Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਨ ਲਈ ਟੈਂਟ ਸਿਟੀ ਬਣਨੀ ਸ਼ੁਰੂ : ਸੌਂਦ

27 ਅਕਤੂਬਰ, 2025 04:54 PM

ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ 'ਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀ. ਐੱਸ. ਪੀ. ਸੀ. ਐੱਲ. ਗਰਾਊਂਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ। ਸੌਂਦ ਨੇ ਦੱਸਿਆ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ 'ਤੇ 21.52 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 'ਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ।

ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ। ਉਨ੍ਹਾਂ ਦੱਸਿਆ ਕਿ ਟੈਂਟ ਆਨਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸਦੀ ਜਾਣਕਾਰੀ ਜਲਦ ਜਨਤਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਵੀ ਯਕੀਨੀ ਕੀਤਾ ਗਿਆ ਹੈ ਕਿ ਟੈਂਟ ਸਿਟੀ ਤੱਕ ਪੁੱਜਣ ਵਾਲੀਆਂ ਸੜਕਾਂ ਦਾ ਵੀ ਨਵੀਨੀਕਰਨ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁੰਮਾ ਕੇ ਸ਼ਮੂਲੀਅਤ ਕਰਨ।  

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.