Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੋਂ CM ਮਾਨ ਦਾ ਵੱਡਾ ਐਲਾਨ

25 ਨਵੰਬਰ, 2025 07:23 PM

ਸ੍ਰੀ ਅਨੰਦਪੁਰ ਸਾਹਿਬ : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਸਰਬੱਤ ਦੇ ਭਲੇ ਦੀ ਅਰਦਾਸ' ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼ਹਿਰ ਵਿਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਸੰਗਤ ਤੋਂ ਪੁੱਛ-ਪੁੱਛ ਕੇ ਵਿਸ਼ਿਆਂ ਬਾਰੇ ਫ਼ੈਸਲਾ ਲਿਆ ਜਾਵੇਗਾ। ਇਸ ਵਿਚ ਚੇਅਰ ਸਥਾਪਤ ਕੀਤੀ ਜਾਵੇਗੀ। ਗੁਰੂਆਂ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜੋੜਿਆ ਜਾਵੇਗਾ ਤੇ ਨਾਲ ਹੀ ਗੁਰੂਆਂ ਦੀ ਬਾਣੀ ਦੀ ਦੁਨੀਆ ਭਰ ਦੀ ਬੋਲੀ ਵਿਚ ਤਰਜਮਾਨੀ ਹੋਵੇਗੀ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਦੱਸਿਆ ਤੇ ਇਹ ਵੀ ਕਿਹਾ ਕਿ ਇਹ ਪ੍ਰਬੰਧ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਵੀ ਇਸੇ ਤਰ੍ਹਾਂ ਰਹਿਣਗੇ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 351ਵਾਂ ਸ਼ਹੀਦੀ ਦਿਹਾੜਾ ਵੀ ਇਸੇ ਤਰ੍ਹਾਂ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਵੀ ਇਸੇ ਤਰ੍ਹਾਂ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਚਰਨ ਗੰਗਾ ਸਟੇਡੀਅਮ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...