Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਤੋਂ ਕੇਜਰੀਵਾਲ ਦਾ ਬਿਆਨ, ਕੋਈ ਕਮੀ-ਪੇਸ਼ੀ ਰਹੀ ਤਾਂ ਮੁਆਫ਼ੀ ਮੰਗਦੇ ਹਾਂ

ਸ੍ਰੀ ਅਨੰਦਪੁਰ ਸਾਹਿਬ ਤੋਂ ਕੇਜਰੀਵਾਲ ਦਾ ਬਿਆਨ, ਕੋਈ ਕਮੀ-ਪੇਸ਼ੀ ਰਹੀ ਤਾਂ ਮੁਆਫ਼ੀ ਮੰਗਦੇ ਹਾਂ

25 ਨਵੰਬਰ, 2025 07:25 PM

ਸ੍ਰੀ ਅਨੰਦਪੁਰ ਸਾਹਿਬ : ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੀ ਖ਼ੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਂ 3 ਦਿਨਾਂ ਤੋਂ ਆਇਆ ਹੋਇਆ ਹਾਂ ਅਤੇ ਇੱਥੇ ਇਕ ਅਲੌਕਿਕ ਸ਼ਕਤੀ ਮਹਿਸੂਸ ਹੁੰਦੀ ਹੈ। ਇਸ ਧਰਤੀ ਦੇ ਕਣ-ਕਣ ਅਤੇ ਹਵਾ 'ਚ ਸ਼ਹਾਦਤ ਅਤੇ ਅਲੌਕਿਕ ਸ਼ਕਤੀ ਮਹਿਸੂਸ ਕੀਤੀ ਜਾ ਸਕਦੀ ਹੈ ਅਤੇ ਇਹ ਮੈਂ ਜ਼ਿੰਦਗੀ 'ਚ ਪਹਿਲਾਂ ਕਦੇ ਅਜਿਹਾ ਮਹਿਸੂਸ ਨਹੀਂ ਕੀਤਾ।

ਮੈਂ ਇੱਥੋਂ ਅਲੌਕਿਕ ਤਜ਼ੁਰਬਾ ਲੈ ਕੇ ਵਾਪਸ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦੀ ਸਮਾਗਮ ਮਨਾਉਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਹਨ ਪਰ ਫਿਰ ਵੀ ਜੇਕਰ ਕੋਈ ਕਮੀ ਰਹਿ ਗਈ ਹੋਵੇ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਮਨੁੱਖ ਲਈ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦ ਦਾ ਚਾਨਣ ਮੁਨਾਰਾ ਹਨ। ਪੰਜਾਬੀਆਂ ਨੂੰ ਖਾਸ ਕਰ ਕੇ ਸਿੱਖਾਂ ਨੂੰ ਮਹਾਨ ਸਿੱਖ ਗੁਰੂਆਂ ਤੋਂ ਕੁਰਬਾਨੀ ਅਤੇ ਬਹਾਦਰੀ ਦਾ ਜਜ਼ਬਾ ਵਿਰਾਸਤ ਵਿੱਚ ਮਿਲਿਆ ਹੈ, ਜਿਨ੍ਹਾਂ ਨੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ।

ਕੇਜਰੀਵਾਲ ਨੇ ਕਿਹਾ ਕਿ ਅੱਜ ਧਰਮ ਦੇ ਨਾਂ 'ਤੇ ਕਿੰਨੀਆਂ ਲੜਾਈਆਂ ਚੱਲ ਰਹੀਆਂ ਹਨ ਅਤੇ ਸਿਰਫ ਕੁੱਝ ਸਮੇਂ ਲਈ ਗੁਰੂ ਸਾਹਿਬ ਦੀ ਸਿੱਖਿਆ 'ਤੇ ਚੱਲਿਆ ਜਾਵੇ ਤਾਂ ਪੂਰੀ ਦੁਨੀਆ 'ਚ ਸ਼ਾਂਤੀ ਹੋ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀਆਂ ਉਮੀਦਾਂ ਅਨੁਸਾਰ ਸੂਬਾ ਸਰਕਾਰ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨਿਮਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਸ਼ਾਨਦਾਰ ਅਤੇ ਪਵਿੱਤਰ ਇਤਿਹਾਸਕ ਮੌਕੇ ਦਾ ਗਵਾਹ ਬਣ ਕੇ ਆਪਣੇ ਆਪ ਨੂੰ ਸਭ ਤੋਂ ਵੱਧ ਭਾਗਸ਼ਾਲੀ ਸਮਝਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ