Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਸੁੰਦਰ ਦਿਸਣ ਲਈ ਕਾਸਮੈਟਿਕ ਸਰਜਰੀ ਕਰਵਾਉਣ 'ਚ ਕੋਈ ਬੁਰਾਈ ਨਹੀਂ : ਮਾਨਸੀ ਪਾਰੇਖ

14 ਅਗਸਤ, 2025 07:06 PM

ਮੁੰਬਈ : ਮਾਨਸੀ ਪਾਰੇਖ ਨੇ ਸਿਰਫ ਛੋਟੇ ਪਰਦੇ ਦੇ ਨਾਟਕਾਂ ’ਚ ਹੀ ਨਹੀਂ, ਬਾਲੀਵੁੱਡ ਫਿਲਮਾਂ ’ਚ ਵੀ ਕੰਮ ਕੀਤਾ ਹੈ। ਮਾਨਸੀ ਨੂੰ ਨੈਸ਼ਨਲ ਫਿਲਮ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਨ੍ਹੀਂ ਦਿਨੀਂ ਸੁੰਦਰਤਾ ਨੂੰ ਲੈ ਕੇ ਮਾਪਦੰਡਾਂ ਦਾ ਸਾਹਮਣਾ ਹਰ ਅਭਿਨੇਤਰੀ ਨੂੰ ਕਰਨਾ ਪੈ ਰਿਹਾ ਹੈ, ਉਸਦੇ ਬਾਰੇ ’ਚ ਮਾਨਸੀ ਨੇ ਆਪਣੀ ਰਾਏ ਰਾਖੀ ਅਤੇ ਇਹ ਵੀ ਕਿਹਾ ਕਿ ਜੇਕਰ ਕੋਈ ਕਾਸਮੈਟਿਕ ਸਰਜਰੀ ਕਰਵਾ ਰਿਹਾ ਹੈ ਤਾਂ ਇਸ ’ਚ ਬੁਰਾਈ ਕੀ ਹੈ।

ਉਸਨੇ ਕਿਹਾ, ‘‘ਇਹ ਅੱਜ ਦੀਆਂ ਨਹੀਂ, ਪੁਰਾਣੀ ਗੱਲਾਂ ਹਨ, ਔਰਤਾਂ ਦੀ ਸੁੰਦਰਤਾ ਨੂੰ ਹਮੇਸ਼ਾ ਨਾਮ-ਤੌਲ ਕੇ ਹੀ ਦੇਖਿਆ ਗਿਆ ਹੈ। ਹਰ ਕਿਸੇ ਨੂੰ ਇਹ ਸਿਖਾਇਆ ਗਿਆ ਹੈ ਕਿ ਇਕ ਉਮਰ ’ਚ ਆ ਕੇ ਤੁਹਾਨੂੰ ਆਪਣੀ ਸੁੰਦਰਤਾ 'ਤੇ ਧਿਆਨ ਦੇਣਾ ਪਵੇਗਾ। ਉਸ ’ਚ ਵੀ ਜੇਕਰ ਤੁਸੀਂ ਕੈਮਰਾ ਫੇਸ ਕਰ ਰਹੇ ਹੋ ਤਾਂ ਇਹ ਚੀਜ਼ਾਂ ਬਹੁਤ ਹੀ ਜ਼ਿਆਦਾ ਵਧ ਜਾਂਦੀਆਂ ਹਨ।’’

ਤਕਨੀਕ ਨਾਲ ਖੁਦ ਨੂੰ ਦਿਖਾ ਸਕਦੇ ਹੋ ਸੁੰਦਰ

ਉਹ ਅੱਗੇ ਕਹਿੰਦੀ ਹੈ, ‘‘ਜੇਕਰ ਤੁਹਾਨੂੰ ਆਪਣੀ ਬਾਡੀ ਦਾ ਕੋਈ ਹਿੱਸਾ ਪਸੰਦ ਨਹੀਂ ਹੈ ਤਾਂ ਤਕਨੀਕ ਦੀ ਵਰਤੋਂ ਕਰ ਕੇ ਤੁਸੀਂ ਉਸ ਨੂੰ ਖੂਬਸੂਰਤ ਬਣਾ ਸਕਦੇ ਹੋ। ਵੈਸੇ ਵੀ ਅੱਜਕਲ ਕਈ ਚੀਜ਼ਾਂ ਆ ਚੁੱਕੀਆਂ ਹਨ ਅਤੇ ਇਨ੍ਹਾਂ ਸਭ ’ਚ ਮੈਂ ਕਿਸੇ ਤਰ੍ਹਾਂ ਦੀ ਕੋਈ ਬੁਰਾਈ ਨਹੀਂ ਮੰਨਦੀ ਹਾਂ, ਕਿਉਂਕਿ ਇਹ ਤਾਂ ਹਰ ਕਿਸੇ ਦੀ ਆਪਣੀ-ਆਪਣੀ ਇੱਛਾ ਹੁੰਦੀ ਹੈ।’’

ਪਰ ਹਾਂ ਜਦੋਂ ਗੱਲ ਸੋਸਾਇਟੀ ਦੀ ਆਉਂਦੀ ਹੈ ਅਤੇ ਕੋਈ ਤੁਹਾਡੇ 'ਤੇ ਕੁਮੈਂਟ ਕਰਦਾ ਹੈ, ਉਸਦੇ ਬਾਅਦ ਤੁਸੀਂ ਕਾਸਮੈਟਿਕ ਸਰਜਰੀ ਕਰਵਾਉਂਦੇ ਹਨ ਤਾਂ ਇਹ ਗਲਤ ਗੱਲ ਹੈ। ਤੁਹਾਨੂੰ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ। ਜੇਕਰ ਤੁਹਾਨੂੰ ਖੁਦ ਨੂੰ ਲੱਗਦਾ ਹੈ ਤਾਂ ਕਾਸਮੈਟਿਕ ਸਰਜਰੀ ’ਚ ਕੋਈ ਦਿੱਕਤ ਨਹੀਂ ਹੈ। ਤੁਸੀਂ ਆਪਣੀ ਪਸੰਦ ਨਾਲ ਇਹ ਕਰਵਾ ਰਹੇ ਹੋ ਤਾਂ ਠੀਕ ਹੋ ਪਰ ਕਿਸੇ ਹੋਰ ਦੇ ਕਹਿਣ ’ਤੇ ਕਰਵਾ ਰਹੇ ਹਾਂ ਤਾਂ ਇਹ ਗਲਤ ਹੈ। ’’

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ