Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸੁਨਾਮ : ਭਾਰਤ ਵਿਕਾਸ ਪਰਿਸ਼ਦ ਵੱਲੋਂ ‘ਗੁਰੂ ਵੰਦਨ–ਛਾਤਰ ਅਭਿਨੰਦਨ’ ਪ੍ਰੋਗਰਾਮ ਆਯੋਜਿਤ

13 ਸਤੰਬਰ, 2025 08:40 PM
ਸੁਨਾਮ (ਰਮੇਸ਼ ਗਰਗ)– ਭਾਰਤ ਵਿਕਾਸ ਪਰਿਸ਼ਦ ਸੁਨਾਮ ਵੱਲੋਂ ਸ੍ਰੀ ਸੂਰਜ ਕੁੰਡ ਸਰਵ ਹਿੱਤਕਾਰੀ ਵਿਦਿਆ ਮੰਦਰ ਸਕੂਲ ਸੁਨਾਮ ਵਿੱਚ ‘ਗੁਰੂ ਵੰਦਨ–ਛਾਤਰ ਅਭਿਨੰਦਨ’ ਪ੍ਰੋਗਰਾਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਸਕੂਲਾਂ ਦੇ 8 ਹੋਣਹਾਰ ਅਧਿਆਪਕਾਂ, 14 ਮੈਰੀਟੋਰੀਅਸ ਵਿਦਿਆਰਥੀਆਂ ਅਤੇ 2 ਹੋਸਟਲ ਵਾਰਡਨਾਂ ਨੂੰ ਸਨਮਾਨਿਤ ਕੀਤਾ ਗਿਆ।
 
ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਸਨਮਾਨਿਤ
 
– ਸ਼ਹੀਦ ਊਧਮ ਸਿੰਘ ਸਕੂਲ ਆਫ ਐਨੀਮੇਸ਼ਨ (ਲੜਕੇ) ਸੁਨਾਮ : ਅਧਿਆਪਕਾ ਰਮਾ ਰਾਣੀ, ਵਿਦਿਆਰਥੀ ਕੋਮਲ ਤੇ ਅਨਮੋਲਪ੍ਰੀਤ ਕੌਰ।
– ਰੋਇਲ ਕਿੰਗਡਮ ਇੰਟਰਨੇਸ਼ਨਲ ਸਕੂਲ ਸੁਨਾਮ : ਅਧਿਆਪਕਾ ਪਰਮਜੀਤ ਕੌਰ, ਵਿਦਿਆਰਥੀ ਕਿਰਨ ਤੇ ਅਰਸ਼ਦੀਪ ਕੌਰ।
– ਹਿਮਲੈਂਡ ਪਬਲਿਕ ਸਕੂਲ ਦਿੜਬਾ : ਅਧਿਆਪਕਾ ਮਨਜੀਤ ਕੌਰ, ਵਿਦਿਆਰਥੀ ਸ਼ਗਨਰੀਤ ਕੌਰ ਤੇ ਪ੍ਰਤਾਪ ਸਿੰਘ।
– ਸ੍ਰੀ ਸੂਰਜ ਕੁੰਡ ਸਰਵ ਹਿੱਤਕਾਰੀ ਵਿਦਿਆ ਮੰਦਰ ਸੁਨਾਮ : ਅਧਿਆਪਕਾ ਊਸ਼ਾ ਰਾਣੀ, ਜਸਵਿੰਦਰ ਕੌਰ, ਵਿਦਿਆਰਥੀ ਮੋਹਣੀ ਸ਼ੁਕਲਾ ਤੇ ਦਲੀਪ ਸਿੰਘ।
– ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸਕੈਂਡਰੀ ਸਕੂਲ : ਅਧਿਆਪਕ ਰਾਜੇਸ਼ ਕੁਮਾਰ, ਵਿਦਿਆਰਥੀ ਗੁਰਜੀਤ ਕੌਰ ਤੇ ਖੁਸ਼ਪ੍ਰੀਤ ਸਿੰਘ।
– ਕਸਤੂਰਬਾ ਗਾਂਧੀ ਬਾਲਿਕਾ ਵਿਦਿਆਰਥੀ ਹੋਸਟਲ (ਲੜਕਿਆਂ) ਸੁਨਾਮ : ਅਧਿਆਪਕਾ ਨੇਹਾ ਮਿੱਤਲ, ਵਿਦਿਆਰਥੀ ਜਯੋਤੀ ਕੌਰ ਤੇ ਸੋਨੀ ਕੁਮਾਰੀ। ਹੋਸਟਲ ਵਾਰਡਨ ਅਮਨਦੀਪ ਕੌਰ ਤੇ ਮਨਪ੍ਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।
 
ਪ੍ਰੋਗਰਾਮ ਦੀ ਸ਼ੁਰੂਆਤ ਤੇ ਸੰਬੋਧਨ
 
ਸਾਰੇ ਪ੍ਰੋਗਰਾਮ ਦੀ ਸ਼ੁਰੂਆਤ ਸਮੂਹ ਗਾਣ ਨਾਲ ਕੀਤੀ ਗਈ। ਸ੍ਰੀ ਅਮਿਤ ਡੋਗਰਾ, ਪ੍ਰਿੰਸੀਪਲ ਸ੍ਰੀ ਸੂਰਜ ਹਿੱਤਕਾਰੀ ਵਿਦਿਆ ਮੰਦਰ ਸੁਨਾਮ ਨੇ ‘ਗੁਰੂ ਵੰਦਨ–ਛਾਤਰ ਅਭਿਨੰਦਨ’ ਪ੍ਰੋਗਰਾਮ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਸਾਰੇ ਪਹੁੰਚੇ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਜੀ ਆਇਆ ਕਿਹਾ।
 
ਪਤਵੰਤੀਆਂ ਦਾ ਧੰਨਵਾਦ ਤੇ ਸਟੇਜ ਸੰਚਾਲਨ
 
ਗੋਪਾਲ ਸ਼ਰਮਾ, ਰੀਜਨਲ ਸਕੱਤਰ ਪੰਜਾਬ (ਪੂਰਵ ਭਾਰਤ ਵਿਕਾਸ ਪਰਿਸ਼ਦ) ਨੇ ਸਾਰੇ ਪਤਵੰਤੀਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਸ਼੍ਰੀ ਬਲਵਿੰਦਰ ਭਾਰਦਵਾਜ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ।
 
ਹਾਜ਼ਰ ਮੁਖ ਅਤਿਥੀ ਤੇ ਮੈਂਬਰ
 
ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਮੈਂਬਰ ਕੇਵਲ ਕ੍ਰਿਸ਼ਨ, ਮਨਦੀਪ ਗੋਇਲ, ਪ੍ਰੋਜੇਕਟ ਚੇਅਰਮੈਨ ਰਾਜਿੰਦਰ ਗੋਇਲ (ਪ੍ਰਿੰਸੀਪਲ), ਅਨਿਲ ਜੈਨ (ਪ੍ਰਿੰਸੀਪਲ), ਅਸ਼ੋਕ ਵਰਮਾ, ਭੂਸ਼ਣ ਕਾਂਸਲ, ਧੀਰਜ ਗਰਗ, ਸ਼ਸ਼ੀ ਗਰਗ, ਸੀਮਾ ਰਾਣੀ (ਮਹਿਲਾ ਪ੍ਰਮੁੱਖ), ਵੇਦ ਕਪੂਰ, ਬਿਕਰਮ ਸ਼ਰਮਾ, ਹਰੀਸ਼ ਗੱਖੜ, ਰਾਜਕੁਮਾਰ (ਪ੍ਰਿੰਸੀਪਲ) ਸਮੇਤ ਕਈ ਹੋਰ ਪਤਵੰਤੀ ਸ਼ਖ਼ਸੀਅਤਾਂ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.