Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਪੇਸ਼ ਹੋਏ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ

01 ਸਤੰਬਰ, 2025 04:26 PM

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਹੈ। ਉੁਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸ਼੍ਰੀਨਗਰ ਵਿਖੇ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਅੱਜ ਪੇਸ਼ ਹੋਏ ਅਤੇ ਸਿੰਘ ਸਾਹਿਬ ਦੇ ਸਨਮੁਖ ਆਪਣਾ ਪੱਖ ਰੱਖਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣੀ ਦਾੜ੍ਹਾ ਬੰਨ੍ਹਿਆ ਹੋਇਆ ਸੀ ਤਾਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ ਦਾੜ੍ਹਾ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਉਹ ਦਾੜ੍ਹਾ ਖੋਲ੍ਹ ਕੇ ਪੇਸ਼ ਹੋਏ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਉਹ ਅੱਜ ਇੱਥੇ ਪੇਸ਼ ਹੋਏ ਹਨ ਅਤੇ ਆਪਣੇ ਵੱਲੋਂ ਹੋਈ ਭੁੱਲ ਸਬੰਧੀ ਸਾਰਾ ਕੁਝ ਸਿੰਘ ਸਾਹਿਬ ਦੇ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਸ਼੍ਰੀਨਗਰ ਵਿਖੇ ਹੋਈ ਇੱਕ ਧਾਰਮਿਕ ਸਮਾਗਮ ਦੌਰਾਨ ਜੋ ਭੁੱਲਾਂ ਹੋਈਆਂ ਸਨ ਉਸ ਸਬੰਧੀ ਬਾਕੀ ਸਾਥੀ ਸਿੰਘ ਸਾਹਿਬ ਕੋਲੋਂ ਆ ਕੇ ਭੁੱਲ ਬਖਸ਼ਾ ਗਏ ਸਨ ਪਰ ਮੇਰੇ ਕਿਸੇ ਨਿੱਜੀ ਰੁਜੇਵਿਆਂ ਕਾਰਨ ਇੱਥੇ ਆ ਨਹੀਂ ਸਕਿਆ। ਇਸ ਲਈ ਅੱਜ ਛੇਵੀਂ ਪਾਤਸ਼ਾਹੀ ਦੇ ਤਖ਼ਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਬਖਸ਼ਾਈ ਹੈ ਅਤੇ ਜੋ ਵੀ ਹੁਕਮ ਸਿੰਘ ਸਾਹਿਬਾਨਾਂ ਵੱਲੋਂ ਹੋਵੇਗਾ ਉਸ ਨੂੰ ਸਿਰ ਮੱਥੇ ਰੱਖਦੇ ਹੋਏ ਪ੍ਰਵਾਨ ਕੀਤਾ ਜਾਵੇਗਾ। ਦੱਸ ਦੇਈਏ ਇਸ ਦੌਰਾਨ ਦਿੱਲੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਹੈਡ ਗ੍ਰੰਥੀ ਦਿਲਬਾਗ ਸਿੰਘ ਵੀ ਪੇਸ਼ ਹੋਏ। ਜਿਨ੍ਹਾਂ ਦਾ ਫੈਸਲਾ ਸਿੱਖ ਸਹਿਬਾਨ ਦੀ ਬੈਠਕ 'ਚ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ