Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਰਾਸ਼ਟਰੀ

ਸੁਪਰੀਮ ਕੋਰਟ ਨੇ ਦਿੱਲੀ ਧਮਾਕੇ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

11 ਨਵੰਬਰ, 2025 04:58 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਥੇ ਲਾਲ ਕਿਲ੍ਹੇ ਦੇ ਨੇੜੇ ਹੋਏ ਕਾਰ ਧਮਾਕੇ ਦੇ ਪੀੜਤਾਂ ਨੂੰ ਮੰਗਲਵਾਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਰਵਉੱਚ ਅਦਾਲਤ ਕਾਨੂੰਨ ਦਾ ਸ਼ਾਸਨ ਕਾਇਮ ਰੱਖਣ ਲਈ ਵਚਨਬੱਧ ਹੈ। ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਦੁੱਖ ਦੀ ਇਸ ਘੜੀ 'ਚ ਸੁਪਰੀਮ ਕੋਰਟ ਦੇਸ਼ ਦੇ ਨਾਗਰਿਕਾਂ ਨਾਲ ਖੜ੍ਹਾ ਹੈ। ਚੀਫ਼ ਜਸਟਿਸ ਨੇ ਕਿਹਾ,''ਸੁਪਰੀਮ ਕੋਰਟ ਕਾਨੂੰਨ ਦੇ ਸ਼ਾਸਨ ਨੂੰ ਬਣਾਏ ਰੱਖਣ ਲਈ ਵਚਨਬੱਧ ਹੈ। ਪਰਮਾਤਮਾ ਮਰਹੂਮ ਆਤਮਾਵਾਂ ਨੂੰ ਸ਼ਾਂਤੀ ਪ੍ਰਦਾਨ ਕਰੇ।''

ਚੀਫ਼ ਜਸਟਿਸ ਨੇ ਸੀਨੀਅਰ ਐਡਵੋਕੇਟ ਸ਼ਰਤ ਐੱਸ ਜਾਵਲੀ ਅਤੇ ਜਗਦੀਸ਼ ਚੰਦਰ ਗੁਪਤਾ ਨੂੰ ਸ਼ਰਧਾਂਜਲੀ ਦੇਣ ਲਈ ਆਯੋਜਿਤ ਇਕ 'ਪੂਰਨ ਅਦਾਲਤ ਸੰਦਰਭ' (ਸ਼ਰਧਾਂਜਲੀ ਦੇਣ ਲਈ ਆਯੋਜਿਤ ਰਸਮੀ ਬੈਠਕ) 'ਚ ਇਹ ਟਿੱਪਣੀ ਕੀਤੀ। ਜਾਵਲੀ ਅਤੇ ਗੁਪਤਾ ਦਾ ਹਾਲ ਹੀ 'ਚ ਦਿਹਾਂਤ ਹੋ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਕੋਲ ਇਕ ਟਰੈਫਿਕ ਸਿਗਨਲ 'ਤੇ ਹੌਲੀ ਗਤੀ ਨਾਲ ਚੱਲ ਰਹੀ ਇਕ ਕਾਰ 'ਚ ਜ਼ੋਰਦਾਰ ਧਮਾਕਾ ਹੋਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਵਾਹਨ ਸੜ ਕੇ ਸੁਆਹ ਹੋ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ