Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ

21 ਅਪ੍ਰੈਲ, 2026 04:14 PM

ਮੁੰਬਈ : ਫਿਲਮ ਇੰਡਸਟਰੀ ਦੀ ਉਭਰਦੀ ਅਦਾਕਾਰਾ ਅਨੀਤ ਪੱਡਾ ਇਸ ਸਮੇਂ ਡੂੰਘੇ ਸਦਮੇ ਵਿੱਚ ਹੈ। ਦਰਅਸਲ ਅਦਾਕਾਰਾ ਦੇ ਦਾਦਾ ਜੀ ਦਾ ਦਿਹਾਂਤ ਹੋ ਗਿਆ ਹੈ। ਅਨੀਤ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਰਾਹੀਂ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ, ਜਿਸ ਵਿੱਚ ਉਸ ਨੇ ਆਪਣੇ ਮਰਹੂਮ ਦਾਦਾ ਜੀ ਨਾਲ ਵਾਅਦਾ ਕੀਤਾ ਕਿ ਉਹ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਾਂਗੀ ਅਤੇ ਹਮੇਸ਼ਾ ਇੱਕ ਚੰਗੀ ਇਨਸਾਨ ਬਣ ਕੇ ਦਿਖਾਏਗੀ।"


ਅਨੀਤ ਨੇ ਆਪਣੇ ਦਾਦਾ ਜੀ ਦਾ ਹੱਥ ਫੜੀ ਹੋਈ ਇੱਕ ਆਖਰੀ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਤੁਸੀਂ ਮੇਰੀ ਜ਼ਿੰਦਗੀ ਦਾ ਇਕਲੌਤਾ ਪਿਆਰ ਸੀ। ਭਾਵੇਂ ਤੁਹਾਡੀ ਯਾਦਦਾਸ਼ਤ ਸਾਥ ਛੱਡ ਰਹੀ ਸੀ ਪਰ ਉਹ ਫਿਰ ਵੀ 'ਮੱਖਣ' (ਅਨੀਤ ਦਾ ਪਿਆਰ ਨਾਲ ਰੱਖਿਆ ਨਾਂ) ਨੂੰ ਨਹੀਂ ਭੁੱਲੇ। ਉਸ ਨੇ ਅੱਗੇ ਲਿਖਿਆ, 'ਮੈਂ ਤੁਹਾਡੇ ਚੁਟਕਲੇ ਅਤੇ ਕਹਾਣੀਆਂ ਨੂੰ ਦੁਨੀਆ ਨੂੰ ਸੁਣਾਵਾਂਗੀ ਅਤੇ ਤੁਹਾਡੀ ਦਿਆਲਤਾ ਦੀ ਰੌਸ਼ਨੀ ਨੂੰ ਹਰ ਹਨੇਰੇ ਕਮਰੇ ਵਿੱਚ ਲੈ ਜਾਵਾਂਗੀ। ਮੈਂ ਤੁਹਾਡਾ ਪਿਆਰ ਕਦੇ ਨਹੀਂ ਭੁੱਲਾਂਗੀ, ਦਾਦੂ। ਅੱਜ ਮੈਂ ਅਸਮਾਨ ਵਿੱਚ ਸਭ ਤੋਂ ਚਮਕਦਾਰ ਤਾਰਾ ਦੇਖਿਆ ਅਤੇ ਮੈਨੂੰ ਪਤਾ ਲੱਗ ਗਿਆ ਕਿ ਤੁਸੀਂ ਕਿੱਥੇ ਗਏ ਹੋ। ਆਈ ਲਵ ਯੂ ਦਾਦੂ!"


ਦੱਸ ਦੇਈਏ ਕਿ ਅਨੀਤ ਨੇ 2025 ਵਿੱਚ ਰਿਲੀਜ਼ ਹੋਈ ਫਿਲਮ 'ਸੈਯਾਰਾ' ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਇਹ ਫਿਲਮ ਮੋਹਿਤ ਸੂਰੀ ਦੁਆਰਾ ਨਿਰਦੇਸ਼ਤ ਕੀਤੀ ਗਈ ਸੀ ਅਤੇ ਇਸ ਵਿੱਚ ਅਹਾਨ ਪਾਂਡੇ ਨੇ ਮੁੱਖ ਭੂਮਿਕਾ ਨਿਭਾਈ ਸੀ। ਅਨੀਤ ਹੁਣ ਆਪਣੀ ਆਉਣ ਵਾਲੀ ਫਿਲਮ "ਸ਼ਕਤੀ ਸ਼ਾਲਿਨੀ" ਲਈ ਪੂਰੀ ਤਰ੍ਹਾਂ ਤਿਆਰ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ