Wednesday, September 02, 2026
BREAKING
ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਪੰਜਾਬ

ਸੁਨਾਮ ਚ 20 ਸਤੰਬਰ ਨੂੰ ਲੱਗਣ ਵਾਲੇ ਮੇਗਾ ਮੈਡੀਕਲ ਕੈਂਪ ਦੀ ਤਿਆਰੀ ਚ ਮੀਟਿੰਗ

02 ਸਤੰਬਰ, 2026 06:42 PM
ਸੁਨਾਮ (ਰਮੇਸ਼ ਗਰਗ) : ਸੁਨਾਮ ਚ 20 ਸਤੰਬਰ ਨੂੰ ਇੱਕ ਵਿਸਾ਼ਲ ਮੇਗਾ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ ਬਾਬੂ ਆਨੰਦ ਸਵਰੂਪ ਜਿੰਦਲ ਐਡਵੋਕੇਟ ਅਤੇ ਭਾਜਪਾ ਦੇ ਸੀਨੀਅਰ ਸੁਬਾਈ ਆਗੂ ਸਵ, ਵਿਨੋਦ ਗੁਪਤਾ ਜੀ ਦੀ ਯਾਦ ਵਿੱਚ ਬਾਬੂ ਆਨੰਦ ਸਵਰੂਪ ਚੈਰੀਟੇਬਲ ਟਰੱਸਟ ਵੱਲੋਂ ਅਗਰਵਾਲ ਸਭਾ ਰਜਿ, ਸੁਨਾਮ ਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸਿ਼ਵ ਨਿਕੇਤਨ ਧਰਮਸਾ਼ਲਾ ਵਿੱਚ ਲਾਇਆ ਜਾ ਰਿਹਾ ਹੈ। ਇਸ ਕੈਂਪ ਦੀ ਤਿਆਰੀ ਸੰਬੰਧੀ ਇੱਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਕੈਂਪ ਦੀ ਤਿਆਰੀ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਵੱਖ ਵੱਖ ਸਾਥੀਆਂ ਨੇ ਆਪਣੇ ਆਪਣੇ ਵਿਚਾਰ ਰੱਖੇ। ਮੀਟਿੰਗ ਵਿੱਚ ਗੋਪਾਲ ਸ਼ਰਮਾ, ਰਾਕੇਸ਼ ਗਰਗ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ, ਵਿਕਰਮ ਗਰਗ ਵਿੱਕੀ ਪ੍ਰਧਾਨ ਅਗਰਵਾਲ ਸਭਾ, ਮਨਪ੍ਰੀਤ ਬਾਂਸਲ ਪ੍ਰਧਾਨ ਨਗਰ ਕੌਂਸਲ, ਯਸ਼ਪਾਲ ਮੰਗਲਾ ਤੇ ਸਿ਼ਵ ਜਿੰਦਲ ਨੇ ਆਪਣੇ ਆਪਣੇ ਸੁਝਾਅ ਦਿੱਤੇ। ਉਨ੍ਹਾਂ ਦੱਸਿਆ ਕੇ ਇਸ ਕੈਂਪ ਵਿੱਚ ਤਿੰਨ ਡਾਕਟਰ ਫੋਰਟਿਸ ਹਸਪਤਾਲ ਮੁਹਾਲੀ ਤੋਂ ਦੋ ਡਾਕਟਰ ਗੁੜਗਾਵਾਂ ਤੋ ਇਲਾਵਾ ਚੰਡੀਗੜ ਅਤੇ ਪਟਿਆਲਾ ਤੋਂ ਵੀ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰ ਆਉਣਗੇ। ਕੈਂਪ ਨੂੰ ਸਹੀ ਤਰੀਕੇ ਨਾਲ ਕਾਮਯਾਬ ਕਰਨ ਲਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਦੇ ਨਗਰ ਕੌਸਲ ਪ੍ਰਧਾਨ ਤੇ ਅਗਰਵਾਲ ਸਭਾ ਦੇ ਚੀਫ ਪੈਟਰਨ ਮਨਪ੍ਰੀਤ ਬਾਂਸਲ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਗਰਗ,ਗੋਪਾਲ ਸ਼ਰਮਾ,ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਸੀਨੀਅਰ ਮੀਤ ਪ੍ਰਧਾਨ ਯਸ਼ਪਾਲ ਮੰਗਲਾ ਤੇ ਰਾਮ ਲਾਲ ਰਾਮਾ ਆਲਮਪੁਰੀਆ, ਹਰੀਦੇਵ ਗੋਇਲ, ਸਿ਼ਵ ਜਿੰਦਲ, ਕ੍ਰਿਸ਼ਨ ਸੰਦੋਹਾ,ਹਕੂਮਤ ਰਾਏ ਜਿੰਦਲ,ਸਾਹਿਲ ਬਾਂਸਲ ਐਡਵੋਕੇਟ, ਪ੍ਰਭਾਤ ਜਿੰਦਲ, ਤਨੁੱਜ ਜਿੰਦਲ, ਰਾਜਿੰਦਰ ਗੋਇਲ, ਯੂਥ ਅਗਰਵਾਲ ਸਭਾ ਦੇ ਪ੍ਰਧਾਨ ਯੋਗੇਸ਼ ਗਰਗ, ਸਕੱਤਰ ਧੀਰਜ ਗੋਇਲ, ਮਾਸਟਰ ਰਾਜੀਵ ਬਿੰਦਲ, ਵੇਦ ਕਪੂਰ,ਡਾ, ਸੱਤਪਾਲ ਗਰਗ, ਕੇਵਲ ਕ੍ਰਿਸ਼ਨ ਮੈਨੇਜਰ,ਸੰਜੀਵ ਜਿੰਦਲ, ਯਸ਼ਪਾਲ ਸਿੰਗਲਾ, ਨਰੇਸ਼ ਸਿੰਗਲਾ, ਆਰ, ਡੀ ਕਾਂਸਲ, ਬਲਵਿੰਦਰ ਬਾਂਸਲ, ਭੂਸ਼ਣ ਕਾਂਸਲ,ਅਸੋ਼ਕ ਗੋਇਲ, ਸਤੀਸ਼ ਗੋਇਲ ਤੇ ਰਾਮ ਕਮਾਰ ਭੁਟਾਲੀਆ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸ਼ਿਵ ਕਥਾ ਦੇ ਸਬੰਧ ਵਿੱਚ ਸੰਧਿਆ ਫੇਰੀਆਂ ਦਾ ਦੌਰ ਜਾਰੀ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸ਼ਿਵ ਕਥਾ ਦੇ ਸਬੰਧ ਵਿੱਚ ਸੰਧਿਆ ਫੇਰੀਆਂ ਦਾ ਦੌਰ ਜਾਰੀ

ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਸੁਨਾਮ ਵੱਲੋਂ ਮੁਕੇਸ਼ ਜੁਨੇਜਾ ਨੂੰ ਮੁੜ ਚੇਅਰਮੈਨ ਨਿਯੁਕਤ ਹੋਣ ’ਤੇ ਵਧਾਈ

ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਸੁਨਾਮ ਵੱਲੋਂ ਮੁਕੇਸ਼ ਜੁਨੇਜਾ ਨੂੰ ਮੁੜ ਚੇਅਰਮੈਨ ਨਿਯੁਕਤ ਹੋਣ ’ਤੇ ਵਧਾਈ