Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਸੂਰਜੀ ਊਰਜਾ ਨਾਲ ਜਗਮਗਾਏਗਾ ਚੰਡੀਗੜ੍ਹ ਦਾ ਵਿਸ਼ਵ ਪੱਧਰੀ ਰੇਲਵੇ ਸਟੇਸ਼ਨ

14 ਜੁਲਾਈ, 2025 04:20 PM

ਚੰਡੀਗੜ੍ਹ : ਵਿਸ਼ਵ ਪੱਧਰੀ ਰੇਲਵੇ ਸਟੇਸ਼ਨ ਚੰਡੀਗੜ੍ਹ ਹੁਣ ਸੂਰਜੀ ਊਰਜਾ ਨਾਲ ਰੌਸ਼ਨ ਹੋਵੇਗਾ ਕਿਉਂਕਿ ਰੇਲਵੇ ਨੇ 1350 ਕਿੱਲੋਵਾਟ ਬਿਜਲੀ ਖ਼ੁਦ ਪੈਦਾ ਕਰਨ ਦੀ ਯੋਜਨਾ ਬਣਾਈ ਹੈ। ਇਸ ਤਹਿਤ ਰੇਲਵੇ ਵੱਲੋਂ ਸੋਲਰ ਪੈਨਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰੇਲਵੇ ਲੈਂਡ ਡਿਵੈਲਪਮੈਂਟ ਅਥਾਰਟੀ (ਆਰ. ਐੱਲ. ਡੀ. ਏ.) ਵੱਲੋਂ ਬਣਾਈ ਜਾ ਰਹੀ ਇਮਾਰਤ ’ਤੇ ਸੋਲਰ ਪੈਨਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ ਆਪਣੀ ਖ਼ਪਤ ਅਨੁਸਾਰ ਸੂਰਜੀ ਊਰਜਾ ਤੋਂ ਬਿਜਲੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਜੋ ਵਿਭਾਗ ’ਤੇ ਵਾਧੂ ਬੋਝ ਨਾ ਪਵੇ।

ਜਾਣਕਾਰੀ ਅਨੁਸਾਰ ਪੰਚਕੂਲਾ ਵੱਲ ਲਗਾਏ ਗਏ ਸ਼ੈਲਟਰਾਂ ’ਤੇ ਸੋਲਰ ਪੈਨਲ ਲਗਾਉਣ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਵਿਸ਼ਵ ਪੱਧਰੀ ਰੇਲਵੇ ਸਟੇਸ਼ਨ ਦੇ ਪੁਨਰ ਨਿਰਮਾਣ ਕਾਰਜ ਸ਼ੁਰੂ ਹੋਣ ਤੋਂ ਪਹਿਲਾਂ ਚੰਡੀਗੜ੍ਹ ਰੇਲਵੇ ਸਟੇਸ਼ਨ ਦੀ ਰੋਜ਼ਾਨਾ ਬਿਜਲੀ ਦੀ ਖ਼ਪਤ 500 ਕਿੱਲੋਵਾਟ ਤੋਂ ਵੱਧ ਸੀ, ਪਰ ਜਦੋਂ ਤੋਂ ਆਰ. ਐੱਲ. ਡੀ. ਏ. ਵਲੋਂ ਕੰਮ ਦੀ ਸ਼ੁਰੂਆਤ ਹੋਈ ਹੈ। ਰੇਲਵੇ ਸਟੇਸ਼ਨ ’ਤੇ ਬਹੁਤ ਸਾਰੀ ਟੁੱਟ-ਭੱਜ ਹੋਈ ਹੈ, ਇਸ ਲਈ ਮੌਜੂਦਾ ਖ਼ਪਤ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ। ਅਜਿਹੀ ਸਥਿਤੀ ਵਿਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸ ਸਮੇਂ ਰੇਲਵੇ ਸਟੇਸ਼ਨ ਆਪਣੀ ਬਿਜਲੀ ਦੀ ਖ਼ਪਤ ਦਾ ਕਰੀਬ 40 ਫ਼ੀਸਦੀ ਸੋਲਰ ਪੈਨਲਾਂ ਰਾਹੀਂ ਪੈਦਾ ਕਰਦਾ ਸੀ।

ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕਰੀਬ 1350 ਕਿੱਲੋਵਾਟ ਦਾ ਇੱਕ ਸਿਸਟਮ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿਚ ਦੋਵੇਂ ਪਾਸੇ ਇਮਾਰਤਾਂ ਅਤੇ ਸਾਰੇ ਪਲੇਟਫਾਰਮਾਂ ਅਤੇ ਪਾਰਕਿੰਗ ਖੇਤਰ ਵਿਚ ਲਾਈਟਾਂ ਨੂੰ ਧਿਆਨ ਵਿਚ ਰੱਖਿਆ ਗਿਆ ਹੈ। ਪਲੇਟਫਾਰਮ ਦੀ ਛੱਤ ਦੋਵੇਂ ਪਾਸੇ ਇਮਾਰਤਾਂ ਅਤੇ ਪੈਦਲ ਚੱਲਣ ਲਈ ਬਣਾਏ ਗਏ ਸ਼ੈਲਟਰਾਂ ’ਤੇ ਪੈਨਲ ਲਗਾਏ ਜਾਣਗੇ। ਰੇਲਵੇ ਵੱਲੋਂ ਆਪਣੇ ਆਪ 1350 ਕਿੱਲੋਵਾਟ ਬਿਜਲੀ ਪੈਦਾ ਕਰਨ ਦੇ ਪ੍ਰਸਤਾਵ ਨੂੰ ਧਿਆਨ ਵਿਚ ਰੱਖਦੇ ਹੋਏ, ਚੰਡੀਗੜ੍ਹ ਰੇਲਵੇ ਸਟੇਸ਼ਨ ਦੀਆਂ ਸਾਰੀਆਂ ਇਮਾਰਤਾਂ ਅਤੇ ਪਲੇਟਫਾਰਮਾਂ ’ਤੇ ਯਾਤਰੀਆਂ ਲਈ ਬਣਾਏ ਗਏ ਸ਼ੈਲਟਰਾਂ ਅਤੇ ਪਾਰਕਿੰਗ ਖੇਤਰਾਂ ਅਤੇ ਪੈਦਲ ਚੱਲਣ ਲਈ ਬਣਾਏ ਗਏ ਸ਼ੈਲਟਰਾਂ ਦੀਆਂ ਛੱਤਾਂ ’ਤੇ ਸੋਲਰ ਪੈਨਲ ਲਗਾਏ ਜਾਣਗੇ, ਤਾਂ ਜੋ ਰੇਲਵੇ ਆਪਣੀ ਖ਼ਪਤ ਅਨੁਸਾਰ ਬਿਜਲੀ ਪੈਦਾ ਕਰ ਸਕੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ