Sunday, July 12, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਬਾਜ਼ਾਰ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

12 ਜੁਲਾਈ, 2026 05:43 PM

ਨਵੀਂ ਦਿੱਲੀ : ਸੋਨਾਲੀਕਾ ਟ੍ਰੈਕਟਰਸ ਨੇ ਹੁਸ਼ਿਆਰਪੁਰ ਸਥਿਤ ਦੁਨੀਆ ਦੇ ਸਭ ਤੋਂ ਵੱਡੇ ਇੰਟੀਗ੍ਰੇਟਿਡ ਟ੍ਰੈਕਟਰ ਮੈਨੂਫੈਕਚਰਿੰਗ ਪਲਾਂਟ ਤੋਂ ਆਪਣੇ 20 ਲੱਖਵੇਂ ਟ੍ਰੈਕਟਰ ਦਾ ਉਤਪਾਦਨ ਕਰ ਕੇ ਇਕ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ ਹੈ। ਇਹ ਪ੍ਰਾਪਤੀ ਕੰਪਨੀ ਦੇ 30 ਸਾਲਾਂ ਦੇ ਮਾਣਮੱਤੇ ਸਫ਼ਰ ’ਚ ਇਕ ਅਹਿਮ ਅਧਿਆਇ ਹੈ, ਜਿਸ ’ਚ ਉਸ ਨੇ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦੇ ਹੋਏ ਵਿਸ਼ਵ ਪੱਧਰੀ ਉੱਚ ਗੁਣਵੱਤਾ ਵਾਲੇ ਟ੍ਰੈਕਟਰ ਵਿਕਸਤ ਕੀਤੇ ਹਨ।

ਸਾਲ 1996 ’ਚ ਆਪਣਾ ਪਹਿਲਾ ਟ੍ਰੈਕਟਰ ਲਾਂਚ ਕਰਨ ਦੇ ਬਾਅਦ ਤੋਂ ਹੀ ਸੋਨਾਲੀਕਾ ਨੇ ਲਗਾਤਾਰ ਆਪਣੀ ਉਤਪਾਦਨ ਸਮਰੱਥਾ ਅਤੇ ਤਕਨੀਕੀ ਮੁਹਾਰਤ ਦਾ ਵਿਸਥਾਰ ਕੀਤਾ ਹੈ। ਕੰਪਨੀ ਦੇ ਵਾਈਸ ਚੇਅਰਮੈਨ ਡਾ. ਅੰਮ੍ਰਿਤ ਸਾਗਰ ਮਿੱਤਲ ਨੇ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਲੱਖਾਂ ਕਿਸਾਨਾਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਸਾਡੇ ’ਤੇ ਭਰੋਸਾ ਪ੍ਰਗਟਾਇਆ ਅਤੇ ਸਾਨੂੰ ਖੇਤੀਬਾੜੀ ਦੇ ਬਿਹਤਰ ਭਵਿੱਖ ਦੇ ਨਿਰਮਾਣ ਦੀ ਦਿਸ਼ਾ ’ਚ ਲਗਾਤਾਰ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ।

Have something to say? Post your comment

ਅਤੇ ਬਾਜ਼ਾਰ ਖਬਰਾਂ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ