Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸੇਵਾ ਕੇਂਦਰਾ ਵਿੱਚ ਬਨਣਗੇ ਡਰਾਇਵਿੰਗ ਲਾਈਸੇਂਸ ਅਤੇ ਗੱਡੀਆ ਦੀ ਆਰਸੀ

24 ਜੁਲਾਈ, 2025 06:15 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ  ਵੱਡੀ ਸੁਵਿਧਾ ਦੇਣ ਦੀ ਮੁਹਿੰਮ ਦੇ ਤਹਿਤ ਹੁਣ ਸੇਵਾ ਕੇਂਦਰਾ ਵਿੱਚ ਡਰਾਇਵਿੰਗ ਲਾਈਸੇਸ ਅਤੇ ਵਾਹਨਾ ਦੀ ਰਜਿਸਟ੍ਰੇਸ਼ਨ ( ਆਰਸੀ ) ਸਮੇਤ 30 ਸੇਵਾਵਾਂ ਦੇਣ ਨਾਲ ਨਾਲ ਰਾਜਸਵ ਵਿਭਾਗ ਨਾਲ ਸਬੰਧਿਤ 6 ਹੋਰ ਸੇਵਾਵਾਂ ਵੀ ਦਿੱਤੀਆ ਜਾਣਗੀਆ |

ਡੀਸੀ ਅਕੁੰਰਜੀਤ ਸਿੰਘ ਨੇ ਦੱਸਿਆ ਕਿ  ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗੁਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਸਟੈਪ ਡਿਊਟੀ ਦਾ ਭੁਗਤਾਨ , ਇੰਤਕਾਲ ਦਾ ਅਰਜੀ , ਰੈਵਨਿਉ ਰਿਕਾਰਡ ਵਿੱਚ ਰਪਟ ਲਈ ਅਪੀਲ ,  ਫਰਦ ਬਦਲਣ ਲਈ ਅਰਜੀ, ਡਿਜੀਟਲ ਦਸਖਤ  ਵਾਲੀ ਫਰਦ, ਸੇਵਾ ਕੇਂਦਰਾ ਵਿੱਚ ਉਪਲਬੱਧ ਕਰਵਾਈਆ ਜਾਣਗੀਆ |  

 ਉਨਾ ਦੱਸਿਆ ਕਿ ਡਰਾਇਵਿੰਗ ਲਾਈਸੇਂਸ ਨਾਲ ਸਬੰਧਿਤ ਸੇਵਾ ਜਿਸ ਵਿੱਚ  ਲਰਨਿੰਗ ਲਾਈਸੇਂਸ ਨਵੀਨੀਕਕਨ ,ਐਡਰੇਸ ਵਿੱਚ ਬਦਲਾਅ, ਨਾ ਵਿੱਚ ਬਦਲਾਅ, ਜਨਮ ਤਰੀਕ ਦੀ ਦਰੁਸਤੀ, ਕੰਟੈਕਟਰ ਲਾਈਸੇਂਸ , ਅੰਤਰਾਸ਼ਟਰੀ ਡਰਾਇਵਿੰਗ ਲਾਈਸੇਸ |  ਇਸ ਤਰਾ  ਰੈਵਨਿਉ ਵਿਭਾਗ ਹੋਵੇ ਜਾ ਆਰਟੀਓ ਦਫਤਰ ਨਾਲ ਸਬੰਧਿਤ ਸੇਵਾ ਸਾਰੀਆ ਇੱਕ ਛੱਤ ਦੇ ਥੱਲੇ ਮਿਲਣਗੀਆ | ਜੇਕਰ ਕੋਈ ਵਿਆਕਤੀ ਡੋਰਸਟੈਪ ਤੇ ਸੇਵਾ ਦਾ ਲਾਭ ਲੈਣਾ ਚਾਹੁੰਦਾ ਹੈ ਤਾ ਉਸਨੂੰ 1076 ਤੇ ਡਾਇਲ ਕਰਨਾ ਹੋਵੇਗਾ | ਉਸਨੂੰ ਘਰ ਬੈਠੇ ਹੀ ਸਬੰਧਿਤ ਸੇਵਾਵਾਂ ਦਾ ਲਾਭ ਮਿਲੇਗਾ |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ