Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸੁਨਾਮ ਵਿੱਚ ਰਾਸ਼ਟਰੀ ਸਵਯੰਸੇਵਕ ਸੰਘ ਦੇ ਸ਼ਤਾਬਦੀ ਵਰ੍ਹੇ ’ਚ ਸ਼ਾਨਦਾਰ ਆਯੋਜਨ 5ਅਕਤੂਬਰ ਨੂੰ

01 ਅਕਤੂਬਰ, 2025 04:53 PM
ਸੁਨਾਮ  (ਰਮੇਸ਼ ਗਰਗ) : ਰਾਸ਼ਟਰੀ ਸਵਯੰਸੇਵਕ ਸੰਘ ਸੁਨਾਮ ਨਗਰ ਵੱਲੋਂ ਸੰਘ ਦੇ ਸ਼ਤਾਬਦੀ ਵਰ੍ਹੇ ਦੇ ਉਪਲੱਖ ਵਿੱਚ ਇਸ ਸਾਲ ਦਾ ਵਿਜੈ ਦਸ਼ਮੀ ਉਤਸਵ ਦਾ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਗਮ ਐਤਵਾਰ, 5 ਅਕਤੂਬਰ 2025 ਸਵੇਰੇ 10:30 ਵਜੇ ਸ਼ਿਵ ਨਿਕੇਤਨ ਧਰਮਸ਼ਾਲਾ, ਸਿਨੇਮਾ ਚੌਂਕ, ਸੁਨਾਮ ਵਿੱਚ ਹੋਵੇਗਾ।
 
ਨਗਰ ਕਾਰਜ਼ਵਾਹ ਮੁਕੇਸ਼ ਗੋਇਲ ਨੇ ਦੱਸਿਆ ਕਿ ਹਿੰਦੂ ਸਮਾਜ ਵਿੱਚ ਪੌਰੁਸ਼ ਅਤੇ ਸ਼ਕਤੀ ਦਾ ਜਾਗਰਣ ਵਿਜੈ ਦਸ਼ਮੀ ਦੇ ਪਾਵਨ ਪਵਿੱਤਰ ਦਿਨ ’ਤੇ ਹੁੰਦਾ ਹੈ। ਓਸੇ ਦਿਨ ਤੋਂ ਸੰਘ ਦੇ ਕਾਰਜ ਦੀ ਸ਼ੁਰੂਆਤ ਹੋਈ ਸੀ ਅਤੇ ਹੁਣ ਸੰਘ ਆਪਣੀ 100 ਸਾਲਾਂ ਦੀ ਗੌਰਵਮਈ ਯਾਤਰਾ ਪੂਰੀ ਕਰ ਰਿਹਾ ਹੈ। ਇਹ ਉਤਸਵ ਸਮਾਜ ਦੀ ਏਕਤਾ ਤੇ ਰਾਸ਼ਟਰੀ ਪੁਨਰਜਾਗਰਣ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ।
 
ਇਸ ਮੌਕੇ ਸ਼੍ਰੀ ਸ਼੍ਰੀ 1008 ਮਹੰਤ ਸਵਾਮੀ ਦਾਮੋਦਰ ਸ਼ਰਨ ਦਾਸ ਜੀ ਮਹਾਰਾਜ (ਸੰਸਥਾਪਕ: ਸ਼੍ਰੀ ਮਹਾਰਿਸ਼ੀ ਬ੍ਰਹਮ ਹਰੀ ਉਦਾਸੀਨ ਆਸ਼ਰਮ) ਸਮਾਗਮ ਦੀ ਪ੍ਰਧਾਨਗੀ ਕਰਨਗੇ। ਡਾ. ਮੋਹਿਤ ਜਿੰਦਲ, ਡਾਇਰੈਕਟਰ ਜਿੰਦਲ ਮੈਡੀਹਾਰਟ ਹਸਪਤਾਲ, ਸੁਨਾਮ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦਕਿ ਸ਼੍ਰੀ ਰਾਮ ਕੁਮਾਰ ਵਿਆਸ, ਪ੍ਰਾਂਤ ਸੰਯੋਜਕ, ਵਿਰਸਾ ਸੰਭਾਲ ਮੰਚ, ਪੰਜਾਬ ਸਮਾਗਮ ਦੇ ਮੁੱਖ ਵਕਤਾ ਹੋਣਗੇ। ਇਸ ਤੋਂ ਇਲਾਵਾ ਸ਼੍ਰੀ ਅਮਰ ਨਾਥ ਕਾਂਸਲ, ਨਗਰ ਸੰਘ ਚਾਲਕ, ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ।
 
ਪ੍ਰੋਗਰਾਮ ਦੇ ਬਾਅਦ ਸੀਤਾ ਮਾਤਾ ਦੀ ਰਸੋਈ ਦਾ ਪ੍ਰਸਾਦ ਵੀ ਵੰਡਿਆ ਜਾਵੇਗਾ। ਆਯੋਜਕਾਂ ਨੇ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਪਰਿਵਾਰ ਸਮੇਂ ਤੋਂ ਪਹਿਲਾਂ ਪਹੁੰਚ ਕੇ ਇਸ ਇਤਿਹਾਸਕ ਮੌਕੇ ਦੇ ਸਾਕਸ਼ੀ ਬਣਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.