Monday, February 23, 2026
BREAKING
ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ' ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਪੰਜਾਬ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

23 ਫ਼ਰਵਰੀ, 2026 05:21 PM
ਸੁਨਾਮ (ਰਮੇਸ਼ ਗਰਗ) : ਸਥਾਨਕ ਸਿਟੀ ਮਮਡੀਆ ਪਰੈਸ ਕਲੱਬ ਦੀ ਮੀੰਟਿਗ ਪ੍ਰਧਾਨ ਤਰੁਣ ਬਾਂਸਲ ਦੀ ਪ੍ਰਧਾਨਗੀ ਹੇਠ ਹੋਟਲ  ਕੇ ਸੀ ਕਰਾਊਨ ਵਿੱਖੇ ਹੋਈ ਜਿਸ ਵਿੱਚ ਮੀਡੀਆ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰ ਵਟਾੰਦਰਾ ਕੀਤਾ ਗਿਆ ਤੇ ਵੱਖ ਵੱਖ ਮੈਂਬਰਾ ਨੇ ਆਪਣੇ ਆਪਣੇ ਵਿਚਾਰ ਰੱਖੇ। ਮੀਟਿੰਗ ਵਿੱਚ ਪੱਤਰਕਾਰਤਾ ਦੇ ਫੀਲਡ ਵਿੱਚ ਸੇਵਾਵਾਂ ਦੇਣ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮ ਕਰਨ ਲਈ ਵੀ ਕੰਮ ਕਰਨ ਦਾ ਫੈਸਲਾ ਕੀਤਾ ਗਿਆ ‌। ਮੀਟਿੰਗ ਵਿੱਚ ਬੀਤੇ ਸਮੇ ਅੰਦਰ ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ ਲਗਾਏ ਗਏ ਲੰਗਰ ਲਈ ਸਾਰੇ ਮੈਂਬਰਾ ਦਾ ਅਤੇ ਲੰਗਰ ਵਿੱਚ ਆਉਣ ਵਾਲੇ ਅਤੇ ਹਿਸਾ ਪਾਉਣ ਵਾਲੇ ਸਾਰੇ ਸਾਥੀਇਂ ਦਾ ਧੰਨਵਾਦ ਕੀਤਾ ਗਿਆ ਤੇ ਅਜੇਹੇ ਕੰਮ ਅੱਗੇ ਤੋਂ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਤੇ ਕਲੱਬ ਦੇ ਜਨਰਲ ਸਕੱਤਰ ਸ੍ਰੀ ਆਰ, ਐਨ, ਕਾਂਸਲ ਦੀਆਂ ਕਲੱਬ ਪ੍ਰਤੀ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ ਤੇਸ਼ਰਧਾਂਜਲੀ ਭੇਂਟ ਕੀਤੀ ਗਈ।
 
ਮੀਟਿੰਗ ਵਿੱਚ ਪ੍ਰਧਾਨ ਤਰੁਣ ਬਾਂਸਲ, ਸ, ਭਗਵੰਤ ਸਿੰਘ ਚੰਦੜ, ਅਜੈਬ ਸਿੰਘ ਮੋਰਾਂ ਵਾਲੀ, ਕ੍ਰਿਸ਼ਨ ਸੰਦੋਹਾ, ਅਰੁਣ ਬਾਂਸਲ, ਕਰਮ ਸਿੰਘ ਥਿੰਦ, ਮੰਗਤ ਰਾਏ, ਪ੍ਰਦੀਪ ਕੁਮਾਰ, ਆਸੂ਼ ਡੋਗਰਾ, ਕੁਲਦੀਪ ਖੀਪਲ, ਅਸੋ਼ਕ ਕੁਮਾਰ ਬਾਂਸਲ, ਹਾਕਮ ਸਿੰਘ ਭੱਟੀ, ਅਸੋ਼ਕ ਸਿੰਗਲਾ, ਵਿਕਰਮ ਸ਼ਰਮਾ ਤੇ ਸੈ਼ਲੀ ਬਾਂਸਲ   ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ