Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ

19 ਮਈ, 2026 06:37 PM

ਨਵੀਂ ਦਿੱਲੀ : ਚੀਫ਼ ਜਸਟਿਸ ਸੂਰਿਆਕਾਂਤ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਪੱਛਮੀ ਏਸ਼ੀਆ ਸੰਕਟ ਦੇ ਮੱਦੇਨਜ਼ਰ ਫ਼ਾਲਤੂ ਖ਼ਰਚਿਆਂ ਵਿਚ ਕਟੌਤੀ ਕਰਨ ਲਈ ਸਾਰੀਆਂ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਫਿਲਹਾਲ ਸੋਮਵਾਰ ਅਤੇ ਸ਼ੁੱਕਰਵਾਰ ਨੂੰ ‘ਡਿਜੀਟਲ’ ਮਾਧਿਅਮ ਰਾਹੀਂ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਨੇ 15 ਮਈ ਨੂੰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਸਿਰਫ਼ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲਿਆਂ ਦੀ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਸੀ।

ਜੱਜਾਂ ਨੇ ਈਂਧਨ ਦੀ ਸਹੀ ਅਤੇ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ-ਦੂਜੇ ਦੇ ਵਾਹਨ ਰਾਹੀਂ ਅਦਾਲਤ ਆਉਣ-ਜਾਣ ਦੀ ਵਿਵਸਥਾ ਨੂੰ ਉਤਸ਼ਾਹਿਤ ਕਰਨ ਦਾ ‘ਸਰਵਸੰਮਤੀ ਨਾਲ ਮਤਾ’ ਪਾਸ ਕੀਤਾ। ਪੱਛਮੀ ਏਸ਼ੀਆ ਸੰਕਟ ਕਾਰਨ ਫ਼ਾਲਤੂ ਖ਼ਰਚਿਆਂ ਵਿਚ ਕਟੌਤੀ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਸੋਮਵਾਰ ਨੂੰ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਤਕਨਾਲੋਜੀ ਦਾ ਬਿਹਤਰ ਤਾਲਮੇਲ ਹੋਇਆ ਹੈ ਅਤੇ ਆਨਲਾਈਨ ਸੁਣਵਾਈ ਦੌਰਾਨ ਜੱਜਾਂ ਨੇ ‘ਵਧੇਰੇ ਸਬਰ’ ਦਿਖਾਇਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ