Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

ਸੋਨਮ ਕਪੂਰ ਦੇ ਘਰ ਗੂੰਜਣਗੀਆਂ ਦੂਜੀ ਵਾਰ ਕਿਲਕਾਰੀਆਂ, ਸ਼ਾਹੀ ਅੰਦਾਜ਼ 'ਚ ਹੋਈ 'ਗੋਦ ਭਰਾਈ'

09 ਫ਼ਰਵਰੀ, 2026 06:14 PM

ਮੁੰਬਈ : ਬਾਲੀਵੁੱਡ ਦੀ 'ਫੈਸ਼ਨ ਆਈਕਨ' ਸੋਨਮ ਕਪੂਰ ਦੇ ਘਰ ਜਲਦ ਹੀ ਦੂਜੀ ਵਾਰ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜਣ ਵਾਲੀਆਂ ਹੈ। ਐਤਵਾਰ ਨੂੰ ਮੁੰਬਈ ਸਥਿਤ ਕਪੂਰ ਪਰਿਵਾਰ ਦੇ ਨਿਵਾਸ ਸਥਾਨ 'ਤੇ ਸੋਨਮ ਕਪੂਰ ਦੀ 'ਗੋਦ ਭਰਾਈ' (Baby Shower) ਦੀ ਰਸਮ ਬੜੀ ਧੂਮ-ਧਾਮ ਨਾਲ ਨਿਭਾਈ ਗਈ। ਇਸ ਖਾਸ ਮੌਕੇ 'ਤੇ ਪੂਰੇ ਘਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ।

ਫੈਸ਼ਨ ਦੇ ਮਾਮਲੇ 'ਚ ਫਿਰ ਮਾਰੀ ਬਾਜ਼ੀ
ਆਪਣੀ ਦੂਜੀ ਪ੍ਰੈਗਨੈਂਸੀ ਦੌਰਾਨ ਵੀ ਸੋਨਮ ਨੇ ਆਪਣੇ ਸਟਾਈਲ ਨਾਲ ਸਭ ਦਾ ਧਿਆਨ ਖਿੱਚਿਆ। ਸੋਨਮ ਨੇ ਇਸ ਮੌਕੇ 'ਤੇ ਖਾਸ ਤੌਰ 'ਤੇ ਡਿਜ਼ਾਈਨ ਕੀਤਾ ਹੋਇਆ ਲਾਈਮ ਗ੍ਰੀਨ ਲਹਿੰਗਾ ਪਹਿਨਿਆ ਸੀ, ਜਿਸ 'ਤੇ ਹਲਕੀ ਕਢਾਈ ਕੀਤੀ ਹੋਈ ਸੀ। ਰਵਾਇਤੀ ਦੁਪੱਟੇ ਦੀ ਬਜਾਏ ਉਨ੍ਹਾਂ ਨੇ ਲੰਬਾ 'ਕੇਪ' ਪਹਿਨਿਆ ਹੋਇਆ ਸੀ, ਜੋ ਉਨ੍ਹਾਂ ਦੇ ਮੈਟਰਨਿਟੀ ਲੁੱਕ ਨੂੰ ਹੋਰ ਵੀ ਆਧੁਨਿਕ ਬਣਾ ਰਿਹਾ ਸੀ। ਲਾਲ ਬਿੰਦੀ, ਲਾਲ ਲਿਪਸਟਿਕ ਅਤੇ ਭਾਰੀ ਗੋਲਡ ਜਿਊਲਰੀ ਵਿੱਚ ਸੋਨਮ ਕਿਸੇ ਰਾਜਕੁਮਾਰੀ ਤੋਂ ਘੱਟ ਨਹੀਂ ਲੱਗ ਰਹੀ ਸੀ।

ਸਿਤਾਰਿਆਂ ਨਾਲ ਸਜੀ ਮਹਿਫ਼ਿਲ
ਇਸ ਪਰਿਵਾਰਕ ਸਮਾਗਮ ਵਿੱਚ ਪਤੀ ਆਨੰਦ ਆਹੂਜਾ ਅਤੇ ਪਿਤਾ ਅਨਿਲ ਕਪੂਰ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਹਸਤੀਆਂ ਸ਼ਾਮਲ ਹੋਈਆਂ। ਮਹਿਮਾਨਾਂ ਦੀ ਸੂਚੀ ਵਿੱਚ ਕਰੀਨਾ ਕਪੂਰ ਖਾਨ, ਸ਼ਬਾਨਾ ਆਜ਼ਮੀ ਸਮੇਤ ਕਪੂਰ ਖਾਨਦਾਨ ਦੇ ਬੱਚੇ ਅਰਜੁਨ ਕਪੂਰ, ਖੁਸ਼ੀ ਕਪੂਰ ਅਤੇ ਅੰਸ਼ੁਲਾ ਕਪੂਰ ਵੀ ਨਜ਼ਰ ਆਏ। ਸੋਨਮ ਦੀ ਦੋਸਤ ਮਿਹੀਕਾ ਦੱਗੂਬਾਤੀ ਨੇ ਵੀ ਤਸਵੀਰਾਂ ਸਾਂਝੀਆਂ ਕਰਕੇ ਸੋਨਮ ਲਈ ਇੱਕ ਭਾਵੁਕ ਸੰਦੇਸ਼ ਲਿਖਿਆ।

2025 'ਚ ਦਿੱਤੀ ਸੀ ਖੁਸ਼ਖਬਰੀ
ਜ਼ਿਕਰਯੋਗ ਹੈ ਕਿ ਸੋਨਮ ਅਤੇ ਆਨੰਦ ਆਹੂਜਾ ਦਾ ਵਿਆਹ 2018 ਵਿੱਚ ਹੋਇਆ ਸੀ। ਸਾਲ 2022 ਵਿੱਚ ਉਨ੍ਹਾਂ ਦੇ ਪਹਿਲੇ ਬੇਟੇ 'ਵਾਯੂ' ਦਾ ਜਨਮ ਹੋਇਆ। ਸੋਨਮ ਨੇ ਆਪਣੀ ਦੂਜੀ ਪ੍ਰੈਗਨੈਂਸੀ ਦਾ ਐਲਾਨ ਨਵੰਬਰ 2025 ਵਿੱਚ ਕੀਤਾ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼