Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

10 ਮਈ, 2026 06:48 PM

ਮੋਹਾਲੀ : ਦੇਸ਼ ਅੰਦਰ ਮੁਗਲ ਸਾਮਰਾਜ ਨਾਲ ਟੱਕਰ ਲੈ ਕੇ ਮੁਗਲਾਂ ਨੂੰ ਹਰਾਉਣ ਵਾਲੇ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਚੱਪੜਚਿੜੀ ਦੀ ਜੰਗ ਨਾਲ ਸਬੰਧਤ ਸਰਹੰਦ ਫਤਿਹ ਦਿਵਸ ਨੂੰ ਮੁੱਖ ਰੱਖਦਿਆਂ ਅੱਜ ਗੁਰਦੁਆਰਾ ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। ਇਨ੍ਹਾਂ ਦੇ ਭੋਗ 12 ਮਈ ਨੂੰ ਸਵੇਰੇ 8:30 ਵਜੇ ਪਾਏ ਜਾਣਗੇ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਅੱਜ ਅਤੇ ਭਲਕੇ 11 ਮਈ ਨੂੰ ਸ਼ਾਮੀ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ, ਜਿਨਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।

ਬੀਬੀ ਲਾਂਡਰਾਂ ਨੇ ਦੱਸਿਆ ਕਿ 12 ਮਈ ਨੂੰ ਸਵੇਰੇ 9.30 ਵਜੇ ਫ਼ਤਿਹ ਮਾਰਚ ਦੇ ਰੂਪ ਵਿਚ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਤੋਂ ਆਰੰਭ ਹੋਵੇਗਾ ਜੋ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਖਾਲਸਾਈ ਜਾਹੋ ਜਲਾਲ ਨਾਲ ਵੱਡੀ ਗਿਣਤੀ ਵਿਚ ਇਸ ਫ਼ਤਿਹ ਮਾਰਚ ਵਿਚ ਸ਼ਾਮਲ ਹੋਣ ਤਾਂ ਜੋ ਉਸ ਮਹਾਨ ਦਿਵਸ ਦੀ ਯਾਦ ਵਿਚ ਇਹ ਨਗਰ ਕੀਰਤਨ ਸਜਾਇਆ ਜਾ ਸਕੇ ਅਤੇ ਸਾਡੀਆਂ ਨੌਜਵਾਨ ਪੀੜੀਆਂ ਇਸ ਦਿਨ ਨੂੰ ਯਾਦ ਰੱਖ ਸਕਣ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਹੋਣ ਮੌਕੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਹੈਡ ਗ੍ਰੰਥੀ ਚਰਨਜੀਤ ਸਿੰਘ ਜਤਿੰਦਰ ਸਿੰਘ ਬਟਾਲਾ ਪ੍ਰਚਾਰਕ ਅਤੇ ਹੋਰ ਮੋਹਤਬਰ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਨਪ੍ਰੀਤ ਸਿੰਘ, ਪ੍ਰਿੰਸ, ਪ੍ਰਦੀਪ ਭਾਰਜ, ਗੁਰਇਕਬਾਲ ਸਿੰਘ ਸਿੱਧੂ, ਬੀਬੀ ਇੰਦਰਪ੍ਰੀਤ ਕੌਰ, ਪ੍ਰਿੰਸ, ਅਜੈਪਾਲ ਸਿੰਘ ਮਿੱਡੂ ਖੇੜਾ, ਸੁਖਦੇਵ ਸਿੰਘ, ਕਰਮਜੀਤ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਜਗਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ