Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ੍ਰੀ ਕੀਰਤਪੁਰ ਸਾਹਿਬ 'ਚ ਭਾਰੀ ਮੀਂਹ ਕਾਰਨ ਖੱਡ ਉਫ਼ਾਨ 'ਤੇ, ਸਕੂਲੀ ਬੱਚੇ ਫਸੇ, ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ

18 ਸਤੰਬਰ, 2025 04:47 PM

ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤਬਦੀਲੀ ਵੇਖਣ ਨੂੰ ਮਿਲੀ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਵੇਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਸ੍ਰੀ ਕੀਰਤਪੁਰ ਸਾਹਿਬ 'ਚ ਭਾਰੀ ਮੀਂਹ ਦਾ ਕਹਿਰ ਵੇਖਣ ਨੂੰ ਮਿਲਿਆ। ਭਾਰੀ ਬਾਰਿਸ਼ ਦੇ ਕਾਰਨ ਪਿੰਡ ਦਬੂੜ ਦੀ ਖੱਡ ਉਫ਼ਾਨ 'ਤੇ ਹੈ। ਇਸ ਵਿਚਾਲੇ ਲੋਕ ਉਥੇ ਫਸੇ ਹੋਏ ਹਨ। ਸਕੂਲੀ ਬੱਚੇ ਅਤੇ ਕੰਮਕਾਜੀ ਲੋਕ ਖੱਜਲ-ਖੁਆਰ ਹੁੰਦੇ ਨਜ਼ਰ ਆਏ। ਪਿੰਡ ਦਬੂੜ ਦੀਆਂ ਖ਼ੌਫ਼ਨਾਕ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਤਸਵੀਰਾਂ ਵਿਚ ਤੁਸੀਂ ਵੇਖ ਸਕਦੇ ਹੋ ਕਿ ਭਾਰੀ ਬਾਰਿਸ਼ ਕਾਰਨ ਕੀ ਹਾਲਾਤ ਬਣੇ ਹੋਏ ਹਨ।

ਇਥੇ ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ 18 ਅਤੇ 19 ਸਤੰਬਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ। ਆਈ. ਐੱਮ. ਡੀ. ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿਚ ਖ਼ਾਸ ਤੌਰ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿਚ ਵੀ ਮੀਂਹ ਪੈ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.