Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼੍ਰਮਦਾਨ 'ਚ ਸ਼ਮੂਲੀਅਤ

25 ਸਤੰਬਰ, 2025 06:04 PM
 
ਅੰਮ੍ਰਿਤਸਰ : ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵੱਲੋਂ ਵੀਰਵਾਰ ਨੂੰ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਸ਼੍ਰਮਦਾਨ ਦਾ ਆਯੋਜਨ ਕੀਤਾ ਗਿਆ। ਦੇਸ਼ ਭਰ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਦੀ ਲੜੀ ਵਿੱਚ ਅੰਮ੍ਰਿਤਸਰ ਦੇ ਵ੍ਹਾਈਟ ਅਵੈਨਿਊ ਵਿੱਚ ਸਵੱਛਤਾ ਮੁਹਿੰਮ ਵਿੱਢੀ ਗਈ, ਜਿਸ ਵਿੱਚ ਵੱਡੇ ਪੱਧਰ ਤੇ ਆਮ ਲੋਕਾਂ ਸਣੇ ਸਫ਼ਾਈ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। 
 
ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਸਵੱਛ ਭਾਰਤ ਸਣੇ ਵੱਖੋ ਵੱਖ ਯੋਜਨਾਵਾਂ ਚਲਾਈਆਂ ਗਈਆਂ ਹਨ, ਪਰ ਉਨ੍ਹਾਂ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣਾ ਪਵੇਗਾ ਅਤੇ ਇਸੇ ਲੜੀ ਤਹਿਤ ਉਨ੍ਹਾਂ ਇਲਾਕਾਵਾਸੀਆਂ ਨੂੰ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਪੀਐਮ ਨਰੇਂਦਰ ਮੋਦੀ ਦੀ ਰਹਿਨੁਮਾਈ ਹੇਠ ਸਵੱਛ ਭਾਰਤ ਅਭਿਆਨ, ਫਿੱਟ ਇੰਡੀਆ ਸਣੇ ਵੱਖੋ ਵੱਖ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਸਫਲ ਬਣਾਉਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਅਹਿਮ ਭੂਮਿਕਾ ਅਦਾ ਕੀਤੀ ਹੈ। 
 
ਦੱਸ ਦਈਏ ਕਿ ਦੇਸ਼ ਭਰ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਪੱਧਰ 'ਤੇ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਇਲਾਕਾਵਾਸੀਆਂ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਦੇ ਜ਼ਰੀਏ ਆਮ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਇਸ ਦੌਰਾਨ ਮੰਤਰਾਲੇ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਣੇ ਸਮਾਜ ਸੇਵੀਆਂ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਉਣ ਦੀ ਅਪੀਲ ਕੀਤੀ ਗਈ। 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.