Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ

26 ਜੁਲਾਈ, 2026 06:23 PM

ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਐਤਵਾਰ (26 ਜੁਲਾਈ) ਨੂੰ ਹਰਾਰੇ ਸਪੋਰਟਸ ਕਲੱਬ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਵੈਭਵ ਸੂਰਿਆਵੰਸ਼ੀ ਦੇ ਤੂਫਾਨੀ ਅਰਧ ਸੈਂਕੜੇ ਦੀ ਬਦੌਲਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 192 ਦੌੜਾਂ ਬਣਾਈਆਂ ਤੇ ਜ਼ਿੰਬਾਬਵੇ ਨੂੰ ਜਿੱਤ ਲਈ 193 ਦੌੜਾਂ ਦਾ ਟੀਚਾ ਦਿੱਤਾ।

ਭਾਰਤ ਲਈ ਵੈਭਵ ਸੂਰਿਆਵੰਸ਼ੀ ਨੇ 81 ਦੌੜਾਂ, ਈਸ਼ਾਨ ਕਿਸ਼ਨ ਨੇ 29 ਦੌੜਾਂ, ਸ਼੍ਰੇਅਸ ਅਈਅਰ ਨੇ 27 ਦੌੜਾਂ, ਰਿੰਕੂ ਸਿੰਘ ਨੇ 25 ਦੌੜਾਂ ਤੇ ਤਿਲਕ ਵਰਮਾ ਨੇ 11 ਦੌੜਾਂ ਬਣਾਈਆਂ। ਜ਼ਿੰਬਾਬਵੇ ਲਈ ਸਿਕੰਦਰ ਰਜ਼ਾ ਨੇ 1, ਬਲੈਸਿੰਗ ਮੁਜ਼ਰਬਾਨੀ ਨੇ 1, ਬ੍ਰੈਡ ਇਵਾਂਸ ਨੇ 2 ਤੇ ਵੇਸਲੀ ਮਧੇਵੇਰੇ ਨੇ 1 ਵਿਕਟਾਂ ਲਈਆਂ।

ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਟੀਮ ਇੰਡੀਆ ਨੇ ਪਹਿਲੇ ਦੋ ਮੈਚ ਜਿੱਤ ਕੇ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ ਅਤੇ ਹੁਣ ਉਸਦੀ ਨਜ਼ਰ ਕਲੀਨ ਸਵੀਪ 'ਤੇ ਹੋਵੇਗੀ। ਇਸ ਦੌਰਾਨ, ਸਿਕੰਦਰ ਰਜ਼ਾ ਦੀ ਅਗਵਾਈ ਵਾਲੀ ਜ਼ਿੰਬਾਬਵੇ ਘਰੇਲੂ ਮੈਦਾਨ 'ਤੇ ਆਪਣੀ ਹਾਰ ਦਾ ਸਿਲਸਿਲਾ ਤੋੜ ਕੇ ਆਪਣਾ ਸਨਮਾਨ ਬਚਾਉਣ ਦੀ ਕੋਸ਼ਿਸ਼ ਕਰੇਗੀ।

ਪਲੇਇੰਗ ਇਲੈਵਨ

ਜ਼ਿੰਬਾਬਵੇ : ਬ੍ਰਾਇਨ ਬੇਨੇਟ, ਬੇਨ ਕੁਰੇਨ, ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਵੇਸਲੇ ਮਧਵੇਰੇ, ਤਦੀਵਾਨਾਸ਼ੇ ਮਾਰੂਮਨੀ (ਵਿਕਟਕੀਪਰ), ਬ੍ਰੈਡ ਇਵਾਨਸ, ਨਿਊਮੈਨ ਨਿਆਮੁਰੀ, ਵੇਲਿੰਗਟਨ ਮਸਾਕਾਦਜ਼ਾ, ਬਲੇਸਿੰਗ ਮੁਜ਼ਾਰਬਾਨੀ

ਭਾਰਤ : ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਸੂਰਯਾਂਸ਼ ਸ਼ੈਡਗੇ, ਰਿੰਕੂ ਸਿੰਘ, ਰਵੀ ਬਿਸ਼ਨੋਈ, ਅਸ਼ੋਕ ਸ਼ਰਮਾ, ਯਸ਼ ਠਾਕੁਰ, ਮਯੰਕ ਯਾਦਵ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ