Wednesday, October 21, 2026
BREAKING
• ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ • 'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ • ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ • ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ • ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ • PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ • ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ • ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ • ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ' • Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਪੰਜਾਬ

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ

21 ਅਕਤੂਬਰ, 2026 06:37 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੀਤੇ ਦਿਨ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਇਕੱਤਰਤਾਵਾਂ ਹੋਈਆਂ। ਇਨ੍ਹਾਂ ਵਿਚ ਸਾਲ 2027 ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ 450 ਸਾਲਾ ਸ਼ਤਾਬਦੀ ਖ਼ਾਲਸਾਈ ਰਵਾਇਤਾਂ ਮੁਤਾਬਕ ਮਨਾਉਣ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।


ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਲ 2027 ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ। ਇਸ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾਂ ਦੀ ਪੁਸਤਕ ਤਿਆਰ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ।


ਇਸ ਮੌਕੇ ਸਕਾਲਰ ਡਾ. ਹਰਪ੍ਰੀਤ ਕੌਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਤਿਆਰ ਕੀਤੀ ਗਈ ਸਚਿੱਤਰ ਪੁਸਤਕ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤ ਨੂੰ ਅਰਪਣ ਕੀਤੀ ਗਈ। ਇਕੱਤਰਤਾਵਾਂ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ ਪਾਲੀ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ ਲਾਂਡਵਾਂ ਅਤੇ ਰਾਮਪਾਲ ਸਿੰਘ ਬਹਿਣੀਵਾਲ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ