Wednesday, May 27, 2026
BREAKING
ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ Negative ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ ਕਰਾਚੀ 'ਚ ਬੂੰਦ-ਬੂੰਦ ਨੂੰ ਤਰਸ ਰਹੇ ਲੋਕ ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ ਸਮਰਥਕਾਂ ਨੇ ਕੀਤੀ ਪੱਥਰਬਾਜ਼ੀ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ ਜਾਣਕਾਰੀ ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼ ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ ਹੋਇਆ ਦਿਹਾਂਤ ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ ਹਰਕਤ 'ਚ ਆਇਆ ਫੂਡ ਸੇਫਟੀ ਵਿਭਾਗ, ਕੈਮੀਕਲ ਨਾਲ ਫ਼ਲ ਪਕਾਉਣ ਵਾਲਿਆਂ ਤੇ ਮਿਲਾਵਟਖੋਰਾਂ ਖ਼ਿਲਾਫ਼ ਐਕਸ਼ਨ ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ

ਬਾਜ਼ਾਰ

ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ 'ਚ ਆਇਆ ਉਛਾਲ, ਜਾਣੋ ਅੱਜ ਦੇ ਭਾਅ

27 ਮਈ, 2026 06:44 PM

ਬੁੱਧਵਾਰ (27 ਮਈ ) ਨੂੰ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਜਦਕਿ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ । ਐੱਮ.ਸੀ.ਐਕਸ 'ਤੇ ਚਾਂਦੀ ਦੀਆਂ ਕੀਮਤਾਂ 1212 ਰੁਪਏ ਪ੍ਰਤੀ ਕਿਲੋ ਵਧ ਗਈ ਜਦਕਿ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਆਈ ਹੈ । 3 ਜੁਲਾਈ ਦੀ ਡਿਲਿਵਰੀ ਵਾਲੀਂ ਚਾਂਦੀ ਪਿਛਲੇ ਸੈਸ਼ਨ ਵਿੱਚ 2,70,628 ਰੁਪਏ ਪ੍ਰਤੀ ਕਿਲੋ 'ਤੇ ਬੰਦ ਹੋਈ ਸੀ ਅਤੇ ਅੱਜ 2,72,602 ਰੁਪਏ 'ਤੇ ਖੁੱਲੀ । ਖਬਰ ਲਿਖੇ ਜਾਣ ਤਕ ਇਕ ਕਿਲੋਗ੍ਰਾਮ ਚਾਂਦੀ 2,71,840 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ । 10 ਗ੍ਰਾਮ ਸੋਨੇ ਦੀ ਕੀਮਤ 1,57,540 ਰੁਪਏ 'ਤੇ ਸੀ ।

ਦਿੱਲੀ ਵਿੱਚ ਸੋਨੇ ਦੀ ਕੀਮਤ
ਆਖਿਲ ਭਾਰਤੀ ਸਰਾਫਾ ਸੰਘ ਦੇ ਅਨੁਸਾਰ ਮੰਗਲਵਾਰ ਨੂੰ ਬਾਜ਼ਾਰ ਬੰਦ ਹੋਣ ਤਕ ਰਾਸ਼ਟਰੀ ਰਾਜਧਾਨੀ ਵਿੱਚ ਚਾਂਦੀ ਦੀ ਕੀਮਤ 2,000 ਰੁਪਏ ਚੜੀ । ਇਹ 2,73,000 ਰੁਪਏ ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸ ਸਮੇਤ ) ਦੇ ਪੱਧਰ 'ਤੇ ਪਹੁੰਚ ਗਈ । ਪਿਛਲੇ ਸੈਸ਼ਨ ਵਿੱਚ 2,71,000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ 'ਤੇ ਬੰਦ ਹੋਈ ਸੀ । ਇਸ ਦੇ ਉਲਟ 24-ਕੈਰਟ ਵਾਲੇ ਸੋਨੇ ਦੀ ਕੀਮਤ ਵਿੱਚ 2800 ਰੁਪਏ ਘਟੀ । ਇਹ ਘਟ ਕੇ 1,62,400 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸ ਸਮੇਤ ) ਸੋਮਵਾਰ ਨੂੰ ਸੋਨਾ 1,65,200 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਬੰਦ ਹੋਇਆ ਸੀ ।

Have something to say? Post your comment

ਅਤੇ ਬਾਜ਼ਾਰ ਖਬਰਾਂ

'ਪੈਟਰੋਲ-ਡੀਜ਼ਲ ਤੇ ਸੋਨੇ ਦੇ ਭਾਅ ਵਧਣ ਦਾ ਅਸਰ, ਜੂਨ 'ਚ...

'ਪੈਟਰੋਲ-ਡੀਜ਼ਲ ਤੇ ਸੋਨੇ ਦੇ ਭਾਅ ਵਧਣ ਦਾ ਅਸਰ, ਜੂਨ 'ਚ...

ਭਾਰਤੀ ਅੰਬਾਂ ਦਾ ਦੁਨੀਆ ਭਰ 'ਚ ਦਬਦਬਾ: ਐਕਸਪੋਰਟ ਤੋਂ ਹੋਈ ਰਿਕਾਰਡ ਕਮਾਈ, ਇਹ ਦੇਸ਼ ਬਣਿਆ ਵੱਡਾ ਖਰੀਦਦਾਰ

ਭਾਰਤੀ ਅੰਬਾਂ ਦਾ ਦੁਨੀਆ ਭਰ 'ਚ ਦਬਦਬਾ: ਐਕਸਪੋਰਟ ਤੋਂ ਹੋਈ ਰਿਕਾਰਡ ਕਮਾਈ, ਇਹ ਦੇਸ਼ ਬਣਿਆ ਵੱਡਾ ਖਰੀਦਦਾਰ

ਮਹਿੰਗਾਈ ਦੀ ਚੌਤਰਫੀ ਮਾਰ: 'ਕਮਾਈ ਅਠੰਨੀ ਤੇ ਖਰਚਾ ਰੁਪਈਆ', 12 ਦਿਨਾਂ 'ਚ ਹਿੱਲਿਆ ਆਮ ਆਦਮੀ ਦਾ ਬਜਟ

ਮਹਿੰਗਾਈ ਦੀ ਚੌਤਰਫੀ ਮਾਰ: 'ਕਮਾਈ ਅਠੰਨੀ ਤੇ ਖਰਚਾ ਰੁਪਈਆ', 12 ਦਿਨਾਂ 'ਚ ਹਿੱਲਿਆ ਆਮ ਆਦਮੀ ਦਾ ਬਜਟ

Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ

Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ

ਕਦੇ ਬੰਦ ਹੋਣ ਦੀ ਕਗਾਰ 'ਤੇ ਸੀ ਸਰਕਾਰੀ ਕੰਪਨੀ, ਹੁਣ 25,000 ਕਰੋੜ ਦੀ ਕਮਾਈ ਨਾਲ ਮਾਰੀ ਵੱਡੀ ਛਾਲ

ਕਦੇ ਬੰਦ ਹੋਣ ਦੀ ਕਗਾਰ 'ਤੇ ਸੀ ਸਰਕਾਰੀ ਕੰਪਨੀ, ਹੁਣ 25,000 ਕਰੋੜ ਦੀ ਕਮਾਈ ਨਾਲ ਮਾਰੀ ਵੱਡੀ ਛਾਲ

ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 1073 ਅੰਕਾਂ ਦੀ ਲੰਮੀ ਛਾਲ, ਨਿਫਟੀ 24,000 ਦੇ ਪਾਰ

ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 1073 ਅੰਕਾਂ ਦੀ ਲੰਮੀ ਛਾਲ, ਨਿਫਟੀ 24,000 ਦੇ ਪਾਰ

ਆਈ. ਆਰ. ਐੱਫ. ਸੀ. ਚਾਲੂ ਵਿੱਤੀ ਸਾਲ ’ਚ ਇਕੱਠਾ ਕਰੇਗੀ 2 ਅਰਬ ਡਾਲਰ ਦਾ ਵਿਦੇਸ਼ੀ ਕਰਜ਼ਾ

ਆਈ. ਆਰ. ਐੱਫ. ਸੀ. ਚਾਲੂ ਵਿੱਤੀ ਸਾਲ ’ਚ ਇਕੱਠਾ ਕਰੇਗੀ 2 ਅਰਬ ਡਾਲਰ ਦਾ ਵਿਦੇਸ਼ੀ ਕਰਜ਼ਾ

ਹੀਰੋ ਮੋਟੋਕਾਰਪ ਨੂੰ ਚਾਲੂ ਵਿੱਤੀ ਸਾਲ ’ਚ ਦੋਹਰੇ ਅੰਕ ਦੇ ਵਾਧੇ ਦੀ ਉਮੀਦ, 12 ਤੋਂ ਵੱਧ ਨਵੇਂ ਉਤਪਾਦ ਉਤਾਰੇਗੀ

ਹੀਰੋ ਮੋਟੋਕਾਰਪ ਨੂੰ ਚਾਲੂ ਵਿੱਤੀ ਸਾਲ ’ਚ ਦੋਹਰੇ ਅੰਕ ਦੇ ਵਾਧੇ ਦੀ ਉਮੀਦ, 12 ਤੋਂ ਵੱਧ ਨਵੇਂ ਉਤਪਾਦ ਉਤਾਰੇਗੀ

ਜੰਗ ਖ਼ਤਮ ਹੋਣ ਦੇ ਸੰਕੇਤ ਮਿਲਦਿਆਂ ਹੀ ਸਸਤਾ ਹੋਇਆ ਕੱਚਾ ਤੇਲ ! 8.5 ਫ਼ੀਸਦੀ ਤੱਕ ਡਿੱਗੀਆਂ ਕੀਮਤਾਂ

ਜੰਗ ਖ਼ਤਮ ਹੋਣ ਦੇ ਸੰਕੇਤ ਮਿਲਦਿਆਂ ਹੀ ਸਸਤਾ ਹੋਇਆ ਕੱਚਾ ਤੇਲ ! 8.5 ਫ਼ੀਸਦੀ ਤੱਕ ਡਿੱਗੀਆਂ ਕੀਮਤਾਂ

ਵਿਦੇਸ਼ੀ ਕਰੰਸੀ ਦੀਆਂ ਵਟਾਂਦਰਾ ਦਰਾਂ ’ਚ ਸਰਕਾਰ ਨਹੀਂ ਦਿੰਦੀ ਦਖਲ : ਗੋਇਲ

ਵਿਦੇਸ਼ੀ ਕਰੰਸੀ ਦੀਆਂ ਵਟਾਂਦਰਾ ਦਰਾਂ ’ਚ ਸਰਕਾਰ ਨਹੀਂ ਦਿੰਦੀ ਦਖਲ : ਗੋਇਲ