Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

14 ਜੂਨ, 2026 07:54 PM

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ । ਇਸ ਬੈਠਕ 'ਚ ਜਿੱਥੇ ਪੰਥ ਨਾਲ ਸਬੰਧਤ ਵੱਖ-ਵੱਖ ਮਾਮਲੇ ਵਿਚਾਰੇ ਜਾਣਗੇ, ਉਥੇ ਹੀ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਕੁਝ ਸ਼ਾਮਲ ਮੱਦਾਂ ਨੂੰ ਹਟਾਉਣ ਦੇ ਮਾਮਲੇ ਵਿੱਚ ਵੀ ਵਿਚਾਰਾ ਹੋਣਗੀਆਂ।

ਇਸ ਇਕੱਤਰਤਾ 'ਚ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੱਦਾਂ ਨੂੰ ਨਾ ਹਟਾਉਣ ਦੀ ਅੜੀ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਕੋਈ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ, ਇਸ ਫੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਨੂੰ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਅਲਟੀਮੇਟਮ ਦੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਆਖਿਆ ਗਿਆ ਸੀ, ਪਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਪ੍ਰਤੀ ਕੋਈ ਹੁੰਗਾਰਾ ਦਿੱਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ