Friday, November 27, 2026
BREAKING
• ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ • ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ • ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ  • Asia Cup Rising Stars IND vs SL : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ • ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ • ਹਰਿਆਣਾ ਕੈਬਨਿਟ 'ਚ ਵੱਡਾ ਫੇਰਬਦਲ ! CM ਸੈਣੀ ਨੇ ਆਪਣੇ ਕੋਲ ਰੱਖਿਆ ਏਵੀਏਸ਼ਨ ਵਿਭਾਗ • ਰੂਸ-ਯੂਕਰੇਨ ਯੁੱਧ ਦੌਰਾਨ ਵਿਛੜੇ 43 ਜਵਾਕ ਆਪਣੇ ਪਰਿਵਾਰਾਂ ਨਾਲ ਮਿਲੇ ! ਮੇਲਾਨੀਆ ਟਰੰਪ ਦਾ ਸ਼ਲਾਘਾਯੋਗ ਕਦਮ • ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ • 35 ਵਾਰਡਾਂ ਲਈ ਨਾਮਜ਼ਦਗੀਆਂ ਅੱਜ ਤੋਂ, ਭਾਜਪਾ-ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਅਜੇ ਵੀ ਬਾਕੀ • ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

ਪੰਜਾਬ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

27 ਨਵੰਬਰ, 2026 05:03 PM

ਖਰੜ : ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਆਪਸੀ ਤਾਲਮੇਲ ਅਤੇ ਸਾਂਝ ਨੂੰ ਮਜਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਅਤੇ ਭਾਜਪਾ ਆਗੂ ਖੁਸਵੰਤ ਰਾਏ ਗੀਗਾ ਨੇ ਐਨਡੀਏ ਦੀ ਮਜਬੂਤੀ ਅਤੇ ਖੇਤਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਖੇੜਾ ਨੇ ਕਿਹਾ ਕਿ ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ, ਆਪਸੀ ਸਤਿਕਾਰ ਅਤੇ ਸਾਂਝੀ ਸੋਚ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ ਗੱਠਜੋੜ ਦੀ ਮਜਬੂਤੀ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਖੇਤਰ ਦੇ ਲੋਕਾਂ ਦੀਆਂ ਉਮੀਦਾਂ ਅਤੇ ਲੋੜਾਂ ਨੂੰ ਪਹਿਲ ਦਿੱਤੀ ਜਾ ਸਕੇ।


ਇਸ ਮੌਕੇ ਭਾਜਪਾ ਆਗੂ ਖੁਸਵੰਤ ਰਾਏ ਗੀਗਾ ਨੇ ਕਿਹਾ ਕਿ ਕਿਸੇ ਵੀ ਖੇਤਰ ਦੀ ਤਰੱਕੀ ਲਈ ਭਾਈਚਾਰਕ ਸਾਂਝ, ਆਪਸੀ ਵਿਸਵਾਸ ਅਤੇ ਸਹਿਯੋਗ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੇ ਮਸਲਿਆਂ ਨੂੰ ਸਾਂਝੇ ਤੌਰ ’ਤੇ ਹੱਲ ਕਰਨ ਲਈ ਯਤਨ ਕਰਨਾ ਹੀ ਵਿਕਾਸ ਦੀ ਸਹੀ ਦਿਸਾ ਹੈ।


ਦੋਵਾਂ ਆਗੂਆਂ ਨੇ ਕਿਹਾ ਕਿ ਗੱਠਜੋੜ ਤੋਂ ਬਾਅਦ ਐਨਡੀਏ ਦੀ ਮਜਬੂਤੀ ਲਈ ਆਪਸੀ ਵਿਚਾਰ-ਵਟਾਂਦਰੇ ਅਤੇ ਸੰਗਠਨਾਤਮਕ ਤਾਲਮੇਲ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਉਨਾਂ ਨੇ ਖੇਤਰ ਦੀ ਤਰੱਕੀ, ਲੋਕਾਂ ਦੀ ਭਲਾਈ ਅਤੇ ਭਾਈਚਾਰਕ ਏਕਤਾ ਲਈ ਮਿਲਜੁਲ ਕੇ ਕੰਮ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਨ ਸਿੰਘ ਸੈਣੀ ਅਤੇ ਹੋਰ ਪਤਵੰਤੇ ਲੋਕ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ 

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ

ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ