Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

29 ਜੂਨ, 2026 07:12 PM

ਚੰਡੀਗੜ੍ਹ : ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦੀ ਬੇਅਦਬੀ ਬਿੱਲ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ੀ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜੱਥੇਦਾਰ ਸਾਹਿਬ ਨੇ ਬਹੁਤ ਵਧੀਆ ਫ਼ੈਸਲਾ ਲਿਆ ਹੈ ਅਤੇ ਸਾਰੀ ਕੌਮ ਨੂੰ ਇਕੱਠਾ ਕਰਨ ਦੀ ਗੱਲ ਕਹੀ ਹੈ। ਉੁਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦਾ ਇਕ ਵੀ ਵਿਧਾਇਕ ਇਹ ਗੱਲ ਨਹੀਂ ਆਖ ਸਕਿਆ ਉਸ ਨੇ ਇਹ ਕਾਨੂੰਨ ਪੜ੍ਹਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵੀ ਕਿਸੇ ਵਿਧਾਇਕ ਨੇ ਇਹ ਕਾਨੂੰਨ ਨਹੀਂ ਪੜ੍ਹਿਆ ਤਾਂ ਫਿਰ ਇਹ ਕਾਨੂੰਨ ਬਣ ਕਿਵੇਂ ਗਿਆ। ਉਨ੍ਹਾਂ ਕਿਹਾ ਕਿ ਅੱਜ ਜੱਥੇਦਾਰ ਸਾਹਿਬ ਨੇ ਲੀਡ ਕੀਤਾ ਅਤੇ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕੀ ਤਾਕਤ ਹੈ।

ਉਨ੍ਹਾਂ ਕਿਹਾ ਕਿ ਹੁਣ ਸਰਕਾਰ ਕੋਲ ਇਕ ਮਹੀਨੇ ਦਾ ਸਮਾਂ ਹੈ ਅਤੇ ਮੈਨੂੰ ਉਮੀਦ ਹੈ ਕਿ ਤੁਹਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਹੁਕਮ ਹੋਇਆ ਹੈ, ਉਸ 'ਤੇ ਫੁੱਲ ਚੜ੍ਹਾਓਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ