Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਸੈਕਸ ਸ਼ੋਸ਼ਣ ਦੇ ਮਾਮਲਿਆਂ ’ਚ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨਾਲ ਕਰੇ ਸੰਪਰਕ : ਸੁਪਰੀਮ ਕੋਰਟ

26 ਨਵੰਬਰ, 2025 09:26 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਸਕਾਨ ਵੱਲੋਂ ਚਲਾਏ ਜਾ ਰਹੇ ਸਕੂਲਾਂ ’ਚ ਸੈਕਸ ਸ਼ੋਸ਼ਣ ਦੀਆਂ ਕਥਿਤ ਘਟਨਾਵਾਂ ਦੀ ਜਾਂਚ ਦੀ ਮੰਗ ਕਰਨ ਵਾਲੇ ਪਟੀਸ਼ਨਰਾਂ ਨੂੰ ਆਪਣੀਆਂ ਸ਼ਿਕਾਇਤਾਂ ਲਈ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐੱਨ. ਸੀ.ਪੀ. ਸੀ. ਆਰ.) ਕੋਲ ਜਾਣ ਲਈ ਮੰਗਲਵਾਰ ਕਿਹਾ। ਜਸਟਿਸ ਬੀ. ਵੀ. ਨਾਗਰਥਨਾ ਤੇ ਆਰ. ਮਹਾਦੇਵਨ ਦੇ ਬੈਂਚ ਨੇ ਕਿਹਾ ਕਿ ਜੇ ਅਜਿਹੀਆਂ ਸ਼ਿਕਾਇਤਾਂ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਬਾਲ ਅਧਿਕਾਰ ਕਮਿਸ਼ਨਾਂ ਨੂੰ ਸੌਂਪੀਆਂ ਜਾਂਦੀਆਂ ਹਨ ਤਾਂ ਉਨ੍ਹਾਂ ’ਤੇ ਸਮੇਂ ਸਿਰ ਵਿਚਾਰ ਕੀਤਾ ਜਾ ਸਕਦਾ ਹੈ।

ਬੈਂਚ ਨੇ ਕਿਹਾ ਕਿ ਅਸੀਂ ਇਸ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪਟੀਸ਼ਨਕਰਤਾਵਾਂ ਨੂੰ ਐੱਨ. ਸੀ.ਪੀ. ਸੀ. ਆਰ., ਉੱਤਰ ਪ੍ਰਦੇਸ਼ ਐੱਸ. ਸੀ.ਪੀ. ਸੀ. ਆਰ. ਤੇ ਪੱਛਮੀ ਬੰਗਾਲ ਐੱਸ. ਸੀ.ਪੀ. ਸੀ. ਆਰ. ਕੋਲ ਇਕ ਨਵੀਂ ਪ੍ਰਤੀਨਿਧਤਾ-ਰਿਮਾਈਂਡਰ ਦਾਇਰ ਕਰਨ ਦੀ ਆਜ਼ਾਦੀ ਰਾਖਵੀਂ ਰੱਖਦੇ ਹਾਂ ਤਾਂ ਜੋ ਪਟੀਸ਼ਨਾਂ ’ਚ ਲਾਏ ਗਏ ਦੋਸ਼ਾਂ ਨੂੰ ਇਨ੍ਹਾਂ ਪ੍ਰਤੀਵਾਦੀਆਂ ਦੇ ਧਿਆਨ ’ਚ ਲਿਆਂਦਾ ਜਾ ਸਕੇ। ਸੁਪਰੀਮ ਕੋਰਟ ਰਜਨੀਸ਼ ਕਪੂਰ ਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ ਜਿਸ ’ਚ ਇਸਕਾਨ ਵੱਲੋਂ ਚਲਾਏ ਜਾ ਰਹੇ ਸਕੂਲਾਂ ’ਚ ਸੈਕਸ ਸ਼ੋਸ਼ਣ ਦੇ ਕਥਿਤ ਮਾਮਲਿਆਂ ਦੀ ਜਾਂਚ ਦੀ ਮੰਗ ਕੀਤੀ ਗਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ