Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸੁਨਾਮ ਊਧਮ ਸਿੰਘ ਵਾਲਾ ਦੇ 02 ਕੌਂਸਲਰ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

03 ਦਸੰਬਰ, 2025 06:52 PM
ਸੁਨਾਮ (ਰਮੇਸ਼ ਗਰਗ) :  ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ 4 ਤੋਂ ਮੌਜੂਦਾ ਨਗਰ ਕੌਂਸਲਰ ਸ਼੍ਰੀ ਮੌਂਟੀ ਮਦਾਨ ਆਪਣੇ ਪਿਤਾ ਸ਼੍ਰੀ ਰਮੇਸ਼ ਪੱਪਾ, ਮਾਤਾ ਸ਼੍ਰੀਮਤੀ ਕਾਂਤਾ ਪੱਪਾ ਆਪਣੇ ਸਮੁੱਚੇ ਪਰਿਵਾਰ ਸਮੇਤ ਅਤੇ ਵਾਰਡ ਨੰ 15 ਤੋਂ ਮੌਜੂਦਾ ਨਗਰ ਕੌਂਸਲਰ ਸ਼੍ਰੀਮਤੀ ਰਜਿੰਦਰ ਕੌਰ ਆਪਣੇ ਪਤੀ ਪ੍ਰਿਤਪਾਲ ਸਿੰਘ (ਕਾਲਾ) ਅਤੇ ਪਰਿਵਾਰ ਦੇ ਨਾਲ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਹਨਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਨਮਾਨ ਕਰ ਕੇ ਪਾਰਟੀ ਵਿੱਚ ਸਵਾਗਤ ਕੀਤਾ। 
 
ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕਰਦੇ ਹਨ ਅਤੇ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।  
 
ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ ਤੇ ਆਮ ਲੋਕ ਦਿਨੋ-ਦਿਨ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਲਗਾਤਾਰ ਵੱਧ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਪੂਰੇ ਦੇਸ਼ ਵਿੱਚ ਆਪ ਪਾਰਟੀ ਦਾ ਲੋਕ ਆਧਾਰ ਵਧਿਆ ਹੈ।
 
ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਉਹਨਾਂ ਦੱਸਿਆ ਕਿ ਹੁਣ ਤਕ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜੋ ਪਹਿਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਅੱਗੇ ਵੀ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ।
 
ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। 
 
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੀ ਅਗਵਾਈ ਹੇਠ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲੀਆਂ ਸਰਕਾਰਾਂ ਵੇਲੇ ਵੇਖਣ ਨੂੰ ਨਹੀਂ ਮਿਲੇ ਸਨ। ਉਹਨਾਂ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰਨਗੇ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ