Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

31 ਮਾਰਚ, 2026 07:42 PM
 
ਸੁਨਾਮ (ਰਮੇਸ਼ ਗਰਗ) : ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਇਸ ਦੌਰਾਨ ਇਹ ਯਾਤਰਾ ਸ਼ਹਿਰ ਵਿੱਚ ਨਵੇਂ ਬਣੇ ਰੇਲਵੇ ਅੰਡਰ ਬ੍ਰਿਜ ਵਿਚੋਂ ਦੀ ਲੰਘੀ, ਜਿਸ ਨਾਲ ਇਸ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ ਹੋ ਗਿਆ, ਕਿਉੰਕਿ ਇਹ ਉਦਘਾਟਨ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਹੈ ਤੇ ਇਸ ਤੋਂ ਵਧੀਆ ਉਦਘਾਟਨ ਕੋਈ ਹੋਰ ਹੋ ਨਹੀਂ ਸਕਦਾ। 
 
ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਹਾਜ਼ਰ ਰਹੇ। ਉਹਨਾਂ ਨੇ ਇਸ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਨਮਸਕਾਰ ਕੀਤਾ ਅਤੇ ਸ਼੍ਰੀ ਬਾਲਾ ਜੀ ਅੱਗੇ ਨਤਮਸਤਕ ਹੋਏ। 
 
ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤਕ ਵਿਰਾਸਤ ਨੂੰ ਮਜ਼ਬੂਤ ਕਰਦੇ ਹਨ ਅਤੇ ਸਮਾਜ ਵਿੱਚ ਪ੍ਰੇਮ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਧਾਰਮਿਕ ਸਹਿਣਸ਼ੀਲਤਾ ਅਤੇ ਏਕਤਾ ਦਾ ਪ੍ਰਤੀਕ ਰਹੀ ਹੈ ਅਤੇ ਅਜਿਹੇ ਉਤਸਵ ਇਸ ਪਰੰਪਰਾ ਨੂੰ ਅੱਗੇ ਵਧਾਉਂਦੇ ਹਨ।
 
ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਪਾਰੀਆਂ, ਸਮਾਜਿਕ ਸੰਸਥਾਵਾਂ ਅਤੇ ਨਾਗਰਿਕਾਂ ਵੱਲੋਂ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਭਰਪੂਰ ਸਵਾਗਤ ਕੀਤਾ ਗਿਆ। ਇਸ ਦੌਰਾਨ ਕਈ ਸੇਵਾ ਕੈਂਪ ਵੀ ਲਗਾਏ ਗਏ, ਜਿੱਥੇ ਸ਼ਰਧਾਲੂਆਂ ਲਈ ਪਾਣੀ, ਸ਼ਰਬਤ, ਫਲ ਅਤੇ ਲੰਗਰ ਦੀ ਵਿਵਸਥਾ ਕੀਤੀ ਗਈ।
 
ਪ੍ਰਸ਼ਾਸਨ ਵੱਲੋਂ ਯਾਤਰਾ ਦੌਰਾਨ ਕਾਨੂੰਨ-ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ, ਜਿਸ ਨਾਲ ਸਾਰਾ ਸਮਾਗਮ ਬਿਨਾ ਕਿਸੇ ਰੁਕਾਵਟ ਦੇ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਸਫਾਈ ਅਤੇ ਐਮਰਜੈਂਸੀ ਸੇਵਾਵਾਂ ਦੀ ਵੀ ਵਧੀਆ ਤਰੀਕੇ ਨਾਲ ਵਿਵਸਥਾ ਕੀਤੀ ਗਈ ਸੀ।
 
ਸਮੂਹਿਕ ਤੌਰ 'ਤੇ ਇਹ ਸ਼ੋਭਾ ਯਾਤਰਾ ਨਾ ਸਿਰਫ ਧਾਰਮਿਕ ਆਸਥਾ ਦਾ ਪ੍ਰਗਟਾਵਾ ਸੀ, ਬਲਕਿ ਇਹ ਸੁਨਾਮ ਸ਼ਹਿਰ ਵਿੱਚ ਸਮਾਜਿਕ ਏਕਤਾ, ਸਾਂਝ ਅਤੇ ਭਾਈਚਾਰੇ ਦੀ ਇੱਕ ਜੀਵੰਤ ਮਿਸਾਲ ਵਜੋਂ ਸਾਹਮਣੇ ਆਈ।
 
ਸ੍ਰੀ ਬਾਲਾ ਜੀ ਮੰਦਿਰ ਦੇ ਮੁਖ ਸੇਵਾਦਾਰ ਗੌਰਵ ਜਨਾਲੀਆ ਅਤੇ ਸੈਕੜੇ ਮੈਬਰਾਂ ਵੱਲੋਂ ਕੀਤਾ ਪ੍ਰਬੰਧ  ਦੇਖਣ ਯੋਗ ਸੀ।
 
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਯਾਦਵਿੰਦਰ ਨਿਰਮਾਣ, ਸੋਨੀ ਚੈਅਰਮੈਨ, ਅਮਰੀਕ ਧਾਲੀਵਾਲ, ਭਾਰੀ ਗਿਣਤੀ ਵਿੱਚ ਆਪ ਵਰਕਰ ਸ਼ਾਮਲ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ