Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

12 ਮਾਰਚ, 2026 05:38 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਸਮੂਹ ਅਫ਼ਸਰਾਂ/ਚਾਰਜ ਅਫਸਰਾਂ ਅਤੇ ਟੈਕਨੀਕਲ ਅਸਿਸਟੈਂਟ ਦੀ ਦੋ ਰੋਜ਼ਾ ਟ੍ਰੇਨਿੰਗ 11 ਤੋਂ 12 ਮਾਰਚ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਕਰਵਾਈ ਗਈ। ਇਹ ਟ੍ਰੇਨਿੰਗ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸਜ਼ ਅਫਸਰ ਗੁਲਪ੍ਰੀਤ ਸਿੰਘ ਔਲਖ ਅਤੇ ਵਧੀਕ ਡਿਪਟੀ ਕਮਿਸ਼ਨਰ(ਜ)-ਕਮ- ਜਿਲ੍ਹਾ ਸੈਸਜ਼ ਅਫਸਰ ਬਲਬੀਰ ਰਾਜ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ।

ਡਾਇਰੈਕਟਰ ਸੈਂਸਜ਼ ਓਪਰੇਸ਼ਨ ਚੰਡੀਗੜ੍ਹ ਤੋਂ ਆਏ ਡਿਪਟੀ ਡਾਇਰੈਕਟਰ  ਅਮਿਤ ਕੁਮਾਰ ਭਾਰਗਵ ਅਤੇ ਵਿਕਾਸ ਕੁਮਾਰ(ਸਟੈਟਿਸਟੀਕਲ ਇੰਨਵੈਸਟੀਗੇਟਰ) ਵੱਲੋਂ ਜਿਲ੍ਹੇ ਦੇ ਸਾਰੇ ਅਫਸਰਾਂ/ਚਾਰਜ ਅਫਸਰਾਂ/ਟੈਕਨੀਕਲ ਅਸਿਸਟੈਂਟ ਨੂੰ ਸੈਸਜ਼ 2027 ਸਬੰਧੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਸੈਸਜ਼ 2027 ਨੂੰ ਪੰਜਾਬ ਵਿੱਚ 2 ਫੇਸਾਂ ਵਿੱਚ ਮੁਕੰਮਲ ਕੀਤਾ ਜਾਣਾ ਹੈ। ਪਹਿਲੇ ਫੇਸ ਵਿੱਚ ਹਾਉਸ ਲਿਸਟਿੰਗ ਅਤੇ ਹਾਊਸਿੰਗ ਸੈਸਜ਼ ਦਾ ਕੰਮ ਕੀਤਾ ਜਾਣਾ ਹੈ,ਜੋ ਕਿ ਮਿਤੀ: 15-05-2026 ਤੋਂ 13-06-2026 ਤੱਕ ਕੀਤਾ ਜਾਵੇਗਾ ਅਤੇ ਫੇਸ 2 ਵਿੱਚ ਪਾਪੂਲੇਸ਼ਨ ਇਨੂੰਮੀਰੇਸ਼ਨ ਦਾ ਕੰਮ ਕੀਤਾ ਜਾਣਾ ਹੈ,ਜ਼ੋ ਕਿ ਫਰਵਰੀ 2027 ਵਿੱਚ ਹੋਵੇਗਾ। ਇਸ ਮੌਕੇ ‘ਤੇ ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਅਫ਼ਸਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ