Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

30 ਜਨਵਰੀ, 2026 06:08 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਅਜ਼ਾਦ ਮੁਲਕ ਦੀ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤਾਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀਆਂ ਸੁਰੱਖਿਆ ਬਲਾਂ ਦੇ ਜਵਾਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਕੁਰਬਾਨੀ ਕਰ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ