Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ ਰਿਹਾਅ ਕੀਤੇ ਜਾਣ ਬੰਦੀ ਸਿੱਖ', MP ਸਾਹਨੀ ਨੇ ਚੁੱਕੀ ਮੰਗ

21 ਅਕਤੂਬਰ, 2025 07:44 PM

ਚੰਡੀਗੜ੍ਹ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਦੀ ਅਪੀਲ ਕੀਤੀ। ਉਨ੍ਹਾਂ ਨੇ ਦਿੱਲੀ ਸਰਕਾਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਸਜ਼ਾ ਸਮੀਖਿਆ ਬੋਰਡ ਦੀ ਤੁਰੰਤ ਮੀਟਿੰਗ ਬੁਲਾਵੇ। ਉਨ੍ਹਾਂ ਕਿਹਾ ਕਿ 1993 ਤੋਂ ਜੇਲ੍ਹ ’ਚ ਬੰਦ ਦਵਿੰਦਰ ਪਾਲ ਸਿੰਘ ਭੁੱਲਰ ਦੀ ਜਲਦੀ ਰਿਹਾਈ ਲਈ ਸਮੀਖਿਆ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਤੋਂ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਬੁਲਾ ਕੇ ਨਿਆਂ ਦੀ ਭਾਵਨਾ ਨੂੰ ਕਾਇਮ ਰੱਖਣ ਤੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਰਿਹਾਈ ਦਾ ਸਮਾਂ ਨਿਰਧਾਰਤ ਕਰਨ।

ਉਨ੍ਹਾਂ ਕਿਹਾ ਕਿ ਭੁੱਲਰ ਨੇ ਤਿੰਨ ਦਹਾਕੇ ਤੋਂ ਵੱਧ ਸਮੇਂ ਦੀ ਕੈਦ ਪੂਰੀ ਕਰ ਲਈ ਹੈ ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਿਰਪੱਖ ਸਮੀਖਿਆ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਪਹਿਲਾਂ 21 ਦਸੰਬਰ 2023 ਨੂੰ ਹੋਈ ਸਜ਼ਾ ਸਮੀਖਿਆ ਬੋਰਡ ਦੀ ਆਖ਼ਰੀ ਮੀਟਿੰਗ ’ਚ ਉਸ ਦੀ ਰਿਹਾਈ ਦੀ ਸਿਫ਼ਾਰਸ਼ ਕੀਤੀ ਸੀ ਪਰ ਪ੍ਰਸਤਾਵ ਨੂੰ 6:1 ਵੋਟ ਨਾਲ ਰੱਦ ਕਰ ਦਿੱਤਾ ਗਿਆ ਸੀ । ਡਾ. ਸਾਹਨੀ ਪਹਿਲਾਂ ਹੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ ਕਰ ਚੁੱਕੇ ਹਨ, ਜਿਨ੍ਹਾਂ ਦੀ ਮਾਂ ਬਿਮਾਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ