Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਸੁਨਾਮ ਵਿੱਚ 27 ਸਤੰਬਰ ਨੂੰ ਧੂਮਧਾਮ ਨਾਲ ਮਨਾਈ ਜਾਵੇਗੀ ਮਹਾਰਾਜਾ ਅਗਰਸੇਨ ਜਯੰਤੀ

02 ਸਤੰਬਰ, 2025 05:06 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਸੁਨਾਮ ਦੀ ਬੈਠਕ ਸ਼ਿਵ ਨਿਕੇਤਨ ਧਰਮਸ਼ਾਲਾ ਵਿੱਚ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿਕੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮਹਾਰਾਜਾ ਅਗਰਸੇਨ ਜਯੰਤੀ ਇਸ ਵਾਰ 27 ਸਤੰਬਰ ਨੂੰ ਨਗਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਈ ਜਾਵੇਗੀ।
 
ਬੈਠਕ ਵਿੱਚ ਤਹਿ ਕੀਤਾ ਗਿਆ ਕਿ ਇਸ ਮੌਕੇ ‘ਤੇ ਨਗਰ ਵਿੱਚ ਪ੍ਰਭਾਤ ਫੇਰੀ ਤੇ ਸ਼ੋਭਾਯਾਤਰਾ ਕੱਢੀ ਜਾਵੇਗੀ। ਸ਼ਹਿਰ  ਨੂੰ ਸਜਾਇਆ ਜਾਵੇਗਾ। ਜਯੰਤੀ ਉਤਸਵ ਨੂੰ ਸਿਰਫ਼ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮਾਂ ਤੱਕ ਹੀ ਸੀਮਿਤ ਨਾ ਰੱਖਦਿਆਂ, ਇਸ ਵਿੱਚ ਸਮਾਜਿਕ ਸਰੋਕਾਰ ਵੀ ਜੋੜੇ ਜਾਣਗੇ।
 
ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿਕਕੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਨੇ ਸਮਾਜ ਨੂੰ ਸਮਾਨਤਾ, ਸਹਿਯੋਗ ਤੇ ਸੇਵਾ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਅੱਜ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਨਗਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਆਯੋਜਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸਨੂੰ ਸਫਲ ਬਣਾਉਣ।
 
ਸਭਾ ਵੱਲੋਂ ਸੰਕਲਪ ਲਿਆ ਗਿਆ ਕਿ ਇਸ ਵਾਰ ਦੀ ਜਯੰਤੀ ਸੁਨਾਮ ਦੇ ਇਤਿਹਾਸ ਵਿੱਚ ਯਾਦਗਾਰ ਬਣੇਗੀ ਅਤੇ ਇਸਨੂੰ ਪੂਰੇ ਉਤਸ਼ਾਹ,ਏਕਤਾ ਤੇ ਭਾਈਚਾਰੇ ਨਾਲ ਮਨਾਇਆ ਜਾਵੇਗਾ।
 
ਬੈਠਕ ਦੌਰਾਨ ਵੇਦ ਪ੍ਰਕਾਸ਼ ਹੋਡਲਾ ਨੂੰ ਜਯੰਤੀ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸਦੇ ਨਾਲ ਹੀ ਰਾਮ ਕੁਮਾਰ ਨੂੰ ਟਰੇਡ ਵਿੰਗ ਦਾ ਕੋਆਰਡੀਨੇਟਰ ਬਣਨ ‘ਤੇ ਸਭਾ ਵੱਲੋਂ ਵਧਾਈ ਦਿੱਤੀ ਗਈ।
 
ਇਸ ਮੌਕੇ ਸ਼ਾਮ ਲਾਲ ਸਿੰਗਲਾ, ਕ੍ਰਿਸ਼ਨ ਸੰਦੋਹਾ, ਰਵੀ ਕਮਲ, ਜਤਿੰਦਰ ਜੈਨ, ਹਰਿਦੇਵ ਗੋਇਲ, ਹੁਕਮਤ ਰਾਏ ਜਿੰਦਲ, ਮਨਪ੍ਰੀਤ ਬਾਂਸਲ ਨੇ ਆਪਣੇ ਵਿਚਾਰ ਰੱਖਦਿਆਂ ਤਿਆਰੀਆਂ ਨੂੰ ਲੈ ਕੇ ਸੁਝਾਅ ਦਿੱਤੇ।
 
ਬੈਠਕ ਵਿੱਚ ਅੰਕਿਤ ਕਾਂਸਲ, ਕਮਲ ਗਰਗ, ਸੁਰੇਸ਼ ਕੁਮਾਰ, ਬਲਵਿੰਦਰ ਬਾਂਸਲ, ਰਾਜੀਵ ਬਿੰਦਲ, ਰਾਜ ਕੁਮਾਰ ਕੇਵਲ ਕੁਮਾਰ, ਯੋਗੇਸ਼ ਕੁਮਾਰ (ਪ੍ਰਧਾਨ ਯੂਥ ਅਗਰਵਾਲ ਸਭਾ), ਵਨੀਤ ਗਰਗ, ਰਾਜੀਵ ਸਿੰਗਲਾ, ਰਾਮਾ ਆਲਮਪੁਰੀਆ, ਯਸ਼ਪਾਲ ਸਿੰਗਲਾ, ਪ੍ਰਭਾਤ ਜਿੰਦਲ, ਕੁਮਾਰ ਰਾਕੇਸ਼, ਰਾਜੇਸ਼ ਕੁਮਾਰ, ਰਾਮ ਕੁਮਾਰ ਤਾਇਲ ਅਤੇ ਪ੍ਰਿੰਸਿਪਲ ਦਿਨੇਸ਼ ਗੁਪਤਾ ਸਮੇਤ ਹੋਰ ਅਹੁਦੈਦਾਰ ਤੇ ਮੈਂਬਰ ਮੌਜੂਦ ਰਹੇ।
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ