Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਸ੍ਰੀ ਸੀਤਾਸਰ ਧਾਮ ਵਿਖੇ ਜਤਿੰਦਰ ਜੈਨ ਪਰਿਵਾਰ ਵੱਲੋਂ ਸ੍ਰੀ ਰਮਾਇਣ ਜੀ ਦਾ ਪਾਠ

22 ਸਤੰਬਰ, 2025 04:15 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸ੍ਰੀ ਨੀਲਕੰਠ ਰਾਮ ਮੰਦਰ ਸ੍ਰੀ ਸੀਤਾਸਰ ਧਾਮ ਵਿਖੇ ਹਰ ਸ਼ਨੀਵਾਰ ਚੱਲ ਰਹੇ ਸ੍ਰੀ 108 ਰਮਾਇਣ ਪਾਠਾਂ ਦੀ ਲੜੀ ਦੇ ਤਹਿਤ ਇਸ ਹਫ਼ਤੇ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ ਦੇ ਪਰਿਵਾਰ ਵੱਲੋਂ ਸ੍ਰੀ ਰਮਾਇਣ ਜੀ ਦਾ ਪਾਠ ਕਰਵਾਇਆ ਗਿਆ। ਇਹ ਪਾਠ ਉਨ੍ਹਾਂ ਦੇ ਮਾਤਾ–ਪਿਤਾ ਸਵਰਗੀ ਸ਼੍ਰੀ ਜਗਦੀਸ਼ ਜੈਨ ਅਤੇ ਸਵਰਗੀ ਸ਼੍ਰੀਮਤੀ ਸ਼ਕੁੰਤਲਾ ਜੈਨ ਜੀ ਦੀ ਯਾਦ ਵਿੱਚ ਸਮਰਪਿਤ ਸੀ।
 
ਇਸ ਪਵਿੱਤਰ ਮੌਕੇ ਤੇ ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਸ੍ਰੀ ਰਾਮ ਜੀ ਦੇ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੀਤਾਸਰ ਧਾਮ ਉਹ ਪਵਿੱਤਰ ਤੀਰਥ ਸਥਾਨ ਹੈ ਜਿੱਥੇ ਮਾਤਾ ਸੀਤਾ ਜੀ ਆਪਣੇ ਦੂਜੇ ਬਨਵਾਸ ਦੌਰਾਨ ਮਹਾਰਿਸ਼ੀ ਸ੍ਰੀ ਵਾਲਮੀਕਿ ਜੀ ਨਾਲ ਆਈਆਂ ਸਨ ਅਤੇ ਆਪਣੇ ਕੇਸ ਇਸ ਪਵਿੱਤਰ ਸਰੋਵਰ ਵਿੱਚ ਧੋਏ ਸਨ।
 
ਸ੍ਰੀ ਰਮਾਇਣ ਪਾਠ ਸਮਾਗਮ ‘ਚ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਜਤਿੰਦਰ ਜੈਨ ਨੇ ਸਾਰੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੰਦਰ ਕਮੇਟੀ ਵੱਲੋਂ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਕੈਬਿਨਟ ਮੰਤਰੀ ਅਮਨ ਅਰੋੜਾ ਦਾ ਮੰਦਰ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ।
 
ਖਾਸ ਮਹਿਮਾਨਾਂ ਦੀ ਹਾਜ਼ਰੀ
 
ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਿੱਚ ਬ੍ਰਹਮਕੁਮਾਰੀ ਆਸ਼ਰਮ ਸੁਨਾਮ ਕੇਂਦਰ ਸੰਚਾਲਿਕਾ ਬੀ ਕੇ ਮੀਰਾ ਦੀਦੀ, ਰੋਟਰੀ ਗਵਰਨਰ 23-24 ਘਣਸ਼ਿਆਮ ਕਾਂਸਲ, ਸ਼ਿਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਡੀ ਓ ਨੀਲਮ ਰਾਣੀ, ਡਾ. ਲਵਿਤ ਗੋਇਲ, ਡਾ. ਰਾਜੀਵ ਜਿੰਦਲ, ਡਾ. ਹਰਦੀਪ ਸਿੰਘ ਬਾਵਾ, ਡਾ. ਅਤੁਲ ਗੁਪਤਾ, ਵਿਕਰਮ ਗਰਗ ਪ੍ਰਧਾਨ ਅੱਗਰਵਾਲ ਸਭਾ, ਪ੍ਰਿੰਸੀਪਲ ਅਮਿਤ ਡੋਗਰਾ, ਪਰਦੀਪ ਮੈਨਨ, ਭਾਰਤ ਵਿਕਾਸ ਪਰਿਸ਼ਦ ਪ੍ਰਧਾਨ ਰਾਕੇਸ਼ ਕੁਮਾਰ, ਪ੍ਰਭਾਤ ਜਿੰਦਲ, ਬਲਵਿੰਦਰ ਭਾਰਦਵਾਜ, ਸੁਮੀਤ ਬੰਦਲਿਸ਼, ਰਾਜਾ ਨਕਟੇ ਪ੍ਰਧਾਨ ਟਰੱਕ ਯੂਨੀਅਨ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ