Wednesday, May 27, 2026
BREAKING
ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਰਾਸ਼ਟਰੀ

'ਸੁਪਰੀਮ ਕੋਰਟ ਦੇ ਫੈਸਲੇ ਨੇ ਵਿਰੋਧੀ ਧਿਰ ਦੀ ਝੂਠ ਅਤੇ ਡਰ ਦੀ ਰਾਜਨੀਤੀ ਨੂੰ ਕੀਤਾ ਬੇਨਕਾਬ' ; ਤਰੁਣ ਚੁੱਘ

27 ਮਈ, 2026 07:06 PM

ਨਵੀਂ ਦਿੱਲੀ : ਅੱਜ ਸੁਪਰੀਮ ਕੋਰਟ ਨੇ ਐੱਸ.ਆਈ.ਆਰ. ਦੇ ਮੁੱਦੇ 'ਤੇ ਅਹਿਮ ਫ਼ੈਸਲਾ ਸੁਣਾਇਆ ਹੈ ਕਿ ਇਸ ਪ੍ਰਕਿਰਿਆ ਦਾ ਉਦੇਸ਼ ਦੇਸ਼ 'ਚ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਬਣਾਉਣਾ ਹੈ, ਇਸ ਲਈ ਇਹ ਜਾਰੀ ਰਹੇਗੀ। ਸੁਪਰੀਮ ਕਰੋਟ ਦੇ ਇਸ ਫੈਸਲੇ ਦਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੁਆਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਵੋਟਰ ਸੂਚੀ ਨੂੰ ਪਾਰਦਰਸ਼ੀ ਅਤੇ ਸ਼ੁੱਧ ਬਣਾਉਣ ਲਈ ਚੋਣ ਕਮਿਸ਼ਨ ਨੂੰ SIR ਕਰਵਾਉਣ ਦਾ ਪੂਰਾ ਸੰਵਿਧਾਨਕ ਅਧਿਕਾਰ ਹੈ। ਗੈਰਕਾਨੂੰਨੀ ਘੁਸਪੈਠ ਅਤੇ ਵੱਡੇ ਪੱਧਰ ‘ਤੇ ਮਾਈਗ੍ਰੇਸ਼ਨ ਦੇ ਮੱਦੇਨਜ਼ਰ ਇਹ ਪ੍ਰਕਿਰਿਆ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ, ਪਰ ਕਾਂਗਰਸ ਅਤੇ INDI ਗਠਜੋੜ ਨੇ ਆਪਣੀ ਵੋਟ ਬੈਂਕ ਰਾਜਨੀਤੀ ਲਈ ਲੋਕਾਂ ਵਿੱਚ ਡਰ ਅਤੇ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 'ਚ ਵੀ ਕਾਂਗਰਸ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਆਮ ਆਦਮੀ ਪਾਰਟੀ ਨੇ SIR ਨੂੰ ਲੈ ਕੇ ਝੂਠਾ ਡਰ ਪੈਦਾ ਕੀਤਾ, ਜਦਕਿ ਅੱਜ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਵਿਰੋਧੀ ਧਿਰ ਦਾ ਇਹ ਪੂਰਾ ਅਭਿਆਨ ਕੇਵਲ ਸੰਵਿਧਾਨਕ ਸੰਸਥਾਵਾਂ ਨੂੰ ਬਦਨਾਮ ਕਰਨ ਅਤੇ ਰਾਜਨੀਤਿਕ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ Negative

ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ Negative

ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ ਸਮਰਥਕਾਂ ਨੇ ਕੀਤੀ ਪੱਥਰਬਾਜ਼ੀ

ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ ਸਮਰਥਕਾਂ ਨੇ ਕੀਤੀ ਪੱਥਰਬਾਜ਼ੀ

ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

ਭਾਰਤ ਦੀ ਪਹਿਲੀ ਰੋਬੋਟਿਕ 'ਸਪਲੈਨੋਰੇਨਲ ਬਾਈਪਾਸ' ਸਰਜਰੀ, ਦਿੱਲੀ ਦੇ ਹਸਪਤਾਲ ਨੇ ਰਚਿਆ ਇਤਿਹਾਸ

ਭਾਰਤ ਦੀ ਪਹਿਲੀ ਰੋਬੋਟਿਕ 'ਸਪਲੈਨੋਰੇਨਲ ਬਾਈਪਾਸ' ਸਰਜਰੀ, ਦਿੱਲੀ ਦੇ ਹਸਪਤਾਲ ਨੇ ਰਚਿਆ ਇਤਿਹਾਸ

ਅੰਤਰਰਾਸ਼ਟਰੀ ਸਰਹੱਦ ਦੇ 15 ਕਿਲੋਮੀਟਰ ਦੇ ਅੰਦਰ ਸਾਰੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹ ਦਿਓ: ਅਮਿਤ ਸ਼ਾਹ

ਅੰਤਰਰਾਸ਼ਟਰੀ ਸਰਹੱਦ ਦੇ 15 ਕਿਲੋਮੀਟਰ ਦੇ ਅੰਦਰ ਸਾਰੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹ ਦਿਓ: ਅਮਿਤ ਸ਼ਾਹ

2029 ਦੀਆਂ ਚੋਣਾਂ 'ਚ ਔਰਤਾਂ ਨੂੰ ਮਿਲੇਗਾ 33% ਰਾਖਵਾਂਕਰਨ, TDP ਨੇ ਕਰ 'ਤਾ ਵੱਡਾ ਐਲਾਨ

2029 ਦੀਆਂ ਚੋਣਾਂ 'ਚ ਔਰਤਾਂ ਨੂੰ ਮਿਲੇਗਾ 33% ਰਾਖਵਾਂਕਰਨ, TDP ਨੇ ਕਰ 'ਤਾ ਵੱਡਾ ਐਲਾਨ

ਦਿੱਲੀ 'ਚ 30 ਜੂਨ ਤੋਂ ਸ਼ੁਰੂ ਹੋਵੇਗਾ SIR, ਅੰਤਿਮ ਵੋਟਰ ਸੂਚੀ 7 ਅਕਤੂਬਰ ਨੂੰ ਹੋਵੇਗੀ ਜਾਰੀ: CEO

ਦਿੱਲੀ 'ਚ 30 ਜੂਨ ਤੋਂ ਸ਼ੁਰੂ ਹੋਵੇਗਾ SIR, ਅੰਤਿਮ ਵੋਟਰ ਸੂਚੀ 7 ਅਕਤੂਬਰ ਨੂੰ ਹੋਵੇਗੀ ਜਾਰੀ: CEO

'ਨਿਰਪੱਖ ਚੋਣਾਂ ਲਈ ਇਹ ਜ਼ਰੂਰੀ..' SIR 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

'ਨਿਰਪੱਖ ਚੋਣਾਂ ਲਈ ਇਹ ਜ਼ਰੂਰੀ..' SIR 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

CBI ਦਾ ਵੱਡਾ ਐਕਸ਼ਨ: NEET UG ਪੇਪਰ ਲੀਕ ਦੇ ਮਹਾਰਾਸ਼ਟਰ ਨਾਲ ਜੁੜੇ ਤਾਰ, ਡਾਕਟਰ ਤੇ ਟੀਚਰ ਗ੍ਰਿਫ਼ਤਾਰ

CBI ਦਾ ਵੱਡਾ ਐਕਸ਼ਨ: NEET UG ਪੇਪਰ ਲੀਕ ਦੇ ਮਹਾਰਾਸ਼ਟਰ ਨਾਲ ਜੁੜੇ ਤਾਰ, ਡਾਕਟਰ ਤੇ ਟੀਚਰ ਗ੍ਰਿਫ਼ਤਾਰ

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ ਦੀ ਦੋ-ਟੂਕ

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ ਦੀ ਦੋ-ਟੂਕ