Wednesday, October 28, 2026
BREAKING
• ਵਿਭਾਗ ਦੀ ਕਾਰਵਾਈ ਤੇਜ , ਤਿਉਹਾਰਾਂ ਦੇ ਮੱਦੇ ਨਜ਼ਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ ਆਬਕਾਰੀ ਵਿਭਾਗ ਵੱਲੋਂ ਢਾਬਿਆਂ ਤੇ ਖਾਲੀ ਥਾਵਾਂ ਤੇ ਕੀਤੀ ਗਈ ਚੈਕਿੰਗ  • ਸੁਨਾਮ ਵਿੱਚ ਸੀਨੀਅਰ ਸਿਟੀਜ਼ਨਾਂ ਨੇ ਮਨਾਏ ਮੈਂਬਰਾਂ ਦੇ ਜਨਮ ਦਿਨ • ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ • Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ • ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ • ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ • ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ • ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ • ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਪੰਜਾਬ

ਸੁਨਾਮ ਵਿੱਚ ਸੀਨੀਅਰ ਸਿਟੀਜ਼ਨਾਂ ਨੇ ਮਨਾਏ ਮੈਂਬਰਾਂ ਦੇ ਜਨਮ ਦਿਨ

28 ਅਕਤੂਬਰ, 2026 07:30 PM
ਸੁਨਾਮ (ਰਮੇਸ਼ ਗਰਗ) : ਬੀਤੇ ਦਿਨੀਂ ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਇੱਕ ਮੀਟਿੰਗ ਅਰਬਨ ਇਨਕਲੇਬ ਰੈਸਟੋਰੈਂਟ ਪਟਿਆਲਾ ਰੋਡ ਸੁਨਾਮ ਵਿਖੇ ਪ੍ਰਧਾਨ ਸ਼੍ਰੀ ਰੁਪਿੰਦਰ ਭਾਰਦਵਾਜ ਰਿਟਾਇਰਡ ਐਸ ਪੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਉਨ੍ਹਾਂ ਦੀ ਸੰਸਥਾ ਵੱਲੋਂ ਸਤੰਬਰ ਅਕਤੂਬਰ ਮਹੀਨੇ ਵਿੱਚ ਆਏ ਮੈਂਬਰਾਂ ਦੇ ਜਨਮ ਦਿਨ ਕੇਕ ਕੱਟਣ ਦੀ ਰਸਮ ਅਦਾ ਕਰਕੇ ਅਤੇ ਰੰਗਾਰੰਗ ਪ੍ਰੋਗਰਾਮ ਕਰਕੇ ਮਨਾਏ ਗਏ ਇਸ ਮੌਕੇ ਸ੍ਰ ਦਰਸ਼ਨ ਸਿੰਘ ਮਾਨ ਰਿਟਾਇਰਡ ਐਸ ਐਸ ਪੀ ਜੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਉਨ੍ਹਾਂ ਵੱਲੋਂ ਆਪਣੇ ਜੀਵਨ ਦੇ ਕੁੱਝ ਪਲ ਸਾਰੀ ਸੰਸਥਾ ਨਾਲ ਸਾਂਝੇ ਕੀਤੇ ਗਏ ਇਸ ਮੌਕੇ ਸ੍ਰੀ ਬਲਵਿੰਦਰ ਭਾਰਦਵਾਜ ਜੀ ਨੇ ਬਤੌਰ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਮੌਕੇ ਤੇ ਮੌਜੂਦ ਮੈਂਬਰਾਂ ਵਿੱਚ ਵੇਦ ਕਪੂਰ ਬੀਰਬਲ ਦਾਸ ਰਾਜ ਕੁਮਾਰ ਪਵਨ ਗੁਜ਼ਰਾ ਨਰੇਸ਼ ਸ਼ਰਮਾ ਮੁਖਤਿਆਰ ਸਿੰਘ ਪਾਲਾ ਸੁਖਚੈਨ ਸਿੰਘ ਗੁਰਦੀਪ ਰੇਲਵੇ ਦਵਿੰਦਰ ਐਸ ਡੀ ਓ ਭਰਤ ਹਰੀ ਸ਼ਰਮਾ ਵਰਖਾ ਸਿੰਘ ਮਾਸਟਰ ਭੂਸ਼ਨ ਸ਼ਰਮਾ ਆਦਿ ਸ਼ਾਮਿਲ ਸਨ
 
 
 

Have something to say? Post your comment

ਅਤੇ ਪੰਜਾਬ ਖਬਰਾਂ

ਵਿਭਾਗ ਦੀ ਕਾਰਵਾਈ ਤੇਜ , ਤਿਉਹਾਰਾਂ ਦੇ ਮੱਦੇ ਨਜ਼ਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ ਆਬਕਾਰੀ ਵਿਭਾਗ ਵੱਲੋਂ ਢਾਬਿਆਂ ਤੇ ਖਾਲੀ ਥਾਵਾਂ ਤੇ ਕੀਤੀ ਗਈ ਚੈਕਿੰਗ 

ਵਿਭਾਗ ਦੀ ਕਾਰਵਾਈ ਤੇਜ , ਤਿਉਹਾਰਾਂ ਦੇ ਮੱਦੇ ਨਜ਼ਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ ਆਬਕਾਰੀ ਵਿਭਾਗ ਵੱਲੋਂ ਢਾਬਿਆਂ ਤੇ ਖਾਲੀ ਥਾਵਾਂ ਤੇ ਕੀਤੀ ਗਈ ਚੈਕਿੰਗ 

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ