Wednesday, March 25, 2026
BREAKING
PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ ਮਿਡਲ ਈਸਟ ਦੇ ਹਾਲਾਤ 'ਤੇ ਕੇਂਦਰ ਨੇ ਬੁਲਾਈ ਸਰਵ-ਪਾਰਟੀ ਮੀਟਿੰਗ, TMC ਵੱਲੋਂ ਬੈਠਕ ਦਾ ਬਾਈਕਾਟ ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼ LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ ਰਿਹਾ ਗੈਸ ਜੰਗ ਵਿਚਾਲੇ ਭਾਰਤ 'ਚ ਲੱਗੇਗਾ ਲਾਕਡਾਊਨ!, ਕੋਰੋਨਾ ਵਰਗੀ ਤਿਆਰੀ...PM ਮੋਦੀ ਦੇ ਬਿਆਨ ਨੂੰ ਇੰਝ ਸਮਝੋ ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ 8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ! DA 60% ਤੱਕ ਪਹੁੰਚਣ ਦੀ ਉਮੀਦ ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ 'ਚ ਹੋ ਰਿਹਾ ਇਲਾਜ, ਹਾਲਤ ਸਥਿਰ ਅੱਜ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ, ਅਗਲੀ ਵਾਰ ਨਾਗਰਿਕਤਾ ਖੋਹ ਲੈਣਗੇ: ਮਮਤਾ ਬੈਨਰਜੀ

ਰਾਸ਼ਟਰੀ

ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ 'ਚ ਹੋ ਰਿਹਾ ਇਲਾਜ, ਹਾਲਤ ਸਥਿਰ

25 ਮਾਰਚ, 2026 07:47 PM

ਕਾਂਗਰਸ ਸੰਸਦੀ ਦਲ ਦੀ ਮੁਖੀ ਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੀ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਮੰਗਲਵਾਰ ਰਾਤ ਕਰੀਬ 10:22 ਵਜੇ ਹਸਪਤਾਲ ਲਿਆਂਦਾ ਗਿਆ ਸੀ।

ਹਸਪਤਾਲ ਦੇ ਮੁਖੀ ਡਾਕਟਰ ਅਜੇ ਸਵਰੂਪ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਹਾਲਤ ਫਿਲਹਾਲ ਸਥਿਰ ਹੈ ਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ। ਮਾਹਿਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦੇ ਸਿਹਤ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ।

ਡਾਕਟਰਾਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸੋਨੀਆ ਗਾਂਧੀ ਦੇ ਪੇਟ ਅਤੇ 'ਯੂਰੀਨਰੀ ਟ੍ਰੈਕਟ' (ਪਿਸ਼ਾਬ ਨਾਲੀ) ਵਿੱਚ ਇਨਫੈਕਸ਼ਨ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੀ ਪੁਸ਼ਟੀ ਲਈ ਹੋਰ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਐਂਟੀਬਾਇਓਟਿਕਸ ਦਿੱਤੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਬਦਲਾਅ ਕਾਰਨ ਵੀ ਉਨ੍ਹਾਂ ਦੀ ਸਿਹਤ ਨਾਸਾਜ਼ ਹੋਈ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ 79 ਸਾਲਾ ਸੋਨੀਆ ਗਾਂਧੀ ਨੂੰ ਇਸੇ ਸਾਲ ਜਨਵਰੀ ਵਿੱਚ ਵੀ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਦਿੱਲੀ ਦੀ ਠੰਢ ਅਤੇ ਪ੍ਰਦੂਸ਼ਣ ਕਾਰਨ ਉਨ੍ਹਾਂ ਦਾ ਬ੍ਰੌਨਕਿਅਲ ਅਸਥਮਾ ਵਧ ਗਿਆ ਸੀ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ

PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ

ਮਿਡਲ ਈਸਟ ਦੇ ਹਾਲਾਤ 'ਤੇ ਕੇਂਦਰ ਨੇ ਬੁਲਾਈ ਸਰਵ-ਪਾਰਟੀ ਮੀਟਿੰਗ, TMC ਵੱਲੋਂ ਬੈਠਕ ਦਾ ਬਾਈਕਾਟ

ਮਿਡਲ ਈਸਟ ਦੇ ਹਾਲਾਤ 'ਤੇ ਕੇਂਦਰ ਨੇ ਬੁਲਾਈ ਸਰਵ-ਪਾਰਟੀ ਮੀਟਿੰਗ, TMC ਵੱਲੋਂ ਬੈਠਕ ਦਾ ਬਾਈਕਾਟ

ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ

ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ ਰਿਹਾ ਗੈਸ

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ ਰਿਹਾ ਗੈਸ

ਜੰਗ ਵਿਚਾਲੇ ਭਾਰਤ 'ਚ ਲੱਗੇਗਾ ਲਾਕਡਾਊਨ!, ਕੋਰੋਨਾ ਵਰਗੀ ਤਿਆਰੀ...PM ਮੋਦੀ ਦੇ ਬਿਆਨ ਨੂੰ ਇੰਝ ਸਮਝੋ

ਜੰਗ ਵਿਚਾਲੇ ਭਾਰਤ 'ਚ ਲੱਗੇਗਾ ਲਾਕਡਾਊਨ!, ਕੋਰੋਨਾ ਵਰਗੀ ਤਿਆਰੀ...PM ਮੋਦੀ ਦੇ ਬਿਆਨ ਨੂੰ ਇੰਝ ਸਮਝੋ

ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ

ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ

8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ!  DA 60% ਤੱਕ ਪਹੁੰਚਣ ਦੀ ਉਮੀਦ

8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ! DA 60% ਤੱਕ ਪਹੁੰਚਣ ਦੀ ਉਮੀਦ

ਅੱਜ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ, ਅਗਲੀ ਵਾਰ ਨਾਗਰਿਕਤਾ ਖੋਹ ਲੈਣਗੇ: ਮਮਤਾ ਬੈਨਰਜੀ

ਅੱਜ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ, ਅਗਲੀ ਵਾਰ ਨਾਗਰਿਕਤਾ ਖੋਹ ਲੈਣਗੇ: ਮਮਤਾ ਬੈਨਰਜੀ

ਸਿੱਕਮ 'ਚ ਕੁਦਰਤ ਦਾ ਕਹਿਰ: ਭਾਰੀ ਮੀਂਹ ਦੌਰਾਨ ਹੋਈ Landslide, ਫਸੇ ਕਰੀਬ 200 ਸੈਲਾਨੀ

ਸਿੱਕਮ 'ਚ ਕੁਦਰਤ ਦਾ ਕਹਿਰ: ਭਾਰੀ ਮੀਂਹ ਦੌਰਾਨ ਹੋਈ Landslide, ਫਸੇ ਕਰੀਬ 200 ਸੈਲਾਨੀ

ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13 ਸਾਲਾਂ ਤੋਂ ਕੋਮਾ 'ਚ ਸੀ ਹਰੀਸ਼ ਰਾਣਾ

ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13 ਸਾਲਾਂ ਤੋਂ ਕੋਮਾ 'ਚ ਸੀ ਹਰੀਸ਼ ਰਾਣਾ