Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ ਕਈਆਂ 'ਤੇ FIR

09 ਜੁਲਾਈ, 2026 05:35 PM

ਮੋਹਾਲੀ : ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ’ਚ ਜ਼ਮਾਨਤ ’ਤੇ ਰਿਹਾਅ ਹੋ ਕੇ ਪੰਜਾਬ ਪਰਤੇ ਨਿਹੰਗ ਸਿੰਘਾਂ ਦੇ ਸਵਾਗਤੀ ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਏ ਹੰਗਾਮੇ ਦੇ ਮਾਮਲੇ ’ਚ ਕਰੀਬ 10 ਦਿਨਾਂ ਬਾਅਦ ਸੋਹਾਣਾ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ। ਪੁਲਸ ਨੇ ਸ਼ਿਕਾਇਤਕਰਤਾ ਪਰਮਜੋਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਨਿਹੰਗ ਸਿੰਘ ਜਸਦੀਪ ਸਿੰਘ, ਰਾਣਾ ਬੱਬਰ, ਜਸਮੀਤ ਸਿੰਘ ਤੇ 7-8 ਅਣਪਛਾਤਿਆਂ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਧਾਰਾਵਾਂ 115(2), 190, 191(3) ਤੇ 351(2) ਤਹਿਤ ਕਰਵਾਈ ਕੀਤੀ ਹੈ। ਸ਼ਿਕਾਇਤਕਰਤਾ ਪਰਮਜੋਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਪਿੰਡ ਮੌਲੀ ਬੈਦਵਾਣ ’ਚ ਕੰਮ ਕਰਦਾ ਹੈ ਅਤੇ 28 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਣ ਗਿਆ ਸੀ।

ਉਸ ਸਮੇਂ ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ’ਚ ਜ਼ਮਾਨਤ ’ਤੇ ਰਿਹਾਅ ਹੋਏ ਨਿਹੰਗ ਸਿੰਘਾਂ ਦੇ ਸਵਾਗਤ ਲਈ ਸਮਾਗਮ ਚੱਲ ਰਿਹਾ ਸੀ। ਉਸ ਦੇ ਮੁਤਾਬਕ ਜਦੋਂ ਨਿਹੰਗ ਜਸਦੀਪ ਸਿੰਘ ਗੁਰਦੁਆਰੇ ਤੋਂ ਬਾਹਰ ਆ ਰਹੇ ਸਨ ਤਾਂ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਕਿਹਾ ਕਿ ਇਹ ਦੋਆਬੀ ਦਾ ਬੰਦਾ ਹੈ, ਇਸ ਨੂੰ ਸਬਕ ਸਿਖਾ ਦਿਓ। ਇਸ ਤੋਂ ਬਾਅਦ ਕੁੱਝ ਨਿਹੰਗ ਸਿੰਘਾਂ ਨੇ ਜੈਕਾਰੇ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਸੋਹਾਣਾ ਪੁਲਸ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਤੇ ਤੱਥਾਂ ਦੇ ਆਧਾਰ ’ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ।

ਕਰਨਪ੍ਰਯਾਗ ਵਿਵਾਦ ਨਾਲ ਜੁੜਿਆ ਹੈ ਮਾਮਲਾ
ਦੱਸਣਯੋਗ ਹੈ ਕਿ 16 ਜੂਨ ਨੂੰ ਉੱਤਰਾਖੰਡ ਦੇ ਕਰਨਪ੍ਰਯਾਗ ’ਚ ਨਿਹੰਗ ਸਿੰਘਾਂ ਤੇ ਸਥਾਨਕ ਲੋਕਾਂ ਵਿਚਾਲੇ ਝੜਪ ਹੋਈ ਸੀ। ਇਸ ਤੋਂ ਬਾਅਦ ਚਾਰ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਗ੍ਰਿਫ਼ਤਾਰੀ ਦੇ ਵਿਰੋਧ ’ਚ ਕੁੱਝ ਨਿਹੰਗਾਂ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ, ਜਦੋਂ ਕਿ ਪੰਜਾਬ ਤੋਂ ਵੱਡੀ ਗਿਣਤੀ ’ਚ ਨਿਹੰਗਾਂ ਨੇ ਉੱਤਰਾਖੰਡ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਪਾਊਂਟਾ ਸਾਹਿਬ ਸਰਹੱਦ ’ਤੇ ਹੀ ਰੋਕ ਦਿੱਤਾ ਸੀ। ਬਾਅਦ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਖ਼ਲ 'ਤੇ ਉਨ੍ਹਾਂ ਦੇ ਸਿਆਸੀ ਸਲਾਹਕਾਰ ਤਰੁਣ ਭੰਡਾਰੀ ਵੱਲੋਂ ਉੱਤਰਾਖੰਡ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਵਿਵਾਦ ਸ਼ਾਂਤ ਹੋਇਆ ਤੇ ਚਾਰਾਂ ਨਿਹੰਗ ਸਿੰਘਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ। ਰਿਹਾਈ ਤੋਂ ਬਾਅਦ ਉਹ 28 ਜੂਨ ਨੂੰ ਪੰਜਾਬ ਪਰਤੇ, ਜਿੱਥੇ ਸੋਹਾਣਾ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ’ਚ ਉਨ੍ਹਾਂ ਦੇ ਸਨਮਾਨ ’ਚ ਸਵਾਗਤੀ ਸਮਾਗਮ ਰੱਖਿਆ ਗਿਆ ਸੀ। ਇਸੇ ਸਮਾਗਮ ਦੌਰਾਨ ਭੀੜ ’ਚ ਹੋਈ ਹੱਥੋਪਾਈ ਤੋਂ ਬਾਅਦ ਪਰਮਜੋਤ ਸਿੰਘ ਦੀ ਕੁੱਟਮਾਰ ਹੋਣ ਦਾ ਦੋਸ਼ ਲੱਗਿਆ, ਜਿਸ ਸਬੰਧੀ ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ