Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਪੰਜਾਬ

ਸੁਨਾਮ ਵਿੱਚ ਸ਼੍ਰੀਮਦ ਭਾਗਵਤ ਕਥਾ ਮੌਕੇ ਵਿਸ਼ਾਲ ਝੰਡਾ ਤੇ ਕਲਸ਼ ਯਾਤਰਾ ਕੱਢੀ ਗਈ

08 ਮਾਰਚ, 2026 08:02 PM
ਸੁਨਾਮ (ਰਮੇਸ਼ ਗਰਗ) : ਅੱਜ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ (ਰਜਿ:) ਸੁਨਾਮ ਵੱਲੋਂ ਨਵੀ ਅਨਾਜ ਮੰਡੀ ਵਿਖੇ ਮਿਤੀ 9 ਮਾਰਚ ਤੋਂ 15 ਮਾਰਚ ਤੱਕ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਨੂੰ ਮੁੱਖ ਰੱਖਦਿਆਂ ਵਿਸ਼ਾਲ ਝੰਡਾ ਅਤੇ ਕਲਸ਼ ਯਾਤਰਾ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਅਤੇ ਝੰਡਾ ਯਾਤਰਾ ਵਿੱਚ ਭਾਗ ਲਿਆ।
 
ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਸ਼੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਸੁਨਾਮ ਵੱਲੋਂ ਕਰਵਾਈ ਜਾ ਰਹੀ ਇਹ ਧਾਰਮਿਕ ਯਾਤਰਾ ਸਮਾਜ ਵਿੱਚ ਧਾਰਮਿਕਤਾ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। 
ਉਨ੍ਹਾਂ ਸਮਿਤੀ ਦੇ ਮੈਂਬਰਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮੈਂ ਭਗਵਾਨ ਜੀ ਅੱਗੇ ਬੇਨਤੀ ਕਰਦੀ ਹਾਂ ਕਿ ਉਹ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਕਾਰਜ ਕਰਦੇ ਰਹਿਣ। ਇਸ ਮੌਕੇ ਸਮਿਤੀ ਦੇ ਆਹੁਦੇਦਾਰ ਵੱਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦਾ ਸਨਮਾਨ ਵੀ ਕੀਤਾ ਗਿਆ। ਇਸ ਕਲਸ਼ ਅਤੇ ਝੰਡਾ ਯਾਤਰਾ ਵਿੱਚ ਵੱਡੀ ਗਿਣਤੀ ਨਾਲ ਸ਼ਰਧਾਂਲੂਆਂ ਨੇ ਹਿੱਸਾ ਲਿਆ। ਇਸ ਮੌਕੇ ਸ਼੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਚੇਅਰਮੈਨ ਅਮਿਤ ਕੋਸ਼ਲ, ਰਾਜੀਵ ਕੁਮਾਰ ਮੱਖਣ, ਕਾਰੁਣ ਬਾਂਸਲ, ਰਾਜੇਸ਼ ਅਗਰਵਾਲ, ਡਾ ਮਨੋਜ ਸਿੰਗਲਾ, ਬ੍ਰਿਜ ਗੋਇਲ, ਅੰਕਿਤ ਕਾਂਸਲ, ਰਾਜੀਵ ਫੂਲ, ਨਵੀਨ ਗਰਗ, ਅਸ਼ੋਕ ਕਾਂਸਲ, ਅਸ਼ੋਕ ਗੋਇਲ, ਧੀਰਜ ਗੋਇਲ ਆਦਿ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ