Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ "ਆਪ" ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ 

02 ਅਪ੍ਰੈਲ, 2026 09:23 PM
ਸੁਨਾਮ (ਰਮੇਸ਼ ਗਰਗ) : ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ "ਆਪ" ਨੂੰ ਆਮ ਆਦਮੀ ਪਾਰਟੀ ਦਾ ਲਕਬ ਦਿੱਤਾ। 
 
ਇਸ ਮੌਕੇ ਮਦਨ ਲਾਲ ਮੰਨਾ ਦੀ ਅਗਵਾਈ ਹੇਠ ਇਹਨਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਹਲਕੇ ਵਿੱਚ ਹੋ ਰਹੇ ਬੇਮਿਸਾਲ ਵਿਕਾਸ ਕਾਰਜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਨੀਤੀ ਨੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ।
 
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਅਤੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨਾਲ ਸੰਤੁਸ਼ਟ ਹਨ।
 
ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਕੇਂਦਰਿਤ ਫ਼ੈਸਲੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵੀ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
 
ਇਸ ਮੌਕੇ ਰਿਸ਼ੀ ਬਾਗੜੀਆ ( ਐਡਵੋਕੇਟ) ਲੀਗਲ ਅਡਵਾਈਜ਼ਰ, ਪੁਨੀਤ ਸ਼ਰਮਾ (ਐਡਵੋਕੇਟ) ( ਕੈਸ਼ੀਅਰ), ਲਲਿਤ ਕਾਂਸਲ (ਸੀ . ਏ) ਸੁਮਿਤ ਕਾਂਸਲ, ਨਰਿੰਦਰ ਬਾਂਸਲ, ਸੁਸ਼ੀਲ ਗਰਗ (ਵਾਈਸ ਪ੍ਰੈਜ਼ੀਡੈਂਟ), ਰਜੇਸ਼ ਗੁਪਤਾ, ਅਮਨਦੀਪ ਖਿਪਲ, ਸੋਨੂ ਚੀਮਾ ਪਾਈਪ ਫੈਕਟਰੀ, ਸਵਰਨਜੀਤ ਸਿੰਘ,  ਅਮਨ ਆਪਟੀਕਲ, ਜਤਿੰਦਰ ਗਰਗ, ਵਿਜੇ ਕਾਂਸਲ, 
ਰਿਤੇਸ਼ ਗੋਇਲ (ਸੈਕਟਰੀ), ਸੁਭਾਸ਼ ਅਕਾਊਂਟੈਂਟ 
ਮਨਦੀਪ ਸਿੰਘ, ਵਿਨੇ ਨਾਗਪਾਲ, ਆਸ਼ੂ ਨਾਗਪਾਲ, ਜਗਤਾਰ ਸਿੰਘ, ਨੀਰਜ ਬਾਂਸਲ (ਐਡਵੋਕੇਟ, ਸੰਦੀਪ ਬਾਂਸਲ (ਐਡਵੋਕੇਟ), 
ਆਕਾਸ਼ ਜਿੰਦਲ (ਐਡਵੋਕੇਟ), ਅੰਮ੍ਰਿਤ ਸਾਗਰ  ਸਿੰਘ, ਸੁਖਵਿੰਦਰ ਸਿੰਘ, ਹਰਿੰਦਰ ਸਿੰਘ (ਹਨੀ),  
ਪ੍ਰਭਜੋਤ ਸਿੰਘ, ਮਨਜੀਤ ਸਿੰਘ ਅਤੇ ਦਲੀਪ ਸਿੰਘ(ਚੋਟੀਆਂ ਵਾਲੇ) ਨੇ ਆਪ ਦਾ ਲੜ ਫੜਿਆ। 
 
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਮੀਡੀਆ ਇੰਚਾਰਜ ਜਤਿੰਦਰ ਜੈਨ ਮਨਪ੍ਰੀਤ ਬਾਂਸਲ, ਕੁਲਵੀਰ ਭੰਗੂ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ, ਯਾਦਵਿੰਦਰ ਨਿਰਮਾਣ, ਸੋਨੀ ਚੈਅਰਮੈਨ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ