Tuesday, September 29, 2026
BREAKING
• ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ • ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ • LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ • ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ • IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ • ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ • ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ • ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ • ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ • ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਪੰਜਾਬ

ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

29 ਸਤੰਬਰ, 2026 06:22 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚਿਤਕਾਰਾ ਅਤੇ ਲਵਲੀ ਯੂਨੀਵਰਸਿਟੀ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਰਫ ਅਫ਼ਵਾਹਾਂ ਕਾਰਨ ਹੀ ਇਨ੍ਹਾ ਦੋਹਾਂ ਯੂਨੀਵਰਸਿਟੀਆਂ 'ਚ 2 ਦਿਨਾਂ ਅੰਦਰ ਹੀ ਹਾਹਾਕਾਰ ਮਚ ਗਈ। ਇਨ੍ਹਾਂ 'ਚ ਜੋ ਕੁੱਝ ਵੀ ਹੋਇਆ, ਸਿਰਫ਼ ਅਫ਼ਵਾਹਾਂ ਕਾਰਨ ਹੋਇਆ ਹੈ। ਉਨ੍ਹਾਂ ਨੇ ਜਿੱਥੇ ਪੰਜਾਬ ਦੀਆਂ ਸਰਕਾਰੀ ਕੋਠੀਆਂ 'ਚ ਅਣਪਛਾਤੇ ਲੋਕਾਂ ਦਾ ਰਹਿਣ ਦਾ ਜ਼ਿਕਰ ਕਰਦਿਆਂ ਸੂਬਾ ਸਰਕਾਰ ਨੂੰ ਘੇਰਿਆ, ਉੱਥੇ ਹੀ ਲਵਲੀ 'ਚ ਹੋਈ ਲੁੱਟ-ਖੋਹ ਦੇ ਮਾਮਲੇ ਸਬੰਧੀ ਬੋਲਦਿਆਂ ਜਾਖੜ ਨੇ ਕਿਹਾ ਕਿ ਗਰਲਜ਼ ਹੋਸਟਲ ਅੰਦਰ ਬਦਮਾਸ਼ ਵੜੇ ਅਤੇ ਸਾਡੀਆਂ ਬੱਚੀਆਂ ਦੀ ਇੱਜ਼ਤ ਸਾਨੂੰ ਸਭ ਤੋਂ ਪਿਆਰੀ ਹੈ ਅਤੇ ਇਹ ਸਭ ਕੁੱਝ ਸਿਆਸੀ ਵਿਰੋਧ ਕਾਰਨ ਕੀਤਾ ਜਾ ਰਿਹਾ ਹੈ।

ਜਾਖੜ ਨੇ ਕਿਹਾ ਕਿ ਅਸੀਂ ਪੂਰਾ ਸੱਚ ਲੋਕਾਂ ਦਾ ਸਾਹਮਣੇ ਲਿਆਵਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਇੱਥੇ ਸਰਕਟ ਹਾਊਸ 'ਚ ਜਾਣ ਤੋਂ ਵੀ ਰੋਕ ਲਿਆ ਗਿਆ ਪਰ ਦਿੱਲੀ ਵਾਲੇ ਮਹਿਮਾਨਾਂ ਨੂੰ ਕੋਈ ਰੋਕ-ਟੋਕ ਨਹੀਂ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ

LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ

IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ

IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ

ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ

ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ

ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ

ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ

ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ

ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ