Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸੁਨਾਮ ‘ਚ ਅੰਡਰ ਬ੍ਰਿਜ ਖੁੱਲ੍ਹਣ ਨਾਲ ਲੋਕਾਂ ਨੂੰ ਰਾਹਤ, ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਅਮਨ ਅਰੋੜਾ ਦਾ ਧੰਨਵਾਦ

25 ਮਾਰਚ, 2026 06:44 PM
ਸੁਨਾਮ (ਰਮੇਸ਼ ਗਰਗ) : ਬੀਤੇ ਦਿਨੀ ਸੀਨੀਅਰ ਸਿਟੀਜਨ ਬਿੱਲ ਫਿਰ ਐਸੋਸੀਏਸ਼ਨ ਦੀ ਐਗਜੈਕਟਿਵ ਬਾਡੀ ਦੀ ਇੱਕ ਮੀਟਿੰਗ ਸ੍ਰੀ ਰਪਿੰਦਰ ਭਾਰਦਵਾਜ ਜੀ ਦੀ ਅਗਵਾਈ ਵਿਚ ਹੋਈ ਜਿਸ ਵਿੱਚ ਉਹਨਾਂ ਨੇ ਸ਼ਹਿਰ ਦੇ ਅਗਰ ਸੈਨ ਚੌਂਕ ਦੇ ਨੇੜੇ ਬਣੇ ਅੰਡਰ ਬ੍ਰਿਜ ਨੂੰ ਜਨਤਾ ਦੀ ਸਹੂਲਤ ਲਈ ਖੋਲੇ ਜਾਣ ਤੇ ਕੈਬਨਟ ਮਨਿਸਟਰ ਸ੍ਰੀ ਅਮਨ ਅਰੋੜਾ ਜੀ ਦਾ ਭਰਵਾਂ ਸਵਾਗਤ ਕੀਤਾ ਉਹਨਾਂ ਨੇ ਕਿਹਾ ਕਿ ਸੁਨਾਮ ਸ਼ਹਿਰ ਦੀ ਆਬਾਦੀ ਦੋ ਹਿੱਸਿਆਂ ਵਿੱਚ ਵੰਡੀ ਹੋਈ ਹੈ ਜਿਸ ਕਰਕੇ ਲੋਕਾਂ ਨੂੰ ਇੱਕ ਪਾਸੇ ਤੋਂ ਦੂਜੇ ਪਾਸੇ ਜਾਣ ਲਈ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਲੋਕਾਂ ਨੂੰ ਇੱਕ ਪਾਸੇ ਤੋਂ ਦੂਜੇ ਪਾਸੇ ਜਾਣ ਲਈ ਓਵਰ ਬ੍ਰਿਜ ਦੇ ਉੱਪਰ ਦੀ ਹੋ ਕੇ ਆਉਣਾ ਜਾਣਾ ਪੈਂਦਾ ਸੀ ਜਿਸ ਕਾਰਨ ਓਵਰਬ੍ਰਿਜ ਉੱਪਰ ਟਰੈਫਿਕ ਦੀ ਸਮੱਸਿਆ ਬਹੁਤ ਜਿਆਦਾ ਵਧ ਗਈ ਸੀ ਅੰਡਰ ਬ੍ਰਿਜ ਵਾਲੀ ਜਗ੍ਹਾ ਪਹਿਲਾਂ ਰੇਲਵੇ ਫਾਟਕ ਸੀ ਜੋ ਅਕਸਰ ਬੰਦ ਰਹਿੰਦਾ ਸੀ ਲੋਕਾਂ ਦੀ ਮੰਗ ਸੀ ਕਿ ਇਸ ਜਗਹਾ ਅੰਡਰ ਬ੍ਰਿਜ ਬਣਾਇਆ ਜਾਵੇ ਤਾਂ ਜੋ ਪਬਲਿਕ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਨਾ ਪਵੇ ਪਰ ਤਕਰੀਬਨ ਇੱਕ ਸਾਲ ਦੇ ਵਕਫੇ ਤੋਂ ਬਾਅਦ ਬਹੁਤ ਜਲਦ ਸ੍ਰੀ ਅਮਨ ਅਰੋੜਾ ਜੀ ਨੇ ਇਹ ਅੰਡਰ ਬ੍ਰਿਜ ਬਣਵਾ ਕੇ ਲੋਕਾਂ ਦੀ ਸਹੂਲਤ ਲਈ ਖੋਲ ਦਿੱਤਾ ਜਿੱਥੇ ਹੁਣ ਲੋਕਾਂ ਨੂੰ ਇੱਕ ਪਾਸੇ ਤੋਂ ਦੂਜੇ ਪਾਸੇ ਆਉਣ ਜਾਣ ਲਈ ਆਸਾਨ ਹੋ ਗਿਆ ਉੱਥੇ ਫਾਟਕ ਦੀ ਸਮੱਸਿਆ ਵੀ ਦੂਰ ਹੋ ਗਈ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਨੇ ਸ੍ਰੀ ਅਮਨ ਅਰੋੜਾ ਜੀ ਦਾ ਧੰਨਵਾਦ ਕੀਤਾ ਇਸ ਮੌਕੇ ਉਹਨਾਂ ਦੇ ਨਾਲ ਸਰਪ੍ਰਸਤ ਸ੍ਰੀ ਪਵਨ ਗੁਜਰਾਂ ਜੀ ਕਾਹਨਦਾਸ ਬਾਵਾ ਜੀ ਰਾਜ ਕੁਮਾਰ ਕਰਨਵੀਰ ਸੋਨੀ ਮਾਸਟਰ ਭੂਸ਼ਣ ਸ਼ਰਮਾ ਭਾਰਤ ਹਰੀ ਸ਼ਰਮਾ ਆਦਿ ਮੌਜੂਦ ਸਨ
 
Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ