Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

25 ਅਪ੍ਰੈਲ, 2026 08:16 PM
ਸੁਨਾਮ (ਰਮੇਸ਼ ਗਰਗ) : ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਸਥਾਨਕ ਆਸ਼ਰਮ ਸੁਨਾਮ ਵਿਖੇ ਹਫਤਾਵਾਰੀ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ੀ ਆਸ਼ੂਤੋਸ਼ ਮਹਾਰਾਜ ਜੀ ਦੀ ਸੇਵਿਕਾ ਸਾਧਵੀ ਸੁਖਵੀਰ ਭਾਰਤੀ ਜੀ ਨੇ ਆਪਣੇ ਪ੍ਰਵਚਨਾਂ ਵਿੱਚ ਦੱਸਿਆ ਕਿ  ਅੱਜ ਦਾ ਵਿਦਵਾਨ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲ ਗਿਆ ਹੈ। ਪਰ ਜੇ ਅਸੀਂ ਇਤਿਹਾਸ ਨੂੰ ਵੇਖੀਏ, ਤਾਂ ਪਤਾ ਲੱਗਦਾ ਹੈ ਕਿ ਮਹਾਨ ਮਨੁੱਖੀ ਗੁਣਾਂ ਦਾ ਵਿਕਾਸ ਹਮੇਸ਼ਾ ਸਤਗੁਰੂ ਦੀ ਰਹਿਮਤ ਹੇਠ ਹੀ ਹੋਇਆ ਹੈ।  ਸਵਾਮੀ ਵੀਰਜਾਨੰਦ ਜੀ ਦਾ ਆਸ਼ਰਮ ਦਯਾਨੰਦ ਸਰਸਵਤੀ ਦੀ ਨਿਰਮਾਣ ਸਥਲੀ ਸੀ, ਤਾਂ ਸਮਰਥ ਗੁਰੂ ਰਾਮਦਾਸ ਜੀ ਦੀ ਸ਼ਕਤੀ ਨੇ ਹੀ ਸ਼ਿਵਾ ਨੂੰ ਛਤਰਪਤੀ ਸ਼ਿਵਾਜੀ ਬਣਾਇਆ ਸੀ। ਚਾਣਕਯਾ ਦੀ ਕੁਟੀਆ ਚੰਦਰਗੁਪਤ ਮੌਰਯਾ ਦਾ ਪ੍ਰਸ਼ਿਕਸ਼ਣ ਕੇਂਦਰ ਸੀ, ਤਾਂ ਨਰਿੰਦਰ ਵਿਚ ਲੁਕੇ ਹੋਏ ਵਿਵੇਕਾਨੰਦ ਨੂੰ ਪਰਮਹੰਸ ਦੇ ਮਾਹਰ ਹੱਥਾਂ ਨੇ ਹੀ ਘੜਿਆ ਸੀ। ਰਾਜਸੀ ਵਾਤਾਵਰਣ ਵਿਚ ਰਹਿੰਦਿਆਂ ਵੀ ਜਿਸ ਗੁਰੂ ਨੇ ਰਾਜਾ ਜਨਕ ਨੂੰ ‘ਵਿਦੇਹੀ’ ਬਣਾ ਦਿੱਤਾ, ਉਹ ਗੁਰੂ ਅਸ਼ਟਾਵਕ੍ਰ ਹੀ ਸਨ। ਕਹਿਣ ਦਾ ਤਾਤਪਰਯ ਇਹ ਹੈ ਕਿ ਜਦੋਂ ਵੀ ਸਮਾਜ ਦੇ ਅਕਾਸ਼ ‘ਤੇ ਕੋਈ ਮਹਾਨ ਵਿਅਕਤੀ ਚਮਕਿਆ, ਤਾਂ ਉਸ ਦੀ ਚਮਕ ਪਿੱਛੇ ਗੁਰੂ ਦੀ ਕਿਰਪਾ ਦੀ ਜੋਤ ਹੀ ਕੰਮ ਕਰ ਰਹੀ ਸੀ। ਸਮਾਜ ਨੂੰ ਐਸੇ ਸ਼੍ਰੇਸ਼੍ਠ ਵਿਅਕਤੀ ਹਮੇਸ਼ਾ ਗੁਰੂਆਂ ਦੀ ਹੀ ਦੇਨ ਰਹੇ ਹਨ। ਇਸੀ ਕਰਕੇ ਸ਼ਾਸਤਰਾਂ ਵਿੱਚ ਸਤਗੁਰੂ ਦੀ ਤੁਲਨਾ ਬ੍ਰਹਮਾ, ਵਿਸ਼ਣੁ ਅਤੇ ਮਹੇਸ਼ ਨਾਲ ਕੀਤੀ ਗਈ ਹੈ। ਜਿਵੇਂ ਬ੍ਰਹਮਾ ਜੀ ਸ੍ਰਿਸ਼ਟੀ ਦੇ ਜਨਮਦਾਤਾ ਹਨ, ਓਸੇ ਤਰ੍ਹਾਂ ਗੁਰੂ ਆਪਣੇ ਸ਼ਿਸ਼ਯ ਨੂੰ ਆਧਿਆਤਮਿਕ ਜਗਤ ਵਿੱਚ ਜਨਮ ਦਿੰਦੈ ਹਨ।  ਜਦੋਂ ਸ਼ਿਸ਼ਯ ਦਾ ਆਧਿਆਤਮਿਕ ਜਨਮ ਹੁੰਦਾ ਹੈ, ਤਾਂ ਉਹ ਅੰਦਰੂਨੀ ਜਗਤ ਵਿੱਚ ਦਾਖਲ ਹੋ ਕੇ ਪ੍ਰਭੂ ਦੇ ਰਾਜ ਦਾ ਪ੍ਰਤੱਖ ਸਾਖਾਤਕਾਰ ਕਰ ਸਕਦਾ ਹੈ। ਪਰ ਅੰਦਰੂਨੀ ਜਗਤ ਵਿੱਚ ਸਿਰਫ਼ ਦਾਖਲ ਹੋਣਾ ਹੀ ਕਾਫ਼ੀ ਨਹੀਂ ਹੁੰਦਾ। ਆਪਣੇ ਲਕਸ਼ ਨੂੰ ਪ੍ਰਾਪਤ ਕਰਨ ਲਈ ਨਿਰੰਤਰ ਅੱਗੇ ਵਧਣਾ ਵੀ ਜ਼ਰੂਰੀ ਹੈ।  ਅੱਗੇ ਵਧਣ ਦੌਰਾਨ ਸੰਭਾਵਨਾ ਹੈ ਕਿ ਰਾਹ ਵਿੱਚ ਕੁਝ ਰੁਕਾਵਟਾਂ ਤੇ ਬਾਧਾਵਾਂ ਆਉਣ, ਐਸੇ ਵਿੱਚ ਗੁਰੂ ਹੀ ਸ਼ਿਸ਼ਯ ਦੀ ਰੱਖਿਆ ਕਰਦਾ ਹੈ, ਹਰ ਪਲ ਉਸ ਦੀ ਮਦਦ ਕਰਦਾ ਹੈ। ਬਿਲਕੁਲ ਓਸੇ ਤਰ੍ਹਾਂ, ਜਿਵੇਂ ਬ੍ਰਹਮਾ ਦੁਆਰਾ ਰਚੀ ਗਈ ਸ੍ਰਿਸ਼ਟੀ ਦੀ ਦੇਖਭਾਲ ਅਤੇ ਸੰਭਾਲ ਦਾ ਕੰਮ ਭਗਵਾਨ ਵਿਸ਼ਣੁ ਕਰਦੇ ਹਨ।  ਬ੍ਰਹਮਾ ਜੀ ਦੁਆਰਾ ਰਚੀ ਗਈ ਇਸ ਸ੍ਰਿਸ਼ਟੀ ਵਿੱਚ ਭਗਵਾਨ ਸ਼ਿਵ ਸੰਹਾਰ ਦਾ ਕਾਰਜ ਸੰਭਾਲਦੇ ਹਨ। ਠੀਕ ਉਸੇ ਤਰ੍ਹਾਂ, ਗੁਰੂ ਵੀ ਸੰਹਾਰ ਕਰਦੇ ਹਨ—ਸ਼ਿਸ਼ਯ ਦੀ ਦੁਸ਼ਟ ਪ੍ਰਵ੍ਰਿੱਤੀਆਂ ਦਾ! ਉਸਦੇ ਹਿਰਦੇ ਵਿੱਚ ਵੱਸੇ ਅਵਗੁਣਾਂ ਦਾ! ਕਾਮ, ਕਰੋਧ, ਮੋਹ, ਲੋਭ, ਅਹੰਕਾਰ ਆਦਿ ਜੋ ਉਸਨੂੰ ਇੱਕ ਦੀਮਕ ਵਾਂਗ ਖੋਖਲਾ ਕਰ ਰਹੇ ਹੁੰਦੇ ਹਨ। ਗੁਰੂ, ਸ਼ਿਸ਼ਯ ਦੇ ਜਨਮ-ਜਨਮਾਂਤਰਾਂ ਦੇ ਕਰਮਾਂ ਅਤੇ ਕੁਸੰਸਕਾਰਾਂ ਦਾ ਨਾਸ ਕਰ ਦੇਂਦੇ ਹਨ। ਇਸੇ ਲਈ ਗੁਰੂ ਨੂੰ ‘ਸ਼ਿਵ’ ਵੀ ਕਿਹਾ ਗਿਆ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ