Friday, October 09, 2026
BREAKING
• विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत • ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

09 ਅਕਤੂਬਰ, 2026 07:55 PM
ਸੁਨਾਮ  (ਰਮੇਸ਼ ਗਰਗ) : ਅੱਜ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਟ੍ਰੈਫਿਕ ਪੁਲਿਸ ਸੁਨਾਮ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੀ ਅਗਵਾਈ ਏ.ਐਸ.ਆਈਦੀਪਕ ਕੁਮਾਰ, ਇੰਚਾਰਜ ਟ੍ਰੈਫਿਕ ਪੁਲਿਸ ਸੁਨਾਮ ਵੱਲੋਂ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੇ ਨਾਲ ਏਐਸਆਈ ਗੁਰਜੀਤ ਸਿੰਘ, ਟ੍ਰੈਫਿਕ ਮਾਰਸ਼ਲ ਪਾਲੀ ਰਵਸ਼ਪਾਲ ਸਿੰਘ, ਪਾਲੀ ਨੰਬਰਦਾਰ ਅਤੇ ਰੋਡ ਸੇਫਟੀ ਸਲਾਹਕਾਰ ਪੰਕਜ ਅਰੋੜਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਮੁਹਿੰਮ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਵਾਉਣਾ ਹੈ।
ਬੱਚਿਆਂ ਦੀ ਸੁਰੱਖਿਆ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਸੁਰੱਖਿਅਤ ਸਕੂਲੀ ਆਵਾਜਾਈ ਲਈ ਮਿਲ ਕੇ ਯਤਨ ਕਰੀਏ।

Have something to say? Post your comment

ਅਤੇ ਪੰਜਾਬ ਖਬਰਾਂ

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ