Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਰਾਸ਼ਟਰੀ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

28 ਸਤੰਬਰ, 2026 06:11 PM

ਪਟਿਆਲਾ : ਮਾਣਯੋਗ ਸੁਪਰੀਮ ਕੋਰਟ ਦਾ ਅੱਜ ਨਗਰ ਨਿਗਮ ਪਟਿਆਲਾ ਦੀਆਂ 32 ਵਾਰਡਾਂ ਨੂੰ ਲੈ ਕੇ ਵੱਡਾ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਪਟਿਆਲਾ ਸ਼ਹਿਰ ਦੇ 32 ਵਾਰਡਾਂ ਦੀਆਂ ਚੋਣਾਂ ਰੱਦ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵਾਰਡਾ ਦੀਆਂ ਚੋਣਾਂ ਨਵੰਬਰ 2026 ਦੇ ਪਹਿਲੇ ਹਫਤੇ ਮੁੜ ਤੋਂ ਕਰਵਾਈਆਂ ਜਾ ਸਕਣਗੀਆਂ। ਹੁਕਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਲਈ ਸੁਪਰੀਮ ਕੋਰਟ ਦੇ ਲਿਖਤੀ ਆਰਡਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਹ ਵੀ ਸੰਭਾਵਨਾ ਹੈ ਕਿ ਕੁੱਝ ਅਧਿਕਾਰੀਆਂ 'ਤੇ ਕਾਰਵਾਈ ਦੇ ਵੀ ਹੁਕਮ ਦਿੱਤੇ ਜਾ ਸਕਦੇ ਹਨ। ਇਹ ਸਾਰੀ ਕਾਰਵਾਈ ਅਤੇ ਹੁਕਮ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਦੇ ਅਧਾਰ 'ਤੇ ਦਿੱਤੇ ਗਏ ਹਨ।

ਕੀ ਹੈ ਮਾਮਲਾ
ਦੋਸ਼ ਹੈ ਕਿ ਚੋਣਾਂ ਦੌਰਾਨ ਸੱਤਾਧਿਰ ਦੀ ਸ਼ਹਿ ਪ੍ਰਾਪਤ ਅਨਸਰਾਂ ਵੱਲੋਂ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜੇ ਗਏ ਅਤੇ ਉਨ੍ਹਾਂ ਨੂੰ ਕਾਗਜ਼ ਭਰਨ ਤੋਂ ਰੋਕ ਦਿੱਤਾ ਗਿਆ ਸੀ। ਇਸ ਧੱਕੇਸ਼ਾਹੀ ਵਿਰੁੱਧ ਪਹਿਲਾਂ ਹਾਈ ਕੋਰਟ ਅਤੇ ਬਾਅਦ ਵਿਚ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਲਈ ਹਾਈ ਕੋਰਟ ਦੇ ਸਾਬਕਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਤੱਥਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਸੀ। ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਸੁਪਰੀਮ ਕੋਰਟ ਵਿਚ ਸੌਂਪੇ ਜਾਣ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ

ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ

PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ

'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ

'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ

ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ

ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ

ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ

ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ

ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ

ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ

ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ