Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਸੇਨੇਗਲ ਨੇ ਇਰਾਕ ’ਤੇ ਵੱਡੀ ਜਿੱਤ ਨਾਲ ਉਮੀਦ ਰੱਖੀ ਕਾਇਮ, 5-0 ਦੀ ਸ਼ਾਨਦਾਰ ਜਿੱਤ ਕੀਤੀ ਹਾਸਲ

28 ਜੂਨ, 2026 04:38 PM

ਟੋਰਾਂਟੋ : ਬਦਲਵੇਂ ਖਿਡਾਰੀ ਪੇਪ ਗੁਯੇ ਦੇ ਦੋ ਗੋਲਾਂ ਦੀ ਮਦਦ ਨਾਲ ਸੇਨੇਗਲ ਨੇ 10 ਖਿਡਾਰੀਆਂ ਨਾਲ ਖੇਡ ਰਹੇ ਇਰਾਕ ’ਤੇ 5-0 ਦੀ ਸ਼ਾਨਦਾਰ ਜਿੱਤ ਹਾਸਲ ਕਰਕੇ ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੇ ਨਾਕਆਊਟ ਪੜਾਅ ’ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਜਿਊਂਦਾ ਰੱਖਿਆ। ਇਰਾਕ ਦੇ ਰੇਬਿਨ ਸਲਾਕਾ ਨੂੰ 13ਵੇਂ ਮਿੰਟ ’ਚ ਹੀ ਰੈੱਡ ਕਾਰਡ ਦਿਖਾ ਕੇ ਬਾਹਰ ਭੇਜ ਦਿੱਤਾ ਸੀ ਤੇ ਇਸ ਤੋਂ ਬਾਅਦ ਉਸ ਨੂੰ 10 ਖਿਡਾਰੀਆਂ ਨਾਲ ਖੇਡਣਾ ਪਿਆ ਜਿਸਦਾ ਸੇਨੇਗਲ ਨੇ ਪੂਰਾ ਫਾਇਦਾ ਚੁੱਕਿਆ। ਸੇਨੇਗਲ ਵੱਲੋਂ ਹਬੀਬ ਦੀਆਰਾ ਨੇ ਚੌਥੇ ਮਿੰਟ ’ਚ ਹੀ ਗੋਲ ਕਰ ਦਿੱਤਾ ਸੀ। ਇਸ ਨਾਲ ਉਹ ਹਾਫ ਤੱਕ 1-0 ਨਾਲ ਅੱਗੇ ਸੀ। ਉਸਨੇ ਦੂਜੇ ਹਾਫ ’ਚ ਗੋਲਾਂ ਦੀ ਝੜੀ ਲਾ ਦਿੱਤੀ। ਇਸਮਾਈਲ ਸਰ੍ਹ ਨੇ 56ਵੇਂ ਮਿੰਟ ’ਚ ਗੋਲ ਕਰਕੇ ਸਕੋਰ 2-0 ਕਰ ਦਿੱਤਾ। ਇਸ ਤੋਂ ਬਾਅਦ ਪੇਪ ਗੁਯੇ ਨੇ 59ਵੇਂ ਤੇ 71ਵੇਂ ਮਿੰਟ ’ਚ ਗੋਲ ਕੀਤੇ। ਉਸ ਵੱਲੋਂ ਆਖਰੀ ਗੋਲ 82ਵੇਂ ਮਿੰਟ ’ਚ ਇਲੀਮਨ ਨਦਿਯੇ ਨੇ ਕੀਤਾ।

ਸੇਨੇਗਲ ਗਰੁੱਪ-ਆਈ ’ਚ ਫਰਾਂਸ ਤੇ ਨਾਰਵੇ ਤੋਂ ਹਾਰ ਗਿਆ ਸੀ ਪਰ ਇਰਾਕ ’ਤੇ ਜਿੱਤ ਨਾਲ ਉਸਨੇ 3 ਮਹੱਤਵਪੂਰਨ ਅੰਕ ਹਾਸਲ ਕੀਤੇ। ਇਸ ਨਾਲ ਉਹ ਤੀਜੇ ਸਥਾਨ ’ਤੇ ਰਹਿਣ ਵਾਲੀ ਸਰਵੋਤਮ 8 ਟੀਮ ’ਚ ਜਗ੍ਹਾ ਬਣਾ ਕੇ ਨਾਕਆਊਟ ਪੜਾਅ ’ਚ ਪਹੁੰਚਣ ਦੀ ਦੌੜ ’ਚ ਬਣਿਆ ਹੋਇਆ ਹੈ। ਇਰਾਕ ਨੂੰ ਆਪਣੇ ਤਿੰਨੋਂ ਮੈਚਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਉਹ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ