Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

'ਸੋਸ਼ਲ ਮੀਡੀਆ ’ਤੇ ਜੱਜਾਂ ਦੀਆਂ ਟਿੱਪਣੀਆਂ ਦੀ ਹੋ ਰਹੀ ਗਲਤ ਵਿਆਖਿਆ', ਚੀਫ ਜਸਟਿਸ ਗਵਈ ਦਾ ਬਿਆਨ

08 ਅਕਤੂਬਰ, 2025 05:04 PM

ਨਵੀਂ ਦਿੱਲੀ : ਭਾਰਤ ਦੇ ਚੀਫ ਜਸਟਿਸ (ਸੀ. ਜੇ. ਆਈ.) ਬੀ. ਆਰ. ਗਵਈ ਨੇ ਮੰਗਲਵਾਰ ਨੂੰ ਅਦਾਲਤੀ ਕਾਰਵਾਈ ਦੌਰਾਨ ਜੱਜਾਂ ਵੱਲੋਂ ਕੀਤੀਆਂ ਗਈਆਂ ਜ਼ੁਬਾਨੀ ਟਿੱਪਣੀਆਂ ਨੂੰ ਸੋਸ਼ਲ ਮੀਡੀਆ ’ਤੇ ਗਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ’ਤੇ ਚਿੰਤਾ ਪ੍ਰਗਟਾਈ ਹੈ। ਚੀਫ ਜਸਟਿਸ ਇਕ ਵਕੀਲ ਵੱਲੋਂ ਉਨ੍ਹਾਂ ’ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੇ ਜਾਣ ਦੀ ਘਟਨਾ ਤੋਂ ਇਕ ਦਿਨ ਬਾਅਦ ਅਦਾਲਤ ’ਚ ਇਕ ਸੁਣਵਾਈ ਦੌਰਾਨ ਬੋਲ ਰਹੇ ਸਨ।

ਜਸਟਿਸ ਗਵਈ ਨੇ ਮੰਗਲਵਾਰ ਨੂੰ ਹਲਕੇ-ਫੁਲਕੇ ਅੰਦਾਜ਼ ’ਚ ਇਕ ਕਿੱਸਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਥੀ ਜੱਜ ਕੇ. ਵਿਨੋਦ ਚੰਦਰਨ ਨੂੰ ਪਿਛਲੀ ਸੁਣਵਾਈ ਦੌਰਾਨ ਕੁਝ ਟਿੱਪਣੀਆਂ ਜਨਤਕ ਤੌਰ ’ਤੇ ਕਰਨ ਤੋਂ ਰੋਕਿਆ ਸੀ, ਤਾਂ ਜੋ ਉਨ੍ਹਾਂ ਦੀਆਂ ਗੱਲਾਂ ਦੀ ਆਨਲਾਈਨ ਗਲਤ ਵਿਆਖਿਆ ਨਾ ਹੋ ਜਾਏ। ਚੀਫ ਜਸਟਿਸ ਨੇ ਕਿਹਾ, ‘‘ਮੇਰੇ ਵਿਦਵਾਨ ਭਰਾ (ਜਸਟਿਸ ਕੇ. ਵਿਨੋਦ ਚੰਦਰਨ) ਕੁਝ ਟਿੱਪਣੀ ਕਰਨਾ ਚਾਹੁੰਦੇ ਸੀ, ਮੈਂ ਉਨ੍ਹਾਂ ਨੂੰ ‘ਧੀਰਜ ਮੋਰ’ ਦੇ ਮਾਮਲੇ ਦੀ ਸੁਣਵਾਈ ਦੌਰਾਨ ਅਜਿਹਾ ਕਰਨ ਤੋਂ ਰੋਕ ਦਿੱਤਾ। ਨਹੀਂ ਤਾਂ, ਸਾਨੂੰ ਨਹੀਂ ਪਤਾ ਕਿ ਸੋਸ਼ਲ ਮੀਡੀਆ ’ਤੇ ਕੀ-ਕੀ ਰਿਪੋਰਟ ਆ ਜਾਂਦੀ। ਮੈਂ ਆਪਣੇ ਵਿਦਵਾਨ ਭਰਾ ਨੂੰ ਬੇਨਤੀ ਕੀਤੀ ਕਿ ਉਹ ਇਸ ਨੂੰ ਸਿਰਫ ਮੇਰੇ ਕੰਨਾਂ ਤੱਕ ਹੀ ਸੀਮਤ ਰੱਖਣ।’’

ਜਸਟਿਸ ਗਵਈ ਅਤੇ ਜਸਟਿਸ ਚੰਦਰਨ ਦੀ ਬੈਂਚ ਆਲ ਇੰਡੀਆ ਜੱਜਿਜ਼ ਐਸੋਸੀਏਸ਼ਨ ਵੱਲੋਂ ਨਿਆਂਇਕ ਅਧਿਕਾਰੀਆਂ ਦੀਆਂ ਸੇਵਾ ਸ਼ਰਤਾਂ, ਤਨਖਾਹ-ਭੱਤੇ ਅਤੇ ਕਰੀਅਰ ਤਰੱਕੀ ਨਾਲ ਸਬੰਧਤ ਮੁੱਦਿਆਂ ’ਤੇ ਦਰਜ ਇਕ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ। ਇਸ ਪਟੀਸ਼ਨ ’ਚ ਪੂਰੇ ਦੇਸ਼ ਦੇ ਹੇਠਲੇ ਪੱਧਰ ਦੇ ਨਿਆਂਇਕ ਅਧਿਕਾਰੀਆਂ ਦੇ ਕਰੀਅਰ ’ਚ ਠਹਿਰਾਅ ਨਾਲ ਸਬੰਧਤ ਮੁੱਦਿਆਂ ਨੂੰ 5 ਜੱਜਾਂ ਦੀ ਸੰਵਿਧਾਨ ਬੈਂਚ ਨੂੰ ਭੇਜਿਆ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ