Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਅੱਜ ਨਾਮਜਦਗੀ ਪੱਤਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ

16 ਮਈ, 2026 09:12 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਸ਼ਹਿਰ ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ‌ ਜਿੱਥੇ ‌ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਉੱਥੇ ਹੀ ‌ ਵਿਪੱਖ ਦੇ ਕਈ ਉਮੀਦਵਾਰਾਂ ਵੱਲੋਂ ‌ ਆਪਣੇ ਨਾਮਜਦਗੀ ਪੱਤਰ ਦਾਖਿਲ ਕੀਤੇ ਗਏ ਵਾਰਡਾ  ਦੇ ਵਿੱਚ ਉਮੀਦਵਾਰ ਵੱਲੋਂ ‌ ਨਾਮਜਦਗੀ ਪੱਤਰ ਦਾਖਲ ਕਰਨ ਲਈ ਇਕੱਠ ਕੀਤਾ ਗਿਆ। ‌ ਵਾਰਡ ਨੰਬਰ 22 ਚ ਮਨਪ੍ਰੀਤ ਬਾਂਸਲ ਜੀ ‌ ਦੇ ਘਰ ਪਹਿਲਾਂ ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਨਾਮਜਦਗੀ ਪੱਤਰ ਦਾਖਿਲ ਕਰਵਾਇਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 16 ਦੇ ਸੱਤਪਾਲ ਸੱਤੀ ਜੀ ਵੱਲੋਂ ਸ੍ਰੀ ਸੁਖਮਨੀ ਸਾਹਿਬ  ਜੀ ਦਾ ਪਾਠ ਕਰਵਾਇਆ ਗਿਆ ‌ ਅਤੇ ਵੱਖ ਵੱਖ ਉਮੀਦਵਾਰਾਂ ਵੱਲੋਂ ‌ ਧਾਰਮਿਕ ਸਥਾਨਾਂ ‌ਤੇ ਮੱਥਾ ਟੇਕ ਕੇ ਆਸ਼ੀਰਵਾਦ ਲੈ ਕੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ‌
 
ਮੋਟੀ ਮਦਾਨ ‌ ਵਲੋਂ ਆਪਣੇ ਮਾਤਾ ਪਿਤਾ ਸ੍ਰੀ ਮਤੀ ਕਾਂਤਾ ਪੱਪਾ   ਸਾਬਕਾ ਨਗਰ ਕੌਂਸਲਰ ਅਤੇ ਆਪਣੇ ਪਿਤਾ ਆਪਣੇ ਪਰਿਵਾਰ ਦੇ ਨਾਲ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਇਸ ਮੌਕੇ ਉਹਨਾਂ ਨੇ ਕਿਹਾ ਕਿ ਮੇਰਾ ਵਾਰਡ ਹੀ ਮੇਰਾ ਪਰਿਵਾਰ ਹੈ ਅਤੇ ਸਾਰੇ ਵਾਰਡ ਨੂੰ ਨਾਲ ਲੈ ਕੇ ਪਹਿਲਾਂ ਵੀ ਚੱਲਿਆ ਹਾ  ਤੇ ਹੁਣ ਵੀ ਚੱਲਾਂਗਾ। ‌
 
ਵਾਰਡ ਨੰਬਰ 22  ਚੋਂ ਮਨਪ੍ਰੀਤ ਬਾਂਸਲ ਜੀ ਵੱਲੋਂ ਵੀ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਤੇ ਉਹਨਾਂ ਨੇ ਕਿਹਾ ਕਿ ‌ ਉਹ ਜਿੱਤਣ ਤੋਂ ਬਾਅਦ ਵਾਰਡ ਨੂੰ ਸ਼ਹਿਰ ਦਾ ਸਭ ਤੋਂ ਸੋਹਣਾ ਬਣਾ ਦੇਵਾਗਾ  ‌
ਇਸੇ ਤਰ੍ਹਾਂ ਮੈਡਮ ਮੋਨਿਕਾ ਗੋਇਲ ਵੱਲੋਂ ਭਾਜਪਾ ਨੇਤਾ ਮੈਡਮ ਦਾਮਨ ਥਿੰਦ ਬਾਜਵਾ ਦੇ ਹਰਮਨ ਬਾਜਵਾ ਦੀ ਹਾਜ਼ਰੀ ਦੇ ਵਿੱਚ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਅਤੇ ਕਿਹਾ ਕਿ ਮੈਂ ਸਦਾ ਵਾਰਡ ਚ ਸੇਵਾ ਕਰਦੀ ਰਹੀ ਹਾਂ ਅਤੇ ਕਰਦੀ ਰਹਾਂਗੀ।  
 
ਇਸੇ ਤਰ੍ਹਾਂ ਵਾਰਡ ਨੰਬਰ 7 ਚੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੋਗੀ ਜੀ ਦੀ ਪਤਨੀ ਪ੍ਰਵੀਨ ਕੌਰ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਅਤੇ ਉਹਨਾਂ ਨੇ ਕਿਹਾ ਕਿ ਵਾਰਡ ਦੀ ਤਰੱਕੀ ਲਈ ਕੰਮ ਕਰਾਂਗੇ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ