Wednesday, April 30, 2025
BREAKING
ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ ਡੀ ਐਸ ਪੀ ਟ੍ਰੈਫਿਕ ਵੱਲੋਂ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਖਰੜ ਵਿਖੇ ਲਾਇਆ ਗਿਆ ਸੈਮੀਨਾਰ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਖਰੜ ਸਬ ਡਵੀਜ਼ਨ ਚ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਤੋਂ ਸ਼ੁਰੂਆਤ ਖਰੜ ਅਤੇ ਲਾਲੜੂ ਡਿਵੀਜ਼ਨਾਂ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਬਿਜਲੀ ਕਰਮਚਾਰੀਆਂ ਵੱਲੋਂ ਵਿਸ਼ਾਲ ਰੋਸ ਰੈਲੀ ਖਾਣ-ਪੀਣ ਦੇ ਸ਼ੌਕੀਨਾਂ ਲਈ ਗੋਪਾਲ ਨੇ ਖਰੜ ਵਿੱਚ ਆਪਣੀ 21ਵਾਂ ਨਵਾਂ ਸਵੀਟ ਸ਼ੋਪ ਅਤੇ ਰੈਸਟੋਰੈਂਟ ਆਊਟਲੈੱਟ ਖੋਲ੍ਹਿਆ ਰਾਸ਼ਟਰੀ ਸੁਰੱਖਿਆ ਸਲਾਹਕਾਰ ਬੋਰਡ ਦਾ ਪੁਨਰਗਠਨ, ਆਲੋਕ ਜੋਸ਼ੀ ਨੂੰ ਬਣਾਇਆ ਗਿਆ ਮੁਖੀ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਿਆ ਤਣਾਅ, ਬਾਰਡਰ 'ਤੇ ਰੋਕ ਲਏ ਡਿਪਲੋਮੈਟਸ ਪੰਜਾਬ 'ਚ ਹੋਰ ਗ੍ਰਨੇਡ ਧਮਾਕਿਆਂ ਦੀ ਸਾਜ਼ਿਸ਼! ਥਾਣਿਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ, DGP ਨੇ ਕੀਤੇ ਵੱਡੇ ਖ਼ੁਲਾਸੇ ਵੇਰਕਾ ਮਿਲਕ ਪਲਾਂਟ ਦਾ ਸਹਾਇਕ ਮੈਨੇਜਰ ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਾ ਕਰ ਦੇਵੇਗਾ ਹੈਰਾਨ ਪੰਜਾਬ ਨਾਲ ਚਾਲਾਂ ਖੇਡ ਰਹੀ ਹੈ ਕੇਂਦਰ ਸਰਕਾਰ, ਪਾਣੀ ਬਾਰੇ ਸਾਡਾ ਸਟੈਂਡ ਸਾਫ਼: ਰਵਜੋਤ ਸਿੰਘ

ਖੇਡ

ਸੁਦੀਰਮਨ ਕੱਪ : ਇੰਡੋਨੇਸ਼ੀਆ ਹੱਥੋਂ ਹਾਰ ਕੇ ਬਾਹਰ ਹੋਇਆ ਭਾਰਤ

30 ਅਪ੍ਰੈਲ, 2025 03:37 PM

ਸ਼ਿਯਾਮੇਨ : ਲੰਬੇ ਸਮੇਂ ਤੋਂ ਖਰਾਬ ਲੈਅ ਵਿਚ ਚੱਲ ਰਹੇ ਐੱਚ.ਐੱਸ. ਪ੍ਰਣਯ ਤੇ ਓਲੰਪਿਕ ਤਮਗਾ ਜੇਤੂ ਪੀ. ਵੀ. ਸਿੰਧੂ ਨੇ ਇਕ ਵਾਰ ਫਿਰ ਨਿਰਾਸ਼ ਕੀਤਾ, ਜਿਸ ਨਾਲ ਭਾਰਤ ਮੰਗਲਵਾਰ ਨੂੰ ਗਰੁੱਪ-ਡੀ ਦੇ ਮੈਚ ਵਿਚ ਇੰਡੋਨੇਸ਼ੀਆ ਹੱਥੋਂ 1-3 ਨਾਲ ਪਿਛੜਨ ਦੇ ਨਾਲ ਹੀ ਬੀ. ਡਬਲਯੂ. ਐੱਫ. (ਵਿਸ਼ਵ ਬੈਡਮਿੰਟਨ ਸੰਘ) ਸੁਦੀਰਮਨ ਕੱਪ ਫਾਈਨਲ ਵਿਚੋਂ ਬਾਹਰ ਹੋ ਗਿਆ। ਭਾਰਤ ਨੂੰ ਇਸ ਤੋਂ ਪਹਿਲਾਂ ਐਤਵਾਰ ਨੂੰ ਆਪਣੇ ਸ਼ੁਰੂਆਤੀ ਮੈਚ ਵਿਚ ਡੈੱਨਮਾਰਕ ਹੱਥੋਂ 1-4 ਨਾਲ ਹਾਰ ਜਾਣ ਤੋਂ ਬਾਅਦ ਨਾਕਆਊਟ ਗੇੜ ਦੀ ਦੌੜ ਵਿਚ ਬਣੇ ਰਹਿਣ ਲਈ ਇਸ ਮੁਕਾਬਲੇ ਵਿਚ ਜਿੱਤ ਦੀ ਲੋੜ ਸੀ। ਇਸ ਹਾਰ ਨੇ ਇੰਗਲੈਂਡ ਵਿਰੁੱਧ ਭਾਰਤ ਦੇ ਆਖਰੀ ਗਰੁੱਪ ਮੈਚ ਨੂੰ ਮਹੱਤਵਹੀਣ ਬਣਾ ਦਿੱਤਾ ਹੈ।

Have something to say? Post your comment

ਅਤੇ ਖੇਡ ਖਬਰਾਂ

ਚੇਨਈ ਦਾ ਸਾਹਮਣਾ ਅੱਜ ਪੰਜਾਬ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ ਗੱਲਾਂ ਬਾਰੇ

ਚੇਨਈ ਦਾ ਸਾਹਮਣਾ ਅੱਜ ਪੰਜਾਬ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ ਗੱਲਾਂ ਬਾਰੇ

14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਖਾਲਸਾ ਕਾਲਜ ਨੇ ਜਿੱਤਿਆ ਪੀ. ਐੱਸ. ਪੀ. ਬੀ. ਬਾਬਾ ਦੀਪ ਸਿੰਘ ਹਾਕੀ ਦਾ ਖਿਤਾਬ

ਖਾਲਸਾ ਕਾਲਜ ਨੇ ਜਿੱਤਿਆ ਪੀ. ਐੱਸ. ਪੀ. ਬੀ. ਬਾਬਾ ਦੀਪ ਸਿੰਘ ਹਾਕੀ ਦਾ ਖਿਤਾਬ

ਦਿੱਲੀ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ ਗੱਲਾਂ ਬਾਰੇ

ਦਿੱਲੀ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ ਗੱਲਾਂ ਬਾਰੇ

ਕੇ. ਐੱਲ. ਰਾਹੁਲ ਟੀ-20 ’ਚ ਵਾਪਸੀ ਕਰੇਗਾ : ਪੀਟਰਸਨ

ਕੇ. ਐੱਲ. ਰਾਹੁਲ ਟੀ-20 ’ਚ ਵਾਪਸੀ ਕਰੇਗਾ : ਪੀਟਰਸਨ

ਲੰਡਨ ਮੈਰਾਥਨ ਨੇ ਸਭ ਤੋਂ ਵੱਧ ਫਿਨਿਸ਼ਰਾਂ ਦਾ ਵਿਸ਼ਵ ਰਿਕਾਰਡ ਤੋੜਿਆ

ਲੰਡਨ ਮੈਰਾਥਨ ਨੇ ਸਭ ਤੋਂ ਵੱਧ ਫਿਨਿਸ਼ਰਾਂ ਦਾ ਵਿਸ਼ਵ ਰਿਕਾਰਡ ਤੋੜਿਆ

ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਰਾਜਸਥਾਨ ਦਾ ਸਾਹਮਣਾ ਅੱਜ ਗੁਜਰਾਤ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ ਗੱਲਾਂ ਬਾਰੇ

ਰਾਜਸਥਾਨ ਦਾ ਸਾਹਮਣਾ ਅੱਜ ਗੁਜਰਾਤ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ ਗੱਲਾਂ ਬਾਰੇ

IPL 2025 : ਮੁੰਬਈ ਨੇ ਲਖਨਊ ਨੂੰ ਦਿੱਤਾ 216 ਦੌੜਾਂ ਦਾ ਟੀਚਾ

IPL 2025 : ਮੁੰਬਈ ਨੇ ਲਖਨਊ ਨੂੰ ਦਿੱਤਾ 216 ਦੌੜਾਂ ਦਾ ਟੀਚਾ

ਗੇਂਦਬਾਜ਼ਾਂ ਨੂੰ ਲੈ ਕੇ ਬੋਲਟ ਨੇ ਦਿੱਤਾ ਇਹ ਬਿਆਨ

ਗੇਂਦਬਾਜ਼ਾਂ ਨੂੰ ਲੈ ਕੇ ਬੋਲਟ ਨੇ ਦਿੱਤਾ ਇਹ ਬਿਆਨ