Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 10 ਟਨ ਫੁੱਲਾਂ ਨਾਲ ਸਜਾਇਆ ਸ੍ਰੀ ਦਰਬਾਰ ਸਾਹਿਬ

07 ਅਕਤੂਬਰ, 2025 05:36 PM

ਅੰਮ੍ਰਿਤਸਰ : ਗੁਰੂ ਨਗਰੀ ਦੇ ਬਾਣੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਦੇਸ਼-ਵਿਦੇਸ਼ਾਂ ਤੋਂ ਏਅਰ ਕੰਡੀਸ਼ਨਰ ਗੱਡੀਆਂ ਵਿਚ ਆਏ ਬਹੁਕਿਸਮੀ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਪ੍ਰਕਿਰਮਾ ਵਾਲੀ ਸਾਈਡ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਚਾਰੋਂ ਪਾਸੇ 10 ਟਨ ਫੁੱਲਾਂ ਦੀ ਸਜਾਵਟ ਕੀਤੀ ਜਾ ਰਹੀ ਹੈ, ਜਿਸ ਦੀ ਸੇਵਾ ਬੰਬੇ ਤੋਂ ਭਾਈ ਇਕਬਾਲ ਸਿੰਘ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਈ ਸੁਰਿੰਦਰਪਾਲ ਸਿੰਘ ਵੱਲੋਂ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅਤੇ ਰੇਲਵੇ ਸਟੇਸ਼ਨ ’ਤੇ ਵੀ ਇਸੇ ਤਰ੍ਹਾਂ ਵੱਖ-ਵੱਖ ਤਰ੍ਹਾਂ ਦੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਜਾਵੇਗੀ।

ਪਹਿਲੀ ਵਾਰ ਹੋਵੇਗੀ ਇਲੈਕਟ੍ਰਾਨਿਕ ਆਤਿਸ਼ਬਾਜ਼ੀ
ਮੈਨੇਜਰ ਧੰਗੇੜਾ ਨੇ ਦੱਸਿਆ ਕਿ 7 ਅਕਤੂਬਰ ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਦੀ ਆਰੰਭਤਾ ਮੌਕੇ ਬਰਨਾਲੇ ਦੀਆਂ ਸੰਗਤਾਂ ਵੱਲੋਂ ਇਲੈਕਟ੍ਰਾਨਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ, ਜਿਸ ਦਾ ਨਜ਼ਾਰਾ ਸੰਗਤਾਂ ਨੂੰ ਪਹਿਲੀ ਵਾਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮੌਸਮ ਵਿਚ ਖਰਾਬੀ ਰਹੀ ਤਾਂ ਫਿਰ ਇਹ ਆਤਿਸ਼ਬਾਜੀ ਨਹੀਂ ਚਲਾਈ ਜਾ ਸਕਦੀ ਹੈ। ਇਸ ਲਈ ਮੌਸਮ ਦੇ ਹਿਸਾਬ ਨਾਲ ਇਸ ਦੀ ਵਰਤੋਂ ਕੀਤੀ ਜਾਵੇਗੀ।

ਜਹਾਜ਼ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ : ਮੈਨੇਜਰ ਧੰਗੇੜਾ
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਕਰਨਾਲ ਦੀਆਂ ਸੰਗਤਾਂ ਵੱਲੋਂ ਬਾਬਾ ਸਰਬਜੀਤ ਸਿੰਘ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਗੋਲਡਨ ਗੇਟ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਰੰਗ-ਬਿਰੰਗੀਆਂ ਲਾਈਟਾਂ ਲਗਾਉਣ ਦੀ ਸੇਵਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚੰਬੇ ਦੀ ਸੰਗਤ ਵੱਲੋਂ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੀਰਤਨ ’ਤੇ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਅਤੇ ਅੰਮ੍ਰਿਤਸਰ ਹੋਟਲ ਐਸੋਏਸ਼ਨ ਵੱਲੋਂ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ 1000 ਦੇ ਕਰੀਬ ਹੋਟਲਾਂ ਦੇ ਕਮਰੇ ਫ੍ਰੀ ਦਿੱਤੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼