Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸੁਨਾਮ ਹਲਕੇ ਦੇ ਵਰਕਰ ਤਰਨਤਾਰਨ ਉਪਚੋਣ ਮੁਹਿੰਮ 'ਚ ਸਰਗਰਮ; ਪਾਰਟੀ ਨੂੰ ਮਿਲੇਗੀ ਹੂੰਝਾ ਫੇਰ ਜਿੱਤ

05 ਨਵੰਬਰ, 2025 09:25 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸ਼੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ, ਪੰਜਾਬ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਨੇ ਦੱਸਿਆ ਕਿ ਉਹਨਾਂ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੁਨਾਮ ਵਿਧਾਨ ਸਭਾ ਹਲਕੇ ਦੇ ਵਰਕਰ ਅਤੇ ਅਹੁਦੇਦਾਰ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਉਪਚੋਣ ਮੁਹਿੰਮ ‘ਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਪੰਜਾਬ ਰਾਜ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ ਇਹ ਟੀਮ ਪੂਰੇ ਜੋਸ਼ ਅਤੇ ਸਮਰਪਣ ਨਾਲ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ। ਇਹਨਾਂ ਵਿੱਚ ਖਾਸ ਤੌਰ 'ਤੇ ਸਤਬੀਰ ਬਖਸ਼ੀਵਾਲਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਮਹਿੰਦਰ ਸਿੱਧੂ, ਸੂਬਾ ਪ੍ਰਧਾਨ, ਕਿਸਾਨ ਵਿੰਗ ਸ਼ਾਮਲ ਹਨ। 
 
ਸ਼੍ਰੀ ਜੈਨ ਨੇ ਦੱਸਿਆ ਕਿ ਅਮਨ ਅਰੋੜਾ ਦੇ ਨੇਤ੍ਰਿਤਵ ਤੋਂ ਪ੍ਰੇਰਿਤ ਹੋ ਕੇ ਸੁਨਾਮ ਤੋਂ ਗਏ ਵਰਕਰ ਘਰ-ਘਰ ਮੁਹਿੰਮ ਚਲਾ ਰਹੇ ਹਨ, ਲੋਕਾਂ ਨਾਲ ਰੂਬਰੂ ਹੋ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਵਿਕਾਸਮੁੱਖੀ ਅਤੇ ਲੋਕ-ਹਿਤੈਸ਼ੀ ਨੀਤੀਆਂ ਬਾਰੇ ਜਾਗਰੂਕਤਾ ਪੈਦਾ ਕਰ ਰਹੇ ਹਨ। ਉਹ ਸਿੱਖਿਆ, ਸਿਹਤ, ਰੋਜ਼ਗਾਰ ਸਿਰਜਣਾ ਅਤੇ ਭ੍ਰਿਸ਼ਟਾਚਾਰ ਖ਼ਾਤਮੇ ਵੱਲ ਸਰਕਾਰ ਦੇ ਯਤਨਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ।
 
ਤਰਨਤਾਰਨ ਦੇ ਸਥਾਨਕ ਲੋਕ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਦੇ ਰਹੇ ਹਨ ਅਤੇ ਮਾਨ ਸਰਕਾਰ ਦੀਆਂ ਲੋਕ-ਕੇਂਦ੍ਰਤ ਨੀਤੀਆਂ ‘ਤੇ ਭਰੋਸਾ ਜਤਾ ਰਹੇ ਹਨ। ਲੋਕਾਂ ਦਾ ਉਤਸ਼ਾਹ ਅਤੇ ਸੁਨਾਮ ਹਲਕੇ ਦੇ ਆਪ ਵਰਕਰਾਂ ਦੀ ਮਿਹਨਤ ਮੁਹਿੰਮ ਨੂੰ ਹੋਰ ਮਜ਼ਬੂਤੀ ਦੇ ਰਹੀ ਹੈ, ਜਿਸ ਨਾਲ ਪਾਰਟੀ ਦਾ ਸੁਨੇਹਾ ਹਰ ਵੋਟਰ ਤਕ ਪਹੁੰਚ ਰਿਹਾ ਹੈ।
 
ਪਾਰਟੀ ਦੇ ਆਗੂਆਂ ਨੇ ਕਿਹਾ ਕਿ ਅਮਨ ਅਰੋੜਾ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਭਰ ਦੇ ਆਪ ਵਰਕਰ ਇਕਜੁੱਟ ਹੋ ਕੇ ਵਿਕਾਸ ਦੇ ਮਕਸਦ ਨੂੰ ਹਾਸਲ ਕਰਨ ਲਈ ਪ੍ਰਤੀਬੱਧ ਹਨ ਤੇ ਪਾਰਟੀ ਨੂੰ ਇਸ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਪ੍ਰਾਪਤ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ